ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਤੋਂ ‘ਕਲਾ ਰਤਨ’ ਐਵਾਰਡ ਲੈਣ ਉਪਰੰਤ ਵਾਪਸ ਪਰਤਣ ‘ਤੇ ਪੱਤਰਕਾਰ ਰਮੇਸ਼ ਰਾਮਪੁਰਾ ਦਾ ਛੇਹਰਟਾ ਸਥਿਤ ਐਵਰਗਰੀਨ ਮਾਡਰਨ ਸਕੂਲ ਵਿਖੇ ਨਿੱਘਾ ਸਵਾਗਤ ਕੀਤਾ ਗਿਆ।ਸਕੂਲ ਦੇ ਚੇਅਰਮੈਨ ਤਰਸੇਮ ਕੁਮਾਰ ਸ਼ਰਮਾ, ਪ੍ਰਿੰਸੀਪਲ ਮੋਨਿਕਾ ਕਾਲੀਆ ਤੇ ਵਾਈਸ ਪ੍ਰਿੰਸੀਪਲ ਗੀਤਾ ਸ਼ਰਮਾ ਨੇ ਰਮੇਸ਼ ਰਾਮਪੁਰਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਮੋਨਿਕਾ ਕਾਲੀਆ ਨੇ ਕਿਹਾ ਕਿ ਰਮੇਸ਼ ਰਾਮਪੁਰਾ …
Read More »Monthly Archives: November 2016
ਅਗਨੀਪਥ ਸੰਸਥਾ ਵਲੋਂ ਅੰਮ੍ਰਿਤਸਰ ਦੇ ਨਾਮਵਰ ਪੱਤਰਕਾਰ ਰਮੇਸ਼ ਰਾਮਪੁਰਾ ਦਾ ‘ਕਲਾ ਰਤਨ’ ਐਵਾਰਡ ਨਾਲ ਸਨਮਾਨ
ਕਲਾ ਖੇਤਰ, ਖੇਡਾਂ ਅਤੇ ਰੰਗਮੰਚ ਸਬੰਧੀ ਵੀ ਵਰ੍ਹਿਆਂ ਤੋਂ ਨਿਭਾਅ ਰਹੇ ਹਨ ਸੇਵਾਵਾਂ ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਪੱਤਰਕਾਰੀ ਦੇ ਖੇਤਰ ਵਿਚ ਬੀਤੇ ਕਈ ਵਰ੍ਹਿਆਂ ਤੋਂ ਨਿਰੋਲ ਸੇਵਾਵਾਂ ਨਿਭਾਉਣ, ਕਲਾ ਦੇ ਨਾਲ-ਨਾਲ ਰੰਗਮੰਚ ਅਤੇ ਖਿਡਾਰੀਆਂ ਨੂੰ ਵੱਡੇ ਪੱਧਰ ‘ਤੇ ਪ੍ਰਮੋਟ ਕਰਨ ਵਾਲੇ ਅੰਮ੍ਰਿਤਸਰ ਦੇ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਚੰਡੀਗੜ੍ਹ ਵਿਖੇ ‘ਕਲਾ ਰਤਨ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ …
Read More »ਬਿਹਾਰ ਦੇ ਮੁ’ਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਜਾਗ੍ਰਿਤੀ ਯਾਤਰਾ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਪੰਜਾਬ ਪੋਸਟ ਬਿਊਰੋ) -ਸਾਹਿਬੁੲੁੇਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚ’ਲੀ ਜਾਗ੍ਰਿਤੀ ਯਾਤਰਾ ਦਾ 27 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿ’ਘਾ ਸਵਾਗਤ ਕੀਤਾ ਗਿਆ।ਦਸਮੇਸ਼ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ …
