ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਪ੍ਰੋ: ਕਾਡਰ ਦੀ ਯੋਗਤਾ ਲਈ ਜੂਨ 2016 ਲਈ ਲਏ ਇਮਤਿਹਾਨ ਵਿੱਚੋਂ ਕਥਾਕਾਰ ਦੀਪ ਦੇਵਿੰਦਰ ਸਿੰਘ ਦੀ ਬੇਟੀ ਸੁਖਪਾਲ ਕੌਰ ਨੇ ਇਕਨਾਮਿਕਸ ਸਬਜੈਕਟਿਵ ਤੌਰ ਤੇ 57% ਨਾਲ ਪਾਸ ਕੀਤੀ ਹੈ।ਦੀਪ ਦੇਵਿੰਦਰ ਨੇ ਦੱਸਿਆ ਕਿ ਸੁਖਪਾਲ ਕੌਰ ਨੇ ਇਸ ਪ੍ਰੀਖਿਆ ਦੀ ਤਿਆਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚਲੇ ਕੋਚਿੰਗ ਸੈਂਟਰ ਤੋਂ ਕੀਤੀ …
Read More »Daily Archives: November 23, 2016
DAV Public School wins One Gold & One Silver in CBSE North Zone- II Skating
Amritsar, November 22 (Punjab Post Bureau)- Two students of DAV Public School Lawrence Road brought laurels to the school by winning one Gold and one Silver Medal in CBSE North Zone II Skating Championship held at BDS School, Ajnala recently. Rahul Rai of Std VIII bagged Gold Medal in 500 mts. race in U – 14 ( Boys) and Alamjot …
Read More »ਕੇਜ਼ਰੀਵਾਲ ਨੇ ਕੈਪਟਨ ਅਮਰਿੰਦਰ ਅਤੇ ਉਸ ਦੇ ਪਰਿਵਾਰ ਦੇ ਸਵਿਸ ਬੈਂਕ ਖਾਤੇ ਕੀਤੇ ਜਨਤਕ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੱਲ੍ਹ ਕੀਤੇ ਵਾਅਦੇ ਅਨੁਸਾਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦੇ ਸਵਿਸ ਬੈਂਕ ਖਾਤੇ ਇਹ ਕਹਿੰਦੇ ਹੋਏ ਜਨਤਕ ਕੀਤੇ ਕਿ ਪੂਰੇ ਪਰਿਵਾਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਤੌਰ ਪੰਜਾਬ …
Read More »ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨਾਲ ਵਿਸਾਹਘਾਤ ਕੀਤਾ, ਹੁਣ ਪੰਜਾਬੀਆਂ ਨੂੰ ਕਰ ਰਿਹੈ ਗੁੰਮਰਾਹ- ਸੇਖੋਂ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਲੀ ਵਾਸੀਆਂ ਨਾਲ ਕੀਤੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ ਅਤੇ ਦਿੱਲੀ ਦੇ ਲੋਕਾਂ ਨੂੰ ਸ਼੍ਰੀ ਕੇਜਰੀਵਾਲ ਦੇ ਅਸਲ ਚਿਹਰੇ ਦਾ ਪਤਾ …
Read More »ਸਮਾਰਟ ਫੋਨ ਤਾਂ ਕੀ ਅਕਾਲੀ ਤੇ ਕਾਂਗਰਸੀ ਪੰਜਾਬ ਦੇ ਨੌਜਵਾਨਾਂ ਦੀਆਂ ਵੋਟਾਂ ਲੈਣ ਲਈ ਮੁਫਤ ‘ਚਿੱਟਾ’ ਵੀ ਵੰਡਣਗੇ – ਕੇਜਰੀਵਾਲ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੰਜਾਬ ਕਾਂਗਰਸ ਮੁੱਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਨੂੰ ਸਭ ਤੋਂ ਵੱਡਾ ਮਜ਼ਾਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਬਾਇਲ ਫੋਨ ਦੇਣ ਵਰਗੇ ਲੁਭਾਵਣੇ ਵਾਅਦਿਆਂ ਤੋਂ ਬਿਨਾ ਅਕਾਲੀ ਅਤੇ ਕਾਂਗਰਸੀ ਪੰਜਾਬ ਦੇ ਵੋਟਰਾਂ …
Read More »ਸਾਲਾਨਾ ਮਨੋਰੰਜਕ ਉਤਸਵ ਮੇਲਾ ਆਯੋਜਿਤ ਕੀਤਾ ਗਿਆ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੇਂਟ ਪੌਲਜ਼ ਹਾਈ ਸਕੂਲ ਵਿਖੇ ਸਾਲਾਨਾ ਮਨੋਰੰਜਕ ਉਤਸਵ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਅਨੁਜ ਮਲੂਜਾ ਏ.ਆਈ.ਜੀ. ਨੇ ਸਿਰਕਤ ਕਰਦਿਆਂ ਸਮਾਗਮ ਦੀ ਸ਼ਾਨ ਵਿੱਚ ਵਧਾਇਆ, ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜੈਦੀਪ ਨਈਅਰ ਐਡਵੋਕੇਟ ਅਤੇ ਲੈਫਟੀਨੈਂਟ ਕਰਨਲ ਯਾਦਵ ਪਿੰਸ੍ਰੀਪਲ ਮਾਲਵਾ ਸਕੂਲ ਗਿੱਦੜਬਾਹਾ ਨੇ ਵੀ ਵਿਸੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।ਜਿਥੇ ਸਮਾਗਮ ਦੀ …
Read More »ਵਿਕਲਾਂਗ ਪੁਨਰਵਾਸ ਕੇਂਦਰ ਨੇ ਅੰਗਹੀਣਾ ਨੂੰ ਦਿੱਤੀ ਸਹਾਇਤਾ- ਨਕਲੀ ਅੰਗ ਬਨਾਉਣੇ ਸ਼ੁਰੂ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਆਈ.ਏ.ਐਸ, ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਬਠਿੰਡਾ ਅਤੇ ਮੈਡਮ ਸ਼ੇਨਾ ਅਗਰਵਾਲ, ਆਈ.ਏ.ਐਸ, ਏ.ਡੀ.ਸੀ (ਡੀ)-ਕਮ-ਮੀਤ ਪ੍ਰਧਾਨ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ, ਬਠਿੰਡਾ ਵੱਲੋ ਰੈਡ ਕਰਾਸ, ਬਠਿੰਡਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਅੰਗਹੀਣ ਵਿਅਕਤੀਆਂ ਨੂੰ ਲੋੜੀਦਾ ਸਾਮਾਨ ਵੰਡਣ ਲਈ ਰੈਡ ਕਰਾਸ ਭਵਨ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ …
Read More »ਪ੍ਰਧਾਨ ਮੰਤਰੀ ਬਠਿੰਡਾ ਵਿਖੇ 25 ਨੂੰ ਰੱਖਣਗੇ ਏਮਜ਼ ਦਾ ਨੀਂਹ ਪੱਥਰ- ਘਣਸ਼ਿਆਮ ਥੋਰੀ
ਬਠਿੰਡਾ, 22 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਨਵੰਬਰ ਨੂੰ ਬਠਿੰਡਾ ਵਿਖੇ 926 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ 25 ਨਵੰਬਰ ਨੂੰ ਰੱਖਣਗੇ।ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ …
Read More » ਮਿਡਲ ਸਕੂਲ ਗੁੱਜਰਪੁਰਾ ਵਿਖੇ ਲਗਾਇਆ ਦੰਦਾਂ ਦਾ ਚੈਕਅੱਪ ਕੈਂਪ
ਬਟਾਲਾ, 22 ਨਵੰਬਰ (ਨਰਿੰਦਰ ਬਰਨਾਲ)- ਬੀਤੇ ਦਿਨ ਸਰਕਾਰੀ ਮਿਡਲ ਸਕੂਲ ਗੁੱਜਰਪੁਰਾ ਵਿਖੇ ਸ਼੍ਰੀ ਗੁਰੂ ਰਾਮ ਦਾਸ ਡੈਂਟਲ ਕਾਲਜ ਅੰਮ੍ਰਿਤਸਰ ਵੱਲੋਂ ਡਾ: ਪਿ੍ਰੰਸਜੀਤ ਕੌਰ ਅਤੇ ਡਾ: ਕੰਵਲਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੇ ਕਾਰਨਾਂ ਪ੍ਰਤੀ ਜਾਗਰੂਕ ਕਰਨ ਲਈ ਦੰਦਾਂ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਇੰਟਰਨ ਗੁਰਲੀਨ ਕੌਰ, ਦਿਵਜੋਤ ਕੌਰ, ਦਰਸ਼ਪ੍ਰੀਤ ਕੌਰ, ਬਿਕਰਮਜੀਤ ਧਾਲੀਵਾਲ, ਹਰਲੀਨ …
Read More »
Punjab Post Daily Online Newspaper & Print Media