Wednesday, November 25, 2026

Monthly Archives: November 2016

ਅਪਣਾ ਪੰਜਾਬ ਪਾਰਟੀ ਦੇ ਬਲਜੀਤ ਸਿੰਘ ਸਰਾਂ ਨੇ ਕੱਢੀ ਮੋਟਰਸਾਈਕਲ ਰੈਲੀ

ਚੌਕ ਮਹਿਤਾ, 14 ਨਵੰਬਰ (ਜੋਗਿੰਦਰ ਸਿੰਘ ਮਾਣਾ)- ਆਪਣਾ ਪੰਜਾਬ ਪਾਰਟੀ ਦੇ ਸੀਨੀਅਰ ਅਤੇ ਅਣਥੱਕ ਵਰਕਰ, ਬਲਜੀਤ ਸਿੰਘ ਸਰਾਂ ਦੀ ਅਗਵਾਈ ਵਿੱਚ ਚੌਕ ਮਹਿਤਾ ਤੋਂ ਰਈਆ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਸੀਨੀਅਰ ਸਹਿਯੋਗੀਆਂ ਸਮੇਤ ਪਹੁੰਚ ਕੇ ਮਹਿਤਾ ਚੌਂਕ ਤੋ ਰਵਾਨਾ ਕੀਤਾ ਗਿਆ।ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਆਗੂ ਬਲਜੀਤ ਸਰਾਂ ਵੱਲੋਂ …

Read More »

ਵੇਰਕਾ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵੇਰਕਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਮੌਕੇ ਤੇ ਮਾਨਸਿਕ ਰੋਗਾਂ ਅਤੇ ਦਿਮਾਗੀ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਂਪ ਅੰਮ੍ਰਿਤਸਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਦੇਖ ਰੇਖ ਵਿਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ …

Read More »

ਸਤਿਗੁਰੂ ਬਾਬਾ ਨਾਨਕ ਜੀ ਦੇ ਜਨਮ ਦਿਹਾੜੇ ‘ਤੇ ਵਿਆਹੁਤਾ ਅੋਰਤਾਂ ਵੱਲੋ ਟੁਬੜੀ ਦੇ ਵਰਤ ਦੀ ਪੂਜਾ ਅਰਚਨਾ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਧੰਨ ਧੰਨ ਸਤਿਗੁਰੂ ਬਾਬਾ ਨਾਨਕ ਜੀ ਦੇ ਜਨਮ ਦਿਹਾੜੇ ਦੇ ਮੌਕੇ ਵਿਆਹੁਤਾ ਅੋਰਤਾਂ ਵੱਲੋ ਅਪਣੇ ਪਤੀ ਦੀ ਲੰਬੀ ਉਮਰ ਦੇ ਲਈ ਰੱਖੇ ਜਾਣ ਵਾਲੇ ਟੁਬੜੀ ਦੇ ਵਰਤ ਦੋਰਾਨ ਪੂਜਾ ਅਰਚਨਾ ਕੀਤੀ ਗਈ।ਤਸਵੀਰ ਵਿੱਚ ਖੇਤਰੀ ਬੀਜ ਕੇ ਅਪਣੇ ਪਤੀ ਦੀ ਲੰਬੀ ਉਮਰ ਦੇ ਤੇ ਘਰ ਪਰਿਵਾਰ ਵਿੱਚ ਖੁਸਹਾਲੀ ਦੀ ਕਾਮਨਾ ਕਰਦਿਆਂ ਵਿਆਹੁਤਾ ਸ੍ਰੀਮਤੀ ਸੀਮਾ ਅਰੋੜਾ ।

Read More »

ਕੋਂਫੀ ਸਕੂਲ ਵਿਚ ਸਪੋਰਟਸ ਮੀਟ ਦਾ ਅਯੋਜਨ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਕੌਂਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਸੀਨੀਅਰ ਅਤੇ ਜੂਨੀਅਰ ਵਰਗ ਨੇ ਮਿਲ ਕੇ ਸਪੋਰਟਸ ਮੀਟ ਕਰਵਾਈ। ਸਕੂਲ ਦੇ ਸਾਰਿਆਂ ਵਿਦਿਆਰਥੀਆਂ ਨੂੰ ਚਾਰ ਵਰਗਾਂ ਵਿਚ ਵੰਡਿਆ ਗਿਆ। ਵਰਗ ਏ ਵਿਚ ਜਮਾਤ ਨਰਸਰੀ ਤੋਂ ਜਮਾਤ ਪਹਿਲੀ ਦੇ ਲਈ ਸੈਕ ਰੇਸ, ਸਪੂਨ ਰੇਸ, ਫਰਾਗ ਰੇਸ, ਬੈਲੂਨ ਰੇਸ, ਰਿੰਗ ਬਾਲ, ਟ੍ਰਾਈ ਸਾਇਕਲ ਰੇਸ, ਰਿੰਗ ਇਨ ਐਂਡ …

