Jalandhar, November 21 (Punjab Post Bureau) – Cadet Megha Luthra of 2 Punjab (Girls) Battalion NCC Jalandhar won Gold Medal in prestigious All India GV Mavlankar Shooting Competition held at Mumbai recently. She competed with NCC cadets from all over India. Cadet Megha Luthra had also won Gold Medal in Inter Directorate Shooting Competition at Asansol. She has also won …
Read More »Monthly Archives: November 2016
ਨਿਯਮਾਂ ਨੂੰ ਛਿੱਕੇ ਟੰਗ ਕੇ ਸ਼ੜਕਾਂ ‘ਤੇ ਟ੍ਰੈਫਿਕ ‘ਚ ਵਿਘਨ ਪਾਉਦੀਆਂ ਹਨ ਓਵਰਲੋਡ ਟਰਾਲੀਆਂ
ਅਲਗੋਕੋਠੀ, 21 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਜਿਲਾ ਪ੍ਰਸ਼ਾਸ਼ਨ ਵਲੋਂ ਭਾਵੇਂ ਟ੍ਰੈਫਿਕ ‘ਚ ਸੁਧਾਰ ਕਰਨ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਹਾਈਵੇ ਮੁੱਖ ਸ਼ੜਕਾਂ ਤੇ ਓਵਰਲੋਡ ਭੁੰਗ ਵਾਲੇ ਟੱਰਕ ਤੇ ਟਰੈਕਟਰ ਟਰਾਲੀਆਂ ਉੱਪਰ ਸਵੇਰੇ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਚੱਲਣ ਤੇ ਪਾਬੰਦੀ ਲਗਾਈ ਹੋਈ ਹੈ, ਪਰ ਓਵਰਲੋਡ ਟਰਾਲੀਆਂ ਵਾਲੇ ਸਰਕਾਰ ਤੇ ਪ੍ਰਸ਼ਾਸ਼ਨ …
Read More »ਹਲਕਾ ਅੰਮ੍ਰਿਤਸਰ ਪੱਛਮੀ ਨੂੰ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ – ਬਲਵਿੰਦਰ ਸਹੋਤਾ
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਐਲਾਨੇ ਉਮੀਦਵਾਰ ਗੋਲਡ ਮੈਡਲਿਸਟ ਬਲਵਿੰਦਰ ਸਹੋਤਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਅੰਮ੍ਰਿਤਸਰ ਪੱਛਮੀ ਨੂੰ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ, ਜਿਸ ਕਾਰਨ ਇਸ ਹਲਕੇ ਅਧੀਨ ਪੈਂਦੇ ਇਲਾਕੇ ਵਿਕਾਸ ਪੱਖੋ ਬੁਰੀ ਤਰ੍ਹਾਂ ਪੱਛੜ ਚੁੱਕੇ ਹਨ ਅਤੇ ਲੋਕ ਮੁਢਲੀ ਸਹੂਲਤਾਂ ਦੀ ਅਣਹੋਂਦ ਦੇ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 22 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਦਾ ਆਮ ਆਦਮੀ ਪਾਰਟੀ ਨਾਲ 2017 ਚੋਣਾਂ ਲਈ ਗਠਜੋੜ – ਅੱਜ ਚੰਡੀਗੜ੍ਹ ‘ਚ ਹੋਇਆ ਫੈਸਲਾ – ਗੁਰਪ੍ਰੀਤ ਘੁੱਗੀ ਵਲੋਂ ਸੁਆਗਤ। ▶ ਪੰਜਾਬ ਦੀ ਤਰੱਕੀ …
Read More »ਕੇ.ਵੀ.ਕੇ ਤੇ ਕਿਸਾਨ ਸਲਾਹਕਾਰ ਕੇਂਦਰ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਆਯੋਜਨ
ਗੁਰਦਾਸਪੁਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਚਾਲੂੂ ਹਾੜੀ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੀਆਂ ਨਵੀਨਤਮ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਜਗਤਪੁਰ ਵਿਖੇ ਕੇ.ਵੀ.ਕੇ ਅਤੇ ਕਿਸਾਨ ਸਲਾਹਕਾਰ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਕਿਸਾਨ ਸਿਖਲਾਈ ਕਮ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ …
Read More »ਪ੍ਰਿੰ: ਕੋੜਾ ਦੀ ਪੁਸਤਕ ਵਿਸਰ ਰਹੇ ਪੰਜਾਬੀ ਅਖਾਣ ਲੋਕ ਅਰਪਿਤ ਸਮਾਗਮ
