ਫਾਜ਼ਿਲਕਾ, 16 ਨਵੰਬਰ (ਵਿਨੀਤ ਅਰੋੜਾ)- ਭਾਰਤ ਪਾਕਿਸਤਾਨ ਦੇ ਵਿਚਕਾਰ ਆਪਸੀ ਸਮਸਿਆਵਾਂ ਦੇ ਸੁਝਾਵਾਂ ਦੇ ਲਈ ਹੋਣ ਵਾਲੀ ਮਹੀਨੇਵਰ ਮੀਟਿੰਗ ਇਸ ਵਾਰ ਭਾਰਤੀ ਸਰਹੱਦ ਵਿਚ ਹੋਈ। ਮੀਟਿੰਗ ਤੋਂ ਬਾਅਦ ਬੀ.ਐਸ.ਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਦੇ ਹਵਾਲੇ ਤੋਂ ਜਾਣਕਾਰੀ ਦਿੰਦੇ ਹਏ ਬੀਐਸਐਫ ਦੇ ਸਹਿਯੋਗੀ ਐਲ.ਡੀ.ਸ਼ਰਮਾ ਨੇ ਦੱਸਿਆ ਕਿ ਫਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਦੇ ਕਾਨਫਰੰਸ ਹਾਲ …
Read More »Monthly Archives: November 2016
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਦਿੱਤਾ ਜਿਲ੍ਹਾ ਪੱਧਰੀ ਧਰਨਾ, ਫੂਕੀ ਅਰਥੀ
ਫਾਜ਼ਿਲਕਾ, 16 ਨਵੰਬਰ (ਵਿਨੀਤ ਅਰੋੜਾ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਿਚ ਸ਼ਾਮਲ ਹਰ ਤਰ੍ਹਾਂ ਦੇ ਠੇਕਾ, ਪ੍ਰੋਜੈਕਟ, ਸੁਸਾਇਟੀ, ਪੰਚਾਇਤੀ ਸਿਸਟਮ, ਕੰਪਨੀਆਂ, ਠੇਕੇਦਾਰਾਂ, ਆਊਟ-ਸੋਰਸਿੰਗ, ਸੁਸਾਇਟੀ ਅਧੀਨ ਭਰਤੀ ਕੀਤੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸੰਬੰਧਤ ਵਿਭਾਗ ਵਿਚ ਸ਼ਿਫਟ ਕਰਕੇ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਅੱਜ ਸਵਾਮੀ ਵਿਵੇਕਾਨੰਦ ਪਾਰਕ ਫਾਜ਼ਿਲਕਾ ਵਿਚ ਜਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀ ਅਰਥੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 18 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. Home 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਆਮ ਆਦਮੀ ਪਾਰਟੀ ਨੇ ਐਲਾਨੀ 12 ਉਮੀਦਵਾਰਾਂ ਦੀ ਲਿਸਟ ‘ਚ ਸਵ: ਗੁਰਚਰਨ ਸਿੰਘ ਟੌਹੜਾ ਦੀ ਬੇਟੀ ਕੁਲਦੀਪ ਕੌਰ ਟੌਹੜਾ ਨੂੰ ਦਿੱਤੀ ਸਨੌਰ ਹਲਕੇ ਤੋਂ ਟਿਕਟ। ▶ਅੰਮ੍ਰਿਤਸਰ ਪੱਛਮੀ ਹਲਕੇ ਤੋਂ ਬਲਵਿੰਦਰ ਸਿੰਘ ਸਹੋਤਾ ਅਤੇ …
Read More »ਪਾਣੀ ਦੇ ਮਸਲੇ ‘ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ ਸ਼੍ਰੋਮਣੀ ਕਮੇਟੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 16 ਨਵੰਬਰ (ਗੁਰਪ੍ਰੀਤ ਸਿੰਘ)- ਪੰਜਾਬ ਨਾਲ ਪਾਣੀਆਂ ਦੇ ਮਸਲੇ ‘ਤੇ ਕੋਈ ਧੱਕਾ ਸਹਿਣ ਨਹੀਂ ਹੋਵੇਗਾ ਤੇ ਸ਼੍ਰੋਮਣੀ ਕਮੇਟੀ ਪਾਣੀ ਦੇ ਮਸਲੇ ਤੇ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਦੇਸ਼ ਹੈ ਤੇ ਪਾਣੀ ਪੰਜਾਬ ਦੀ …
Read More »ਸ਼ੇਲਿੰਦਰਜੀਤ ਸਿੰਘ ‘ਰਾਜਨ’ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕਾਰਨੀ ਮੈਂਬਰ ਨਾਮਜ਼ਦ
ਚੌਂਕ ਮਹਿਤਾ, 16 ਨਵੰਬਰ (ਜੋਗਿੰਦਰ ਸਿੰਘ ਮਾਣਾ)- ਪਿਛਲੇ 30 ਸਾਲਾਂ ਤੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਬਤੌਰ ਜਨਰਲ ਸਕੱਤਰ ਸੇਵਾਵਾਂ ਨਿਭਾ ਰਹੇ ਉੱਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ਕੀਤੀ ਗਈ ਹੈ।ਇਸ ਨਿਯੁਕਤੀ ਲਈ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ …
Read More »ਖਾਲਸਾ ਅਕੈਡਮੀ ਮਹਿਤਾ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਚੌਂਕ ਮਹਿਤਾ, 16 ਨਵੰਬਰ (ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ …
Read More »Deliberations on Challenges before Higher education Held at Khalsa University (KU)
Amritsar, November 16 (Punjab Post Bureau)- The experts gathered at the high level seminar at Khalsa University on `The Challenges before High Education’, dedicated to National Education Day, today delved deep into the changing scenario of the education in the country. They stressed on the need to make more budgetary allocations, strengthening of universities and colleges and participation of students …
Read More »ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਮਹਾਂ ਸਿੰਘ ਗੇਟ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਭਾਰਤ ਦੇ ਹਰਮਨ ਪਿਆਰੇ ਨੇਤਾ, ਬੱਚਿਆਂ ਦੇ ਚਹੇਤੇ ਚਾਚਾ ਨਹਿਰੂ, ਸ੍ਰੀ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਜੇ.ਕੇ.ਸ਼ਿੰਗਾਰੀ ਦੀ ਅਗਵਾਈ ਵਿੱਚ ਇੱਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ।ਉਹਨਾਂ ਨੇ ਵਿਦਿਆਰਥੀਆਂ …
Read More »All India Inter-University Track Cycling (MW) Championship inaugurated at GNDU
Amritsar, November 16 (Punjab Post Bureau)- All India Inter-University TrackCycling (Men & Women) Championship was inaugurated here today in International Standard Velodrome of the Guru Nanak Dev University. As many as 20 teams in men and 11 teams in women category from different Universities are participating in this championship.Association of Indian Universities is organizing and Department of Physical Education (AT) is …
Read More »ਪਿੰਡ ਮਾਲੂ ਨੰਗਲ ਸਕੂਲ ਵਿੱਚ ਜਾਗਰੂਕਤਾ ਕੈਂਪ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਪਿੰਡ ਮਾਲੂ ਨੰਗਲ ਬਲਾਕ ਹਰਛਾ ਛੀਨਾ ਸਕੂਲ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ …
Read More »
Punjab Post Daily Online Newspaper & Print Media