Read More »

ਬਾਲ ਦਿਵਸ ਮੌਕੇ ਵੱਖ ਵੱਖ ਖੇਡਾਂ ਦਾ ਅਯੋਜਨ ਕੀਤਾ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਡੀਸੀਡੀਏਵੀ ਸਕੂਲ ਫਾਜ਼ਿਲਕਾ ਵਿਚ ਬਾਲ ਦਿਵਸ ਮੌਕੇ ਵੱਖ ਵੱਖ ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਵੀ.ਕੇ.ਮਿੱਲ, ਮੈਡਮ ਉਰਮਿਲ ਅਤੇ ਮੈਡਮ ਸ਼ਸ਼ੀ ਸ਼ਰਮਾ ਦੀ ਅਗਵਾਈ ਵਿਚ ਹੋਈ। ਮੰਚ ਸੰਚਾਲਨ ਵਿਚ ਮੈਡਮ ਰੇਖਾ ਨੇ ਸਹਿਯੋਗ ਕੀਤਾ। ਪ੍ਰੋਗਰਾਮ ਦੇ ਪਹਿਲੇ ਗੇੜ ਵਿਚ ਅਧਿਆਪਕ ਜਤਿੰਦਰ ਮੋਂਗਾ ਨੇ ਪੰਡਤ ਨਹਿਰੂ ਦੇ ਜੀਵਨ ਤੇ …

Read More »

ਬਲਾਕ ਚੱਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਚ ਚੱਲ ਰਿਹੈ ਜਾਗਰੂਕਤਾ ਮੁਹਿੰਮ ਦਾ ਪੜਾਅ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪ੍ਰਚਾਰ ਵੈਨ ਵੱਲੋਂ ਬਲਾਕ ਡੱਬਵਾਲਾ ਕਲਾਂ ਦੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਈਈ ਮਨਬੀਰ ਸਿੰਘ ਨੇ ਦੱਸਿਆ ਕਿ ਐਸਐਮਓ ਡਾ. …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਮਨਾਇਆ ਗਿਆ।ਗੁਰੂਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਖਾਲਸਾ, ਹਰਮਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ ਤਨੇਜਾ, ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਨੇ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ।ਪ੍ਰਧਾਨ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ …

Read More »

ਵਿਦਿਆਰਥੀਆਂ ਨੇ ਚਾਚਾ ਨਹਿਰੂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ

ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਾਥਨਾ ਸਭਾ ਵਿਚ ਜਮਾਤ ਨਰਸਰੀ ਅਤੇ ਦੂਜੀ ਦੇ ਵਿਦਿਆਰਥੀਆਂ ਵੱਲੋਂ ਚਾਚਾ ਨਹਿਰੂ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਰੀਤੂ ਭੁਸਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸਵ. ਜਵਾਹਰ ਲਾਲ ਨਹਿਰੂ ਦੇ ਚਿੱਤਰ ਦੇ ਸਾਹਮਣੇ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ।ਪ੍ਰਿੰਸੀਪਲ ਭੁਸਰੀ …

Read More »

ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਨਵੇਂ ਨਿਯੁੱਕਤ ਹੋਏ ਡਿਪਟੀ ਕਮਿਸ਼ਨਰ ਬਸੰਤ ਗਰਗ ਨੇ ਅੱਜ ਸ੍ਰੀ ਗਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਬਠਿੰਡਾ ਤੋਂ ਅੰਮ੍ਰਿਤਸਰ ਪਹੁੰਚੇ ਅਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸਿਰੋਪਾਓ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਪਰਿਵਾਰ ਸਮੇਤ ਦੁਰਗਿਆਣਾ …

Read More »

ਨੋਟਬੰਦੀ ਕਰਕੇ ਬੈਂਕਾਂ ਦੇ ਬਾਹਰ ਖੜੇ ਸ਼ਹਿਰੀਆਂ ਦੀ ਮਦਦ ਲਈ ਦਿੱਲੀ ਕਮੇਟੀ ਵਲੋਂ ਸਿੱਖਾਂ ਨੂੰ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ  2 ਸਿੱਖ ਵਿਧਾਇਕਾਂ ਜਗਦੀਪ ਸਿੰਘ ਤੇ ਜਰਨੈਲ ਸਿੰਘ ਸਿਰਪਾਉ ਦੇ ਕੇ ਕੀਤਾ ਸਨਮਾਨਿਤ ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ)- ਜਗਤ ਗੁਰੂ  ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਦੌਰਾਨ ਦਿੱਲੀ ਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਵਿਚ ਗੁਰਬਾਣੀ ਦੇ ਚਲੇ ਪ੍ਰਵਾਹ ਦਾ …

Read More »