ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਿਿਸੱਖੀ ਸਿਧਾਂਤਾ ਨੂੰ ਢਾਹ ਲਾਉਣ ਦੀਆਂ ਕੁਝ ਦੱਖਣਪੰਥੀ ਜਥੇਬੰਦੀਆਂ ਵੱਲੋਂ ਕੀਤੀ ਗਈਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾਕਾਮਯਾਬ ਕਰ ਦਿੱਤਾ ਹੈ। ਦਰਅਸਲ ਰਾਸ਼ਟਰ ਕਵੀ ਰਾਮਧਾਰੀ ਸਿੰਘ ਦਿਨਕਰ ਸਮ੍ਰਿਤੀ ਨਆਸ ਵੱਲੋਂ ”ਰਾਸ਼ਟਰ ਪ੍ਰੇਮ ਉਤਸਵ” ਦੇ ਨਾਂ ‘ਤੇ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਇੱਕ ਪ੍ਰੋਗਰਾਮ ”ਸਾਂਸਕ੍ਰਿਤਿਕ ਭਾਰਤ ਕੇੇ ਨਿਰਮਾਣ ਮੇਂ ਗੁਰੂ …
Read More »Daily Archives: November 26, 2016
1985 ਬੰਬ ਕਾਂਡ ਦੇ ਕਥਿਤ ਆਰੋਪੀਆਂ ਦੀ ਦਿੱਲੀ ਕਮੇਟੀ ਨੇ ਕੀਤੀ ਮਾਲੀ ਮਦਦ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਦੂਜੀ ਵਾਰ 1985 ਟ੍ਰਾਂਜਿਸਟਰ ਬੰਬ ਕਾਂਡ ਦੇ ਕਥਿਤ 31 ਆਰੋਪੀਆਂ ਦੀ ਮਾਲੀ ਮਦਦ ਕੀਤੀ ਗਈ ਹੈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ …
Read More »ਸ਼ਤਾਬਦੀ ਸਮਾਗਮਾਂ ਲਈ ਡਾ. ਮਨਮੋਹਨ ਸਿੰਘ ਨੇ ਦਿੱਲੀ ਕਮੇਟੀ ਨੂੰ ਦਿਤੀਆਂ ਸ਼ੁੱਭ ਇਛਾਵਾਂ
ਨਵੀਂ ਦਿੱਲੀ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਭੇਜੇ ਆਪਣੇ ਸੁਨੇਹੇ-ਪੱਤਰ ਵਿਚ ਮਨਮੋਹਨ ਸਿੰਘ ਨੇ ਕਮੇਟੀ ਵੱਲੋਂ ਖਾਸਤੌਰ ਤੇ ਇੰਡੀਆ …
Read More »93rd National workshop on” Radiochemistry and Application of Radioisotopes” concluded at DAV College
Amritsar, 25 November (Punjab Post Bureau) – The valedictory session of 93rd BRNS-IANCAS National workshop on” Radiochemistry and Application of Radioisotopes” Organized by PG Department of Physics was held at DAV College, Amritsar. About 215 students from the schools from Tarantaran, Gurdaspur, Batala, Patti, Attari and Amritsar participated in the camp. Prof. (Dr.) R.K Mahajan, Dean Colleges, GNDU, Amritsar was …
Read More »ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਪ੍ਰੀਤਮ ਸਿੰਘ) – ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਤਰਨ ਤਾਰਨ ਰੋਡ ਵਿਖੇ ਖੇਡ ਦਿਵਸ ਮਨਾਇਆ ਗਿਆ।ਬੱਚਿਆਂ ਨੇ ਸ਼ਬਦ ਗਾਇਣ ਉੇਪਰੰਤ ਆਏ ਹੋਏ ਮੁੱਖ ਮਹਿਮਾਨ ਸ਼ਰਨਜੀਤ ਸਿੰਘ ਰਜਿਸਟਰਾਰ ਗੁਰੂ ਨਾਨਕ ਯੂਨੀਵਰਸਿਟੀ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਕੂਲ ਬੈਂਡ ਨਾਲ ਸਲਾਮੀ ਦੇ ਕੇ ਸਵਾਗਤ ਕੀਤਾ।ਬਾਸਕਿਟ ਬਾਲ, ਵਾਲੀਬਾਲ, 100 ਤੇ 200 …
