ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ)-ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਨੋਜ਼ਵਾਨਾਂ ਨੂੰ ਸਮਾਜਿਕ ਕੰਮਾਂ ਨਾਲ ਜੋੜਨ ਲਈ ਅੱਜ ਜ਼ਿਲ੍ਹੇ ਦੇ ਪਿੰਡ ਜੰਡ ਵਾਲਾ ਖਰਤਾ ਵਿਚ ਇਕਾਈ ਦਾ ਗਠਨ ਕੀਤਾ ਗਿਆ ਅਤੇ ਪਿੰਡ ਵਾਸੀ ਗੁਰਵੀਰ ਸਿੰਘ ਨੂੰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ ਅਤੇ ਯੂਥ ਬਲਾਕ ਪ੍ਰਧਾਨ ਅਸ਼ਵਨੀ ਵਾਲਮੀਕੀ ਨੇ ਨਵੇਂ ਨਿਯੁਕਤ ਪ੍ਰਧਾਨ ਗੁਰਵੀਰ …
Read More »Monthly Archives: November 2016
ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਕਰਾਟੇ ਟ੍ਰੇਨਿੰਗ ਸ਼ੁਰੂ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਰਾਟੈ ਟ੍ਰੇਨਿੰਗ ਸ਼ੁਰੂ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਮੁੱਖ ਸੰਦੀਪ ਸਚਦੇਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਮੁਤਾਬਕ 9ਵੀਂ ਅਤੇ 10ਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਦੀ ਆਤਮ ਸੁਰੱਖਿਆ ਦੇ ਲਈ ਕਰਾਟੇ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ। …
Read More »ਵਿਦਿਆਰਥਣਾਂ ਨੂੰ ਦਿੱਤੀ ਕਰਾਟਿਆਂ ਦੀ ਟ੍ਰੇਨਿੰਗ
ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਮੋਚੜਕਲਾਂ ਵਿਚ ਪ੍ਰਿੰਸੀਪਲ ਪੰਕਜ ਅੰਗੀ ਦੀ ਅਗਵਾਈ ਵਿਚ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀਪੀਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।ਇਸ ਨਾਲ ਲੜਕੀਆਂ ਮੁਸ਼ਕਲ …
Read More »DAV Public School Shines in International Karate– Do Championship
Amritsar, November 19 (Punjab Post Bureau)- The students of DAV Public School Lawrence Road proved their mettle in 9th Indo Nepal Karate – Do Championship held recently at the Great Buddha Academy of Martial Art, Batala. As many as 350 participants from India and Nepal participated in different categories. Five students from the school participated in Individual KUMITE and brought …
Read More »ਜਨਮ ਦਿਨ ਮੁਬਾਰਕ – ਅਕਾਸ਼ਦੀਪ ਸਿੰਘ
ਅਕਾਸ਼ਦੀਪ ਸਿੰਘ ਦੇ ਪਿਤਾ ਡਾ. ਕੇਵਲ ਸਿੰਘ ਅਤੇ ਮਾਤਾ ਅਮਰਜੀਤ ਕੌਰ ਵਾਸੀ ਪਿੰਡ ਚੰਨਣਕੇ ਜਿਲਾ ਅੰਮ੍ਰਿਤਸਰ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਲਈ ਸਕੂਲਾਂ ਨੇ ਭਰੇ ਫਾਰਮ
