ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਇੱਕ ਮੀਟਿੰਗ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਜਲਾਲਾਬਾਦ ਦੀ ਪ੍ਰਧਾਨਗੀ ਵਿਚ ਹੋਈ।ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸਰਾਰੀ ਫਾਜ਼ਿਲਕਾ ਜੋਕਿ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਕਟੈਹੜਾ ਵਿਚ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੇ ਮਿਲੇ ਸਨ ਨੇ ਦੱਸਿਆ ਕਿ ਸਿਹਤ ਮੰਤਰੀ …
Read More »Monthly Archives: November 2016
ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਮੀਟਿੰਗ ਵਿੱਚ ਵਿਚਾਰੀਆਂ ਵਪਾਰੀਆਂ ਦੀਆਂ ਸਮੱਸਿਆਵਾਂ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਣਜੀਤ ਸਿੰਘ, ਏ. ਈ. ਟੀ. ਸੀ ਅੰਮ੍ਰਿਤਸਰ-1 ਸ੍ਰੀ ਵਿਸ਼ਵਜੀਤ ਸਿੰਘ ਭੰਗੂ ਅਤੇ ਏ. ਈ. ਟੀ. ਸੀ ਅੰਮ੍ਰਿਤਸਰ-2 ਸ੍ਰੀਮਤੀ ਰਵਿੰਦਰ …
Read More »ਕੈਬਨਿਟ ਮੰਤਰੀ ਰਣੀਕੇ ਅਤੇ ਪ੍ਰਮੁੱਖ ਸਕੱਤਰਾਂ ਨੇ ਭਗਵਾਨ ਵਾਲਮੀਕਿ ਤੀਰਥ ਸਮਾਗਮ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਇਤਿਹਾਸਕ ਨਗਰੀ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰਾਂ ਸ੍ਰੀ ਐਸ. ਕੇ ਸੰਧੂ, ਸ੍ਰੀ ਕੇ. ਜੇ ਐਸ ਚੀਮਾ, …
Read More »ਚੋਣ ਖ਼ਰਚਾ ਨਿਗਰਾਨੀ ਸੈਲਾਂ ਤਹਿਤ ਦੋ ਟੀਮਾਂ ਦਾ ਗਠਨ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਾ ਨਿਗਰਾਨੀ ਸੈੱਲਾਂ ਤਹਿਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿਚ ਸ਼ਾਮਿਲ ਚੋਣ ਅਲਕੇ ਵਾਰ ਨਿਯੁਕਤ ਅਧਿਕਾਰੀਆਂ ਦੀ ਅੱਜ …
Read More »Gold Medal in Indo–Nepal Karate Championship for DAV Public School
Amritsar, November 23 (Punjab Post Bureau) – A student of DAV Public School, Lawrence Road, Amritsar clinched Gold Medal in Indo–Nepal Karate – Do – Championship held recently at Batala. Hiten Sharma of Std XII made the school proud by bagging Gold Medal in U – 8 Category. He has been selected for Asia cup which will be held in …
Read More »ਇੰਨਰਵੀਲ ਕਲੱਬ ਵੱਲੋ ਕਰਵਾਏ ਮੁਕਾਬਲਿਆਂ ਵਿੱਚ ਦੇਸਰਾਜ ਸਕੂਲ ਦੀ ਬੱਲੇ ਬੱਲੇ
ਬਟਾਲਾ, 23 ਨਵੰਬਰ (ਨਰਿੰਦਰ ਬਰਨਾਲ) -ਵਿਦਿਆਰਥੀਆ ਵਿਚ ਆਰਟ ਦੀ ਸਿਖਲਾਈ ਨੂੰ ਮੁਖ ਰੱਖਦਿਆਂ ਡੀ ਆਰ ਹੈਰੀਟੇਜ ਪਬਲਿਕ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ।ਸਕੂਲ ਦੇ ਬਚਿਆ ਦੀ ਇੰਟਰ ਸਕੂਲ ਪ੍ਰਤੀਯੋਗਤਾ ਵਿਚ ਵੱਧ ਚੜ ਕੇ ਵਿਦਿਆਰਥੀਆਂ ਨੇ ਹਿਸਾ ਲਿਆ। ਇਹ ਮੁਕਾਬਲੇ ਵੀਲ ਕਲੱਬ ਦੁਆਰ ਵੁਡ ਸਟਾਕ ਸਕੂਲ ਆਯੋਜਿਤ ਕੀਤੇ ਗਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਪੀ੍ਰਤ ਕੌਰ ਦੇ ਅਗਵਾਂਈ …
Read More »ਵਰੇਗੰਢ ਮੁਬਾਰਕ- ਵਿਜੇ ਤੇ ਚੰਚਲ
ਵਿਜੇ ਤੇ ਚੰਚਲ ਨੁੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕ।
Read More »5 ਜਨਵਰੀ 2017 ਨੂੰ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਪਟਨਾ ਸਾਹਿਬ ਪਹੁੰਚਣ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂੰਹ ਸਿੱਖ ਸੰਗਤਾਂ ਨੂੰ ਕਿਹਾ ਹੈ ਕਿ 5 ਜਨਵਰੀ 2017 ਨੂੰ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਉਹਨਾਂ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਮੂਹ …
Read More »ਅੱਜ ਦੀਆਂ ਸੁਰਖੀਆਂ….
📝 *ਅੱਜ ਦੀਆਂ ਸੁਰਖੀਆਂ…..* ਮਿਤੀ : 24 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ……… 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਕੂਪਵਾੜਾ ਦੇ ਮਾਛਿਲ ਸੈਕਟਰ ‘ਚ ਸ਼ਹੀਦ ਹੋਏ ਤਿੰਨ ਭਾਰਤੀ ਜਵਾਨਾਂ ਦਾ ਫੌਜ ਨੇ ਲਿਆ ਬਦਲਾ- ਜਵਾਬੀ ਕਾਰਵਾਈ ‘ਚ ਮਾਰੇ ਤਿੰਨ ਪਾਕਿ ਫੌਜੀ। ▶ਪਾਕਿਸਤਾਨ ਨੇ ਕਿਹਾ ਭਾਰਤੀ ਫੌਜ ਦੀ ਫਾਇਰਿੰਗ ‘ਚ ਤਿੰਨ …
Read More »ਰਾਜਾਸਾਂਸੀ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ- ਜਗੀਰ ਸਿੰਘ ਚੱਕ ਮਿਸ਼ਰੀ ਖਾਂ 52 ਪ੍ਰੀਵਾਰਾਂ ਨਾਲ ਕਾਂਗਰਸ ਵਿੱਚ ਸ਼ਾਮਲ
ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਸ੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਦਿੰਦਿਆਂ ਚੋਣ ਮੁਹਿੰਮ ਦਾ ਅਗਾਜ਼ ਕਰ ਦਿੱੱਤਾ ਹੈ। ਉਨ੍ਹਾਂ ਨੇ ਅੱਜ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਦੇ ਅਤਿ ਨੇੜੇ ਦੇ ਸਮਝੇ ਜਾਂਦੇ ਜਗੀਰ ਸਿੰਘ ਪ੍ਰਧਾਨ ਚੱਕ ਮਿਸ਼ਰੀ ਖਾਂ …
Read More »
Punjab Post Daily Online Newspaper & Print Media