Read More »ਬੀ.ਬੀ.ਕੇ ਡੀ.ਏ.ਵੀ ਵਿੱਚ ਡੀ.ਬੀ.ਟੀ ਵਲੋਂ ਗੈਸਟ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਫ਼ਿਜ਼ਿਕਸ ਵਿਭਾਗ ਵਿਖੇ ਡੀ.ਬੀ.ਟੀ ਵਲੋਂ ‘ਭੂਚਾਲ’ ਅਤੇ ‘ਰਿਲੇਸ਼ਨਸ਼ਿਪ ਅਮੰਗ ਸਾਇੰਸ’, ਤਕਨਾਲੋਜੀ ਅਤੇ ਇੰਜੀਨੀਅਰਿੰਗ’ ਵਿਸ਼ੇ ‘ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਡਾ. ਹਰਦੇਵ ਸਿੰਘ ਵਿਰਕ ਵਿਜ਼ਿਟਿੰਗ ਪ੍ਰੋਫੈਸਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਰਿਸੋਰਸ ਪਰਸਨ ਰਹੇ।ਜਿੰਨਾਂ ਦਾ ਕਾਲਜ ਸਟਾਫ ਅਤੇ ਵਿਦਿਆਰਥਣਾਂ ਵਲੋਂ ਸਵਾਗਤ ਕੀਤਾ ਗਿਆ। ਆਪਣੇ …
Read More »Inauguration of Regional Bench Srinagar at Jammu
Jalandhar, November 25 (Punjab Post Bureau) – Hon’ble Mr. Justice N. Paul Vasanthakumar Hon’ble Chief Justice of High Court of Jammu and Kashmir inaugurated the full fledged Bench of the Armed Forces Tribunal (AFT) at Military Station Sunjuwan, Jammu today. The ceremony was presided over by Hon’ble Mr. Justice B.P Katakey, Officiating Chairperson, Armed Forces Tribunal, New Delhi. The Government …
Read More »ਮਾਸ-ਕੌਂਉਂਸਲਿੰਗ ਵਿਦਿਆਰਥੀਆਂ ਦੇ ਭਵਿੱਖ ਲਈ ਚਾਨਣ ਮੁਨਾਰਾ ਬਣੇਗੀ -ਸੈਣੀ
ਬਟਾਲਾ, 25 (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਅਤੇ ਰੋਜਗਾਰ ਵਿਭਾਗ ਪੰਜਾਬ ਵੱਲੋ ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਖਿਆ ਅਫਸਰ ਸੈਕੰਡਰੀ ਸਤਿੰਦਰ ਬੀਰ ਸਿੰਘ , ਅਤੇ ਜਿਲ੍ਹਾ ਗਾਈਡੈਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਦੇ ਪ੍ਰਬੰਧਾਂ ਹੇਠ ਜਿਲੇ ਦੇ ਵੱਖ ਵੱਖ ਸਿਖਿਆ ਬਲਾਕਾਂ ਦੇ ਸਕੂਲਾਂ ਵਿਚ ਕੁੱਲ 23 ਪ੍ਰੋਗਰਾਮ ਅਤੇ 10 ਕਾਲਜ ਪੱਧਰ ਦੇ ਮਾਸ-ਕਾਉਸਲਿੰਗ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵੱਖ ਵੱਖ ਨੌਕਰੀਆਂ ਤੇ ਕੋਰਸਾਂ …
Read More » ਜਨਮ ਦਿਨ ਮੁਬਾਰਕ – ਮਨਸਿਮਰਨ ਕੌਰ ਰਾਏ
ਬਰਨਬੀ (ਵੈਨਕੂਵਰ) ਵਾਸੀ ਪਿਤਾ ਮਨਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੂੰ ਹੋਣਹਾਰ ਬੇਟੀ ਮਨਸਿਮਰਨ ਕੌਰ ਰਾਏ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਮੋਬਾਇਲ ਫੋਨ ਨੇ ਨਿੱਘ ਭਰੇ ਰਿਸ਼ਤਿਆਂ ਨੂੰ ਇਕ ਸਕਰੀਨ ਤੱਕ ਕੀਤਾ ਸੀਮਤ
ਹਰਦਿਆਲ ਸਿੰਘ ਭੈਣੀ, ਅਲਗੋਂ ਕੋਠੀ ਦਲਜਿੰਦਰ ਰਾਜਪੁਤ ਅਲਗੋਂ ਕੋਠੀ ਅੱਜ ਦੀਆਂ ਵਿਗਿਆਨਕ ਕਾਢਾਂ ਨੇ ਜਿੱਥੇ ਅੱਜ ਮਨੁੱਖੀ ਜੀਵਨ ਨੂੰ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।ਘੰਟਿਆਂ ਚ ਹੋਣ ਵਾਲੇ ਕੰਮ ਮਿੰਟਾਂ ਸਕਿੰਟਾਂ ਵਿੱਚ ਕਰਨ ਦੀ ਸਮਰੱਥਾ ਦਿੱਤੀ ਹੈ ਲੱਖਾਂ ਹਜਾਰਾਂ ਮੀਲਾਂ ਦੀਆਂ ਦੂਰੀਆਂ ਨੂੰ ਘਟਾ ਦਿੱਤਾ ਹੈ ਇਨਾਂ ਕ੍ਰਾਤੀਕਾਰੀ ਕਾਢਾਂ ਚੋ ਇਕ ਕਾਢ ਹੈ ਮੋਬਾਇਲ ਫੋਨ ਜਿਸ ਨੇ ਪੂਰੀ ਦੁਨੀਆਂ ਇਕ ਪਿੰਡ …
Read More »
Punjab Post Daily Online Newspaper & Print Media