ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਕੇ ਸਹੀ ਸਲਾਮਤ ਵਾਪਸ ਪਰਤੀਆਂ ਸੰਗਤਾਂ ਲਈ ਦੋਹਾਂ ਸਰਕਾਰਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਦੇ ਆਪਸੀ ਤਣਾਅ ਪੂਰਨ ਹਾਲਾਤਾਂ ਸਮੇਂ ਸਮੁੱਚੀ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ …
Read More »Monthly Archives: November 2016
ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ – ਬੇਦੀ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਇਕੱਤਰਤਾ ਘਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 23 ਨਵੰਬਰ ਨੂੰ ਦੁਪਹਿਰ 11 ਵਜੇ ਰੱਖੀ ਗਈ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ …
Read More »ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 15 ਦਸੰਬਰ – ਜੌੜਾਸਿੰਘਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਧਾਰਮਿਕ ਪ੍ਰੀਖਿਆ ਲਈ ਦਾਖਲਾ ਫਾਰਮ ਭਰਨ ਦੀ ਅੰਤਿਮ ਤਾਰੀਖ 15 ਦਸੰਬਰ 2016 ਹੋਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਕਰਦਿਆਂ ਕਿਹਾ ਕਿ ਹਰ ਸਾਲ ਸਕੂਲਾਂਫ਼ਕਾਲਜਾਂ ਵਿਖੇ ਪੜ੍ਹਦੇ ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਸਿੱਖ ਧਰਮ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਲਈ ਜਾਂਦੀ …
Read More »ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਦੀ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ
ਪਠਾਨਕੋਟ, 22 ਨਵੰਬਰ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਸਬੰਧੀ ਰਿਕਾਰਡ ਰੱਖਣ ਲਈ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਸਬੰਧੀ ਪੁਲਿਸ ਅਧਿਕਾਰੀਆਂ, ਇਨਕਮ ਟੈਕਸ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਇੱਕ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ।ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ੍ਰੀ ਜਗਵਿੰਦਰ ਜੀਤ …
Read More »ਵਿਧਾਇਕ ਅਸ਼ਵਨੀ ਸ਼ਰਮਾ ਪਿੰਡ ਨੰਗਲ ਭੂਰ ਵਿਖੇ ਪੇਂਡੂ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ
ਪਠਾਨਕੋਟ, 22 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਨੰਗਲ ਭੂਰ ਵਿਖੇ ਨਵੇਂ ਬਣਾਏ ਗਏ ਪੇਂਡੂ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ।ਇਸ ਸਮਾਗਮ ਦੀ ਪ੍ਰਧਾਨਗੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ, ਸਵਤੰਤਰ ਮਹਾਜਨ ਜਿਲ੍ਹਾ ਸਾਇੰਸ ਸੁਪਰਵਾਇਜਰ ਅਤੇ ਸਰਪੰਚ ਨੰਗਲ ਭੂਰ ਹਾਜਰ ਸਨ। ਇਸ ਮੌਕੇ …
Read More »ਖਾਲਸਾ ਅਕੈਡਮੀ ਮਹਿਤਾ ਦਾ ਸੋਲੋ ਸ਼ਬਦ ਗਾਇਣ ਮੁਕਾਬਲੇ ‘ਚ ਪਹਿਲਾ ਸਥਾਨ
ਚੌਂਕ ਮਹਿਤਾ, 22 ਨਵੰਵਰ (ਜੋਗਿੰਦਰ ਸਿੰਘ ਮਾਣਾ) – ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ …
Read More »ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਹੋਰ ਨੂੰ ਨਹੀਂ ਦਿੱਤੀ ਜਾਵੇਗੀ – ਲੱਖੋਵਾਲ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਐੱਸ. ਵਾਈ ਐੱਲ. ਨਹਿਰ ਦਾ ਵਜ਼ੂਦ ਖ਼ਤਮ ਕਰਨ ਲਈ ਚੁੱਕੇ ਦਲੇਰਾਨਾ ਕਦਮਾਂ ਦੀ ਅੱਜ ਇਕ ਅਹਿਮ ਰੈਲੀ ਮੌਕੇ ਸ਼ਲਾਘਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਹੋਰ ਕਿਸੇ ਰਾਜ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਕਿਉਂਕਿ ਪਹਿਲਾਂ …
Read More »GNDU Professor Dr. Narpinder Singh awarded Excellence in Carbohydrate Research-2016
Amritsar, November 22 (Punjab Post Bureau)- Dr. Narpinder Singh, Professor, Department of Food Science and Technology, Guru Nanak Dev University has awarded Excellence in Carbohydrate Research-2016 for his outstanding contributions in the area of structure and functional properties of starches from different crops. Information generated on the structural-functional properties of starches by his group has proved very valuable in …
Read More »31st Seminar on Guru Nanak Bani : Foundational source of Applied Ethics inaugurated at GNDU
Amritsar, November 22 (Punjab Post Bureau)- A two-day 31st Seminar on “Guru Nanak Bani : Foundational source of Applied Ethics” was inaugurated here today in the Auditorium of Sri Guru Granth Sahib Bhawan of Guru Nanak Dev University. The seminar is being organized by Guru Nanak Studies Department of the University. Vice-Chancellor Prof. Ajaib Singh Brar inaugurated the seminar. …
Read More »ਜਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 2016 ਆਯੋਜਿਤ
ਫਾਜ਼ਿਲਕਾ, 22 ਨਵੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਸਰਕਾਰੀ ਐਮ ਆਰ ਕਾਲਜ ਦੇ ਗਰਾਂਊਡ ਵਿਚ ਪਸ਼ੂ ਪਾਲਣ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਪਸ਼ੂਧੰਨ ਚੈਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਬਾਲਿਆਂ ਦੇ ਜੇਤੂ ਪਸ਼ੂ ਪਾਲਕਾਂ ਨੂੰ ਇਨਾਮਾਂ ਦੀ ਵੰਡ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਵੱਲੋਂ ਕੀਤੀ ਗਈ।ਇੱਥੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਮੁਕਬਾਲਿਆਂ ਵਿਚ 1200 ਤੋਂ ਜਿਆਦਾ ਪਸ਼ੂ ਪਾਲਕਾਂ ਨੇ ਹਿੱਸਾ …
Read More »
Punjab Post Daily Online Newspaper & Print Media