ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਰਾਜ ਦੇ ਬਾਹਰੀ ਮਾਮਲਿਆਂ ਬਾਰੇ ਮੰਤਰੀ ਤੇ ਮੈਂਬਰ ਪਾਰਲੀਮੈਂਟ ਰਾਜ ਸਭਾ ਐਮ ਜੇ ਅਕਬਰ ਸੱਚਖਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ।ਉਨ੍ਹਾਂ ਪ੍ਰੀਕਰਮਾ ਕਰਦੇ ਸਮੇਂ ਸੂਚਨਾ ਅਧਿਕਾਰੀ ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾ ਵਿੱਚ ਸਥਿਤ ਇਤਿਹਾਸਕ ਅਸਥਾਨਾਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ …
Read More »Daily Archives: November 30, 2016
ਸ਼ੋ੍ਮਣੀ ਕਮੇਟੀ ਵੱਲੋਂ ਜਾਗ੍ਰਿਤੀ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ – ਮੁੱਖ ਸਕੱਤਰ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ)- ਸਾਹਿਬੇ ਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਤੋਂ ਆਰੰਭ ਹੋਈ ਜਾਗ੍ਰਿਤੀ ਯਾਤਰਾ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਰਚਰਨ ਸਿੰਘ ਮੁੱਖ ਸਕੱਤਰ …
Read More »ਜੋਗਿੰਦਰ ਸਿੰਘ ਸਾਹਨੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁ’ਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੋਗਿੰਦਰ ਸਿੰਘ ਸਾਹਨੀ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਸਾਹਨੀ ਮੁੱਢ ਤੋਂ ਹੀ ਧਾਰਮਿਕ ਰੁਚੀ ਦੇ ਮਾਲਕ ਸਨ।ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਗੁਰੂ ਨਾਨਕ ਪੂਰਬ ਨੂੰ ਸਮਰਪਿਤ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ
ਫਗਵਾੜਾ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੇਪ ਪੰਜਾਬ (ਰਜਿ.) ਸੰਸਥਾ ਅਤੇ ਕੋਮਲ ਕਲਾਵਾਂ ਵਲੋਂ ਸੰਯੁਕਤ ਉਪਰਾਲੇ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸ਼ਾਨਦਾਰ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਸਕੇਪ ਪੰਜਾਬ ਦੇ ਦਫ਼ਤਰ, ਸਤਨਾਮਪੁਰਾ ਫਗੜਾੜਾ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉਸਤਾਦ ਸ਼ਾਇਰ ਆਰਿਫ਼ ਗੋਬਿੰਦਪੁਰੀ, ਬਲਵੰਤ ਸਿੰਘ ਨਾਚੀਜ, ਭਜਨ ਸਿੰਘ ਵਿਰਕ, ਜਗੀਰ ਸਿੰਘ ਨੂਰ ਨੇ …
Read More »ਮੈਂ ਕੋਈ ਕਾਂਗਰਸੀ, ਅਕਾਲੀ ਜਾਂ ਆਮ ਆਦਮੀ ਨਹੀਂ -ਨਾਗੀ
ਸਮਰਾਲਾ, 29 ਨਵੰਬਰ (ਬਲਬੀਰ ਸਿੰਘ ਬੱਬੀ) – ਸਰਵਜਾਤੀ ਜਾਗਰੂਕਤਾ ਮਿਸਨ ਕਮੇਟੀ ਦੀ ਮੀਟਿੰਗ ਇ: ਰਵਿੰਦਰ ਸਿੰਘ ਨਾਗੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਦੀ ਸ਼ੁਰੂਆਤ ਸੁੰਦਰ ਕਲਿਆਣ ਐਮ.ਸੀ. ਸਮਰਾਲਾ ਵੱਲੋਂ ਨਾਗੀ ਜੀ ਅਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕੀਤਾ ਅਚਾਨਕ ਸਮਰਾਲਾ ਹਲਕੇ ਦੇ ਅਕਾਲੀ ਦਲ ਦੀ ਟਿਕਟ ਦੇ ਉਮੀਦਵਾਰ ਸੰਤਾ ਸਿੰਘ ਉਮੈਦਪੁਰੀ ਅਤੇ ਮਹਿੰਦਰ ਸਿੰਘ ਭੰਗਲਾਂ ਸਾਬਕਾ ਪ੍ਰਧਾਨ ਅਤੇ ਹੋਰ ਸਾਥੀਆਂ ਸਮੇਤ ਆ …
Read More »ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਤੇ ਪ੍ਰੋਜੈਕਟ ਵਿਭਾਗ ਸਮਰਾਲਾ ਵੱਲੋਂ ਅਧਿਆਪਕ ਸੰਜੀਵ ਕੁਮਾਰ ਸਨਮਾਨਿਤ
