Wednesday, November 25, 2026

Monthly Archives: November 2016

ਬੈਂਕਾਂ ਦੇ ਮੇਨ ਗੇਟਾਂ ‘ਤੇ ਨੋ ਕੈਸ਼, ਨੋ ਕੈਸ਼ ਦੇ ਲੱਗੇ ਪੋਸਟਰ- ਨੋਟਬੰਦੀ ਕਾਰਨ ਮਿਸਤਰੀ ਮਜ਼ਦੂਰ ਹੋਏ ਬੇਰੁਜ਼ਗਾਰ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ 500 /1000 ਰੁਪਏ ਦੇ ਨੋਟਾਂ ਨੂੰ ਬੰਦ ਕੀਤੇ ਜਾਣ ਸਬੰਧੀ ਲਏ ਗਏ ਫੈਸਲੇ ਤੋਂ ਬਾਅਦ ਲਗਭਗ ਦੋ ਹਫ਼ਤਿਆਂ ਤੋਂ ਜਿੱਥੇ ਬੈਂਕਾਂ ਦੇ ਬਾਹਰ ਨੋਟ ਬਦਲਵਾਉਣ ਵਾਲੇ ਲੋਕਾਂ ਨੂੰ ਲੰਬੀਆਂ ਲੰਬੀਆਂ ਲਾਇਨਾਂ ਵਿਚ ਲੱਗੇ ਹੋਏ ਵੇਖਿਆ ਜਾ ਰਿਹਾ ਹੈ।ਉੱਥੇ ਹੀ ਲੋਕਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਰਕਾਰ …

Read More »

ਸਵੀਪ ਪ੍ਰੋਜੈਕਟ ਦੇ ਤਹਿਤ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਹਰੀ ਚੰਦ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਇੰਚਾਰਜ਼ ਗੁਰਨਾਮ ਚੰਦ ਦੀ ਅਗਵਾਈ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਚ ਸਵੀਪ ਪ੍ਰੋਜੈਕਟ ਦੇ ਤਹਿਤ ਰਾਸ਼ਟਰੀ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਜਮਾ ਇੱਕ ਅਤੇ ਦੋ ਜਮਾਤਾਂ ਦੇ ਵਿਦਿਆਰਥੀਆਂ ਵਿਚ ਭਾਸ਼ਨ, ਗੀਤ, ਪੋਸਟਰ ਮੇਕਿੰਗ, ਸਲੋਗਨ, ਲੇਖ …

Read More »

ਰਾਸ਼ਟਰੀ ਕਾਨੂੰਨ ਦਿਵਸ ਮੋਕੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ.ਕੇ ਅਗਰਵਾਲ ਮਾਨਯੌਗ ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਅਡੀਸ਼ਨਲ ਜ਼ਿਲਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਰਾਸ਼ਟਰੀ ਕਾਨੂੰਨ ਦਿਵਸ ਮੌਕੇ ਨੈਸ਼ਨਲ ਕਾਲਜ ਫਾਰ ਗਰਲਜ਼ ਪਿੰਡ ਚੁਆੜਿਆ ਵਾਲੀ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ …

Read More »

ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਮੁਕਤਸਰ ਵਿਖੇ ਵਿਖੇ ਟੇਕਿਆ ਮੱਥਾ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਸਥਾਨਕ ਰਾਧਾ ਸਵਾਮੀ ਕਲੋਨੀ ਵਿਚ ਸਥਿਤ ਸਫ਼ਲ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੀ ਮੁਕਤਸਰ ਸਾਹਿਬ ਵਿਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਚ ਸਕੂਲ ਸਟਾਫ਼ ਦੇ ਨਾਲ ਮੱਥਾ ਟੇਕਿਆ।ਗੁਰਦੁਆਰੇ ਦੇ ਦੌਰੇ ਦੌਰਾਨ ਸਕੂਲ ਪ੍ਰਿੰਸੀਪਲ ਸੁਭਾਸ਼ ਮਦਾਨ ਨੇ ਗੁਰੂਦੁਆਰੇ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨਾ ਦੱਸਿਆ ਕਿ ਜਦੋਂ ਮੁਗਲਾਂ ਦੀ ਫੋਜ਼ ਨੇ ਕਿਲੇ ਨੂੰ …

Read More »

