ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਤੋਂ ‘ਕਲਾ ਰਤਨ’ ਐਵਾਰਡ ਲੈਣ ਉਪਰੰਤ ਵਾਪਸ ਪਰਤਣ ‘ਤੇ ਪੱਤਰਕਾਰ ਰਮੇਸ਼ ਰਾਮਪੁਰਾ ਦਾ ਛੇਹਰਟਾ ਸਥਿਤ ਐਵਰਗਰੀਨ ਮਾਡਰਨ ਸਕੂਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ।ਸਕੂਲ ਦੇ ਚੇਅਰਮੈਨ ਤਰਸੇਮ ਕੁਮਾਰ ਸ਼ਰਮਾ, ਪ੍ਰਿੰਸੀਪਲ ਮੋਨਿਕਾ ਕਾਲੀਆ ਤੇ ਵਾਈਸ ਪ੍ਰਿੰਸੀਪਲ ਗੀਤਾ ਸ਼ਰਮਾ ਨੇ ਰਮੇਸ਼ ਰਾਮਪੁਰਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਮੋਨਿਕਾ ਕਾਲੀਆ ਨੇ ਕਿਹਾ ਕਿ ਰਮੇਸ਼ ਰਾਮਪੁਰਾ …
Read More »Daily Archives: November 30, 2016
ਅਗਨੀਪਥ ਸੰਸਥਾ ਵਲੋਂ ਅੰਮ੍ਰਿਤਸਰ ਦੇ ਨਾਮਵਰ ਪੱਤਰਕਾਰ ਰਮੇਸ਼ ਰਾਮਪੁਰਾ ਦਾ ‘ਕਲਾ ਰਤਨ’ ਐਵਾਰਡ ਨਾਲ ਸਨਮਾਨ
ਕਲਾ ਖੇਤਰ, ਖੇਡਾਂ ਅਤੇ ਰੰਗਮੰਚ ਸਬੰਧੀ ਵੀ ਵਰ੍ਹਿਆਂ ਤੋਂ ਨਿਭਾਅ ਰਹੇ ਹਨ ਸੇਵਾਵਾਂ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪੱਤਰਕਾਰੀ ਦੇ ਖੇਤਰ ਵਿਚ ਬੀਤੇ ਕਈ ਵਰ੍ਹਿਆਂ ਤੋਂ ਨਿਰੋਲ ਸੇਵਾਵਾਂ ਨਿਭਾਉਣ, ਕਲਾ ਦੇ ਨਾਲ-ਨਾਲ ਰੰਗਮੰਚ ਅਤੇ ਖਿਡਾਰੀਆਂ ਨੂੰ ਵੱਡੇ ਪੱਧਰ ‘ਤੇ ਪ੍ਰਮੋਟ ਕਰਨ ਵਾਲੇ ਅੰਮ੍ਰਿਤਸਰ ਦੇ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਚੰਡੀਗੜ੍ਹ ਵਿਖੇ ‘ਕਲਾ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ …
Read More »
Punjab Post Daily Online Newspaper & Print Media