ਸਮਰਾਲਾ, 29 ਨਵੰਬਰ (ਬਲਬੀਰ ਸਿੰਘ ਬੱਬੀ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਚ ਬਤੌਰ ਸਕੂਲ ਇੰਚਾਰਜ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਸੰਜੀਵ ਕੁਮਾਰ ਕਲਿਆਣ ਨੂੰ ਸਮਾਜਿਕ ਕੰਮਾਂ ਵਿੱਚ ਪਾਏ ਯੋਗਦਾਨ ਸਬੰਧੀ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਵਿਭਾਗ ਸਮਰਾਲਾ ਵੱਲੋਂ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।ਸੀ. ਡੀ. ਪੀ. ਓ ਮੈਡਮ ਸੁਨੀਤਾ ਰਾਣੀ ਨੇ ਆਪਣੇ ਭਾਸ਼ਣ ਵਿੱਚ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਵਿੱਚ ਸਵੀਡਨ ਦੇ ਅਤੇ ਪੰਜਾਬੀ ਸਾਹਿਤ ਦੀ ਕੀਤੀ ਗਈ ਤੁਲਨਾ
ਸਮਰਾਲਾ, 29 ਨਵੰਬਰ (ਬਲਬੀਰ ਸਿੰਘ ਬੱਬੀ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਸਰਪ੍ਰਸਤ ਜੋਗਿੰਦਰ ਸਿੰਘ ਜੋਸ਼ ਅਤੇ ਸਰਪ੍ਰਸਤ ਪ੍ਰੋ: ਬਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 30 ਸਾਹਿਤਕਾਰਾਂ ਤੇ ਵਿਦਵਾਨਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿਚ ਸਵੀਡਨ ਨਿਵਾਸੀ ਨਿੰਦਰ ਗਿੱਲ ਤੇ ਕੈਨੇਡਾ ਨਿਵਾਸੀ ਰਾਜਿੰਦਰ ਰਾਜ ਬਤੌਰ ਮੁੱਖ …
Read More »Checks on misleading Advertisements
New Delhi, Nov 29 (Punjab Post Bureau) – Under the Consumer Protection Act, 1986, the practices of making any statement, whether orally or in writing or by visible representation which falsely represents that the goods are of a particular standards, quality, quantity, grade, composition, style or model; falsely represents that the services are of a particular standards, quality or grade; …
Read More »ਉਮਾ ਭਾਰਤੀ ਨੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਤੇ ਜਤਾਈ ਚਿੰਤਾ
ਨਵੀਂ ਦਿੱਲੀ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਮੰਤਰੀ ਕੁਮਾਰੀ ਉਮਾ ਭਾਰਤੀ ਨੇ ਦੇਸ਼ ਵਿੱਚ ਧਰਤੀ ਹੇਠ ਡਿਗਦੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟ ਕਰਦੇ ਹੋਏ ਬੇਹਤਰ ਜਲ ਪ੍ਰਬੰਧ ਦੀ ਅਪੀਲ ਕੀਤੀ ਹੈ।ਨਵੀਂ ਦਿੱਲੀ ਵਿੱਚ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪ੍ਰੋਟੈਕਸ਼ਨ ਮੰਤਰਾਲੇ ਦੇ ਕੇਂਦਰੀ ਜਲ ਭੂਮੀ ਬੋਰਡ ਵੱਲੋਂ ਜਲਵ੍ਰਿਤ ਨਕਸ਼ਾ ਅਤੇ ਭੂ-ਜਲ ਪ੍ਰਬੰਧਨ ਤੇ ਆਯੋਜਤ ਦੂਸਰੀ ਭੂ-ਜਲ ਮੰਥਨ …
Read More »5 ਦਸੰਬਰ ਨੂੰ ਹੋਣ ਵਾਲਾ ਬਹੁ ਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਅੱਗੇ ਪਿਆ
ਪਠਾਨਕੋਟ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕੋ ਛੱਤ ਥੱਲ੍ਹੇ ਸਾਰੀਆਂ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਮਲਿਕਪੁਰ ਨੇੜੇ 45 ਕਰੋੜ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ 19 ਏਕੜ ਵਿੱਚ ਉਸਾਰੇ ਗਏ ਬਹੁ ਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ 5 ਦਸੰਬਰ ਨੂੰ ਕੀਤਾ ਜਾਣਾ ਸੀ ਪਰ ਕੁਝ ਰੁਝੇਵੇਆਂ ਕਾਰਨ ਇਹ ਉਦਘਾਟਨ 5 ਦਸੰਬਰ ਨੂੰ …
Read More »
Punjab Post Daily Online Newspaper & Print Media