ਜੋਤੀ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿਚ ਕੀਤਾ ਵਧੀਆ ਪ੍ਰਦਰਸ਼ਨ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ) – ਪੰਜਾਬ ਯੂਨੀਵਰਸਿਟੀ ਚੰਡੀਗੜ ਵੱਲੋਂ ਕਰਵਾਏ 69ਵੇਂ ਸਲਾਨਾ ਅਥਲੈਟਿਕਸ ਮੀਟ ਵਿਚ ਸਥਾਨਕ ਜੋਤੀ ਬੀਐਡ ਕਾਲਜ ਦੇ 7 ਵਿਦਿਆਰਥੀਆਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਜਗਮੀਤ ਸਿੰਘ ਨੈ 100 ਮੀਟਰ, 400 ਮੀਟਰ ਰਿਲੇ ਦੋੜ, ਸੁਭਾਸ਼ ਚੰਦਰ ਨੇ 400 ਮੀਟਰ, 800 ਮੀਟਰ, ਮਹਿੰਦਰ ਸਿੰਘ ਨੇ 200 ਮੀਟਰ ਤੇ ਲੰਬੀ ਛਾਲ ਵਿਚ ਹਿੱਸਾ ਲਿਆ। ਇਨਾਂ …

Read More »

ਸਿਵਲ ਸਰਜ਼ਨ ਨੇ ਕੀਤਾ ਸੀ.ਐਚ.ਸੀ ਖੂਈਖੇੜਾ ਦਾ ਅਚਨਚੇਤ ਨਿਰੀਖਣ

ਫਾਜ਼ਿਲਕਾ, 25 ਨਵੰਬਰ (ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਵੱਲੋਂ ਅੱਜ ਸੀਐਚਸੀ ਖੂਈਖੇੜਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨਾਂ ਦੇ ਨਾਲ ਜ਼ਿਲਾ ਪ੍ਰੋਗਰਾਮ ਮੈਨੇਜ਼ਰ ਰਜੇਸ਼ ਕੁਮਾਰ ਅਤੇ ਸਟੈਨੋ ਰੋਹਿਤ ਸਚਦੇਵਾ ਵੀ ਹਾਜ਼ਰ ਸਨ। ਜਾਣਕਾਰੀ ਦਿੰਦੇ ਹੋਏ ਬੀਈਈ ਸੁਸ਼ੀਲ ਬੇਗਾਂਵਾਲੀ ਨੇ ਦੱਸਿਆ ਕਿ ਅੱਜ ਸਵੇਰੇ ਫਾਜ਼ਿਲਕਾ ਦੇ ਨਵੇਂ ਨਿਯੁਕਤ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਵੱਲੋਂ ਸੀਐਚਸੀ ਖੂਈਖੇੜਾ ਦਾ ਅਚਨਚੇਤ …

Read More »

ਫੌਜ ਵਿੱਚ ਕੈਰੀਅਰ ਬਣਾਉਣ ਲਈ ਦਾਖਲੇ ਸੰਬੰਧੀ ਬੱਚਿਆਂ ਕਰਵਾਇਆ ਜਾਣੂ

ਅੰਮ੍ਰਿਤਸਰ, 25 ਨਵੰਬਰ (ਜਸਬੀਰ ਸਿੰਘ ਸੱਗੂ)- ਲਗਭਗ 32 ਸਾਲਾਂ ਉਪਰੰਤ ਬੜੋਦਾ ਤੋਂ ਗੁਰੂ ਨਗਰੀ ਤੋਂ ਵਿਦਿਆ ਪ੍ਰਾਪਤ ਕਰਨ ਵਾਲੇ ਕੈਪਟਨ ਰਾਜੀਵ ਕੁਮਾਰ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਫੌਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੈਰੀਅਰ ਬਣਾਉਣ ਲਈ ਦਾਖਲੇ ਸੰਬੰਧੀ ਬੱਚਿਆਂ ਨੂੰ ਵਿਸ਼ੇਸ਼ ਤੌਰ …

Read More »

ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ ਤੇ ਕੌਮ ਦਾ ਨਿਆਰਾਪਣ ਬਰਕਰਾਰ ਰੱਖਣ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ …

Read More »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ 27 ਨਵੰਬਰ ਨੂੰ- ਬੇਦੀ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ-ਘਰ ਦੇ ਰਬਾਬੀ ਅਤੇ ਰਬਾਬੀ ਪਰੰਪਰਾ ਦੇ ਮੋਢੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 27 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ  ਦਿਲਜੀਤ ਸਿੰਘ ਬੇਦੀ …

Read More »

ਪ੍ਰੋ. ਬਡੂੰਗਰ ਵਲੋਂ ਉੱਘੀ ਲੇਖਕਾ ਬੀਬੀ ਪ੍ਰਭਜੋਤ ਕੌਰ ਦਿੱਲੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਦੀ ਉੱਘੀ ਲੇਖਕਾ ਬੀਬੀ ਪ੍ਰਭਜੋਤ ਕੌਰ ਦਿੱਲੀ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੀਬੀ ਪ੍ਰਭਜੋਤ ਕੌਰ ਕਿਸੇ ਵੀ ਜਾਣ ਪਹਿਚਾਣ ਦੀ ਮੁਥਾਜ ਨਹੀਂ ਹਨ ਜਿਨ੍ਹਾਂ ਨੂੰ …

Read More »