ਚੌਂਕ ਮਹਿਤਾ, 20 ਨਵੰਬਰ (ਜੋਗਿੰਦਰ ਸਿੰਘ ਮਾਣਾ) – ਪਿਛਲੇ 30 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਾਹਿਤਕ ਸਮਾਗਮ ਅਨੈਕਸੀ ਹਾਲ, ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿੱਚ ਉਘੇ ਕਥਾਕਾਰ ਦੀਪ ਦਵਿੰਦਰ ਸਿੰਘ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਭੁਪਿੋੰਦਰ ਸਿੰਘ ਸੰਧੂ ਮੀਤ …
Read More »ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਵੱਲੋਂ ਮੰਗਾਂ ਮੰਨੀਆਂ ਜਾਣ ‘ਤੇ ਮਜੀਠੀਆ ਦਾ ਕੀਤਾ ਧੰਨਵਾਦ
ਮੱਤੇਵਾਲ, 20 ਨਵੰਬਰ (ਪ.ਪ)- ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਿੱਚ ਕੰਮ ਕਰਦੇ ਟੈਕਨੋਕਰੇਟਸ ਦੀ ਚਿਰਾਂ ਤੋਂ ਚਲਦੀ ਆ ਰਹੀ ਮੰਗ ਨੂੰ ਕੈਬਨਿਟ ਵਿੱਚ ਪ੍ਰਵਾਨ ਕਰਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਮਾਲ ਤੇ ਲੋਕ ਸੰਪਰਕ ਮੰਤਰੀ ਸ:ਬਿਕਰਮ ਸਿੰਘ ਮਜੀਠੀਆ ਦਾ ਅੱਜ ਖੇਤੀਬਾੜੀ ਟੈਕਨੋਕਰੇਟਸ ਐਕਸ਼ਨ ਕਮੇਟੀ ਪੰਜਾਬ ਵੱਲੋਂ ਧੰਨਵਾਦ ਕੀਤਾ ਗਿਆ। ਕਮੇਟੀ ਦੇ ਸੂਬਾ ਪ੍ਰਧਾਨ ਡਾ:ਕੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਵਿੱਚ ਵੱਖ-ਵੱਖ …
Read More »ਬਾਦਲ ‘ਤੇ ਉਗਲ ਚੁੱਕਣ ਤੋਂ ਪਹਿਲਾਂ ਇਤਿਹਾਸਕ ਪੱਖਾਂ ਨੂੰ ਮੁੜ ਪੜਚੋਲ ਲਵੇ ਕੈਪਟਨ – ਮਜੀਠੀਆ
ਮੱਤੇਵਾਲ, 20 ਨਵੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ‘ਤੇ ਉਗਲ ਚੁੱਕਣ ਤੋਂ ਪਹਿਲਾਂ ਐਸ.ਵਾਈ.ਐਲ ਪ੍ਰਤੀ ਇਤਿਹਾਸਕ ਪੱਖਾਂ ਨੂੰ ਮੁੜ ਪੜਚੋਲ ਲੈਣ ਦੀ ਸਲਾਹ ਦਿੱਤੀ ਹੈ।ਮਜੀਠੀਆ ਹਲਕਾ ਮਜੀਠਾ ਦੇ ਪਿੰਡ ਘਨਸ਼ਾਮਪੁਰਾ, ਨਵਾਂ ਤਨੇਲ, ਤਾਹਰਪੁਰ ਅਤੇ ਬੋਪਾਰਾਏ ਵਿਖੇ ਦਰਜਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ …
Read More »ਪ੍ਰਦੇਸ਼ ਪੱਧਰ ਜੂਨੀਅਰ ਮਿਸਟਰ ਪੰਜਾਬ-2016 ਚੈਂਪਿਅਨਸ਼ਿਪ 27 ਨਵੰਬਰ ਨੂੰ
ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਬਾਡੀ ਬਿਲਡਿੰਗ ਵੈਲਫੇਅਰ ਸੁਸਾਇਟੀ ਵੱਲੋਂ 27 ਨਵੰਬਰ ਨੂੰ ਪਹਿਲਾ ਪ੍ਰਦੇਸ਼ ਪੱਧਰੀ ਜੁਨੀਅਰ ਮਿਸਟਰ ਪੰਜਾਬ-2016 ਚੈਂਪਿਅਨਸ਼ਿਪ ਸਥਾਨਕ ਸ਼ਾਹ ਪੈਲੇਸ਼ ਵਿਚ ਕੀਤਾ ਜਾਵੇਗਾ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਸਿਹਤ ਮੰਤਰੀ ਪੰਜਾਬ ਸੁਰਜੀਤ ਜਿਆਣੀ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਣਗੇ। ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਪਦਮ ਸ਼੍ਰੀ ਪ੍ਰੇਮ ਸਿੰਘ ਡੇਗਰਾ ਕਰਨਗੇ।ਵਿਸ਼ੇਸ਼ ਮਹਿਮਾਨਾਂ ਵਿਚ ਸ਼੍ਰੀ …
Read More »ਨੋਟਬੰਦੀ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਯੂਥ ਕਾਂਗਰਸ ਨੇ ਕੀਤਾ ਸੰਸਦ ਦਾ ਘੇਰਾਓ
ਫਾਜ਼ਿਲਕਾ, 20 ਨਵੰਬਰ (ਵਿਨੀਤ ਅਰੋੜਾ) – ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਯੂਥ ਕਾਂਗਰਸ ਫਾਜ਼ਿਲਕਾ ਦੇ ਸਾਬਕਾ ਪ੍ਰਧਾਨ ਰੰਜ਼ਮ ਕਾਮਰਾ ਨੇ ਯੂਥ ਵਰਕਰਾਂ ਸਮੇਤ ਸੰਸਦ ਦਾ ਘੇਰਾਓ ਕਰਕੇ ਮੋਦੀ ਸਰਕਾਰ ਦੀ ਨੋਟਬੰਦੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀੇ।ਸ਼੍ਰੀ ਕਾਮਰਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ ਕਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੋਦੀ …
Read More »
Punjab Post Daily Online Newspaper & Print Media