ਸੰਦੌੜ, 19 ਨਵੰਬਰ (ਭੱਟ ਹਰਮਿੰਦਰ ਸਿੰਘ) – ਮਹਾਨ ਗਣਿਤ ਵਿਗਿਆਨੀ ਸ੍ਰੀ ਨਿਵਾਸਾ ਰਾਮਾਨੁਜਨ ਨੂੰ ਸਮਰਪਿਤ ਸਟੇਟ ਐਵਾਰਡੀ ਅਧਿਆਪਕ ਸ੍ਰੀ ਦੇਵੀ ਦਿਆਲ ਬੇਨੜਾ ਵੱਲੋਂ ਸੁਰੂ ਕੀਤੇ ਗਏ ਜਿਲ੍ਹਾ ਪੱਧਰੀ ਰਾਮਾਨੁਜਨ ਗਣਿਤ ਐਵਾਰਡ ਦੀ ਪ੍ਰੀਖਿਆ ਲਈ ਬਲਾਕ ਮਲੇਰਕੋਟਲਾ ਦੇ ਵਿੱਚ ਵੱਡੀ ਗਿਣਤੀ ਦੇ ਸਕੂਲ ਫਾਰਮ ਭਰ ਕੇ ਪ੍ਰੀਖਿਆ ਨਾਲ ਜੁੜ ਗਏ ਹਨ।ਇਸ ਐਵਾਰਡ ਪ੍ਰੀਖਿਆ ਦੇ ਪ੍ਰਾਇਮਰੀ ਵਿੰਗ ਦੇ ਜਿਲ੍ਹਾ ਇੰਚਾਰਜ ਰਾਜੇਸ਼ ਰਿਖੀ …
Read More »ਜਨਮ ਦਿਨ ਮੁਬਾਰਕ – ਦਿਲਪ੍ਰੀਤ ਸਿੰਘ ਮੋਦੀ
ਦਿਲਪ੍ਰੀਤ ਸਿੰਘ ਮੋਦੀ ਦੇ ਪਿਤਾ ਰਵਿੰਦਰ ਸਿੰਘ ਮੋਦੀ ਤੇ ਸਮੂਹ ਪਰਿਵਾਰ ਵਾਸੀ ਸ੍ਰੀ ਹਜੂਰ ਸਾਹਿਬ ਨੰਦੇੜ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »All India Open Recruitment Rally for Boys Sports Company at Punjab Regimental Centre Ramgarh Cantt
Jalandhar, November 19 (Punjab Post Bureau) – The Punjab Regimental Centre Ramgarh Cantt (Jharkhand) will be organizing all India open recruitment rally from 19 to 21 January 2017 for selection of young and talented boys in sports disciplines Boxing, Basketball and Volleyball in Boys Sports Company. Candidate should have passed min 5th class and age between 11 to 15 …
Read More » ਦਿਹਾਤੀ ਮਜਦੂਰ ਸਭਾ ਵਲੋਂ ਸੈਂਟਰਲ ਕੋਆਪਰੇਟਿਵ ਬੈਂਕ ਅਲਗੋਂ ਕੋਠੀ ਅਗੇ ਧਰਨਾ
ਅਲਗੋਂ ਕੋਠੀ, 19 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਦਿਹਾਤੀ ਮਜਦੂਰ ਸਭਾ ਵਲੋਂ ਜਿਲਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਪਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਚ ਕੈਸ਼ ਲੈਣ ‘ਤੇ ਪਾਬੰਦੀ ਲਗਾਉਣ ਦੇ ਰੋਸ ਵਜੋਂ ਕਸਬਾ ਅਲਗੋਂ ਕੋਠੀ ਵਿਖੇ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਅਗੇ ਧਰਨਾ ਦਿਤਾ ਗਿਆ।ਹਰਜਿੰਦਰ ਸਿੰਘ ਚੂੰਘ ਨੇ ਕਿਹਾ ਕਿ ਪ੍ਰਧਾਨ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 20 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਡੀ-ਨੋਟੀਫਾਈ ਹੋਣ ਉਪਰੰਤ ਐਸ.ਵਾਈ.ਐਲ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਅਸਲ ਮਾਲਕਾਂ (ਕਿਸਾਨਾਂ) ਦੇ ਨਾਮ ਤਬਦੀਲ ਕਰਨ ਦਾ ਕੰਮ ਜਾਰੀ। ▶ ਮਾਲ ਮੰਤਰੀ ਬਿਕਰਮ ਮਜੀਠੀਆ ਨੇ ਕਿਹਾ – ਜਮੀਨ ਦੀ ਮਲਕੀਅਤੀ …
Read More »
Punjab Post Daily Online Newspaper & Print Media