Wednesday, November 25, 2026

Daily Archives: November 27, 2016

ਧੀਅ ਦੇ ਵਿਆਹ ਲਈ ਪੈਸੇ ਨਾ ਕਢਵਾ ਸਕਣ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪਰਿਵਾਰ ਨਾਲ ਕੇਜਰੀਵਾਲ ਨੇ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਮਾਜੂਪੁਰਾ ਵਿਖੇ ਮ੍ਰਿਤਕ ਕਿਸਾਨ ਰਵਿੰਦਰ ਸਿੰਘ ਪੰਨੂ ਦੇ ਘਰ ਜਾ ਕੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕੀਤਾ।ਨੋਟਬੰਦੀ ਕਾਰਨ ਹੋਈ ਖੱਜਲ-ਖੁਆਰੀ ਕਾਰਨ ਰਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। 5 ਦਸੰਬਰ ਨੂੰ ਉਸਦੀ ਲੜਕੀ ਦਾ ਵਿਆਹ ਰੱਖਿਆ …

Read More »

ਅਕਾਲੀ ਆਗੂ ਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਐਡਵੋਕੇਟ ਜਸਵਿੰਦਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਇਕੱਠ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਸਵਿੰਦਰ ਸਿੰਘ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਦੋ ਬਾਨੀ ਅੱਜ ਆਮ ਆਦਮੀ ਪਾਰਟੀ ਚ ਸ਼ਾਮਲ ਹੋ ਗਏ।ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਐਡਵੋਕੇਟ ਜਸਵਿੰਦਰ ਸਿੰਘ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ …

Read More »