Wednesday, November 25, 2026

Monthly Archives: November 2016

ਬਰਤਾਨੀਆਂ ‘ਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਮੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਰਤਾਨੀਆਂ ਵਿਚ ਪਹਿਲੇ ਸਾਬਤ-ਸੂਰਤ ਸਿੱਖ ਜੱਜ ਜਸਟਿਸ ਮੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਮੋਤਾ ਸਿੰਘ ਜੀ ਦੇ ਸਾਬਤ-ਸੂਰਤ ਜੱਜ ਨਿਯੁੱਕਤ ਹੋਣ ਨਾਲ ਬਰਤਾਨੀਆ ਵਿਚ ਸਿੱਖਾਂ ਦਾ …

Read More »

ਯੂਥ ਅਕਾਲੀ ਦਲ ਮਾਝਾ ਜੋਨ ‘ਚ ਜੂਨੀਅਰ ਮੀਤ ਪ੍ਰਧਾਨ ਬਣੇ ਬਲਜੀਤ ਸਿੰਘ ਲੱਧੂ ਵਲੋਂ ਵਲਟੋਹਾ ਦਾ ਧੰਨਵਾਦ

ਅਲਗੋਂ ਕੋਠੀ, 15 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਯੂਥ ਅਕਾਲੀ ਦਲ ਮਾਝਾ ਜੋਨ ‘ਚ ਵਿਧਾਨ ਸਭਾ ਹਲਕਾ ਖੇਮਕਰਨ ਤੋ ਜੂਨੀਅਰ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਬਲਜੀਤ ਸਿੰਘ ਲੱਧੂ ਨੇ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿਮੇਵਾਰੀ ਸੋਪੀ ਗਈ ਹੈ, ਉਸ ਨੂੰ ਉਹ ਪੂਰੀ …

Read More »

ਜਨਤਾ ਵਲੋਂ ‘ਆਪ’ ਦੀ ਸਰਕਾਰ ਬਣਾਉਣ ਦਾ ਮਿਲਿਆ ਭਰੋਸਾ- ਨਿੱਝਰ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਹੇਠ ‘ਆਪ’ ਦੀ ਹਲਕਾ ਦੱਖਣੀ ਟੀਮ ਨੇ ਡਾ. ਨਿੱਝਰ ਦੇ ਭਰਾ ਹਰਪ੍ਰੀਤ ਸਿੰਘ ਨਿੱਝਰ ਦੀ ਅਗਵਾਈ ਵਿਚ ਪਿੰਡ ਸੁਲਤਾਨਵਿੰਡ ਦੀ ਪੱਤੀ ‘ਮਨਸੂਰ ਦੀ’ ‘ਚ ਚੌਣ ਪ੍ਰਚਾਰ ਕੀਤਾ। ਜਿਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਿਚ ‘ਆਪ’ ਪਾਰਟੀ ਬਾਰੇ ਭਾਰੀ ਉੇਤਸ਼ਾਹ ਵੇਖਣ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 16 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਅੱਜ 16 ਨਵੰਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ। ▶ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ- ਐਸ.ਵਾਈ.ਐਲ ਨਹਿਰ ਲਈ ਜਮੀਨ ਕੀਤੀ ਡੀ-ਨੋਟੀਫਾਈ-ਕਿਸਾਨਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ

ਅਮ੍ਰਿਤਸਰ, 14 ਨਵਬਰ (ਗੁਰਪ੍ਰੀਤ ਸਿੰਘ)- ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ ਕਿਹਾ ਕਿ ਜਦੋਂ ਧਰਤੀ ਤੋਂ ਲੋਕ …

Read More »

ਵਾਤਾਵਰਣ ਦੀ ਸੰਭਾਲ ਬਾਰੇ ਸ਼ੋ੍ਰਮਣੀ ਕਮੇਟੀ ਜਾਗਰੂਕਤਾ ਲਹਿਰ ਚਲਾਏਗੀ – ਪ੍ਰੋ. ਬਡੂੰਗਰ

ਅਮ੍ਰਿਤਸਰ, 14 ਨਵਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ਤੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਾਤਸ਼ਾਹੀ ਪਹਿਲੀ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਪ੍ਰੋ: ਕਿਰਪਾਲ …

Read More »

ਰਾਸ਼ਟਰਪਤੀ ਭਵਨ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਤੇ ਵਿਸ਼ਵਾਸ਼ ਨਾਲ ਮਨਾਇਆ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ)- ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਥ ਰਜਿੰਦਰ ਪ੍ਰਸਾਦ ਵੇਲੇ ਤੋਂ ਚੱਲੀ ਆ ਰਹੀ ਪਰੰਪਰਾ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 547ਵਾਂ ਪ੍ਰਕਾਸ਼ ਪੁਰਬ ਇੱਥੇ ਰਾਸ਼ਟਰਪਤੀ ਭਵਨ ਵਿਚ ਬੜੀ ਸ਼ਰਧਾ ਅਤੇ ਵਿਸ਼ਵਾਸ਼ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਤੋਂ ਇਲਾਵਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਵਿਸ਼ੇਸ਼ …

Read More »

Gurupurab Celebrations at Rashtrapati  Bhawan

New Delhi, November 14 (Punjab Post Bureau) – President of India Pranab Mukherjee today facilitated the Sikhs on the birthday of Guru Nannak dev Ji , the founder of the Sikh religion and it was celebrated with celebrated with usual fervor and religious sanctity at Rastrapati  Bhawan.President of the Sikh Gurudwara Prabandhak Committee Manjit Singh GK and secretary Manjinder  Singh …

Read More »

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰਪੁਰਬ ਦੇ ਸ਼ੁੱਭ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ

ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਗੁਰਪੁਰਬ ਦੇ ਸ਼ੁਭ ਮੌਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, *ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ। ਗੁਰਪੁਰਬ …

Read More »

ਚੰਨਣਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ਮਨਾਇਆ

ਚੌਂਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਚੰਨਣ ਜੀ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਮਹਾਨ ਨਗਰ ਕੀਰਤਨ ਸਜਾਇਆ।ਪੰਜ ਪਿਆਰਿਆ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਥਾਵਾਂ ਤੋ ਹੁੰਦਿਆ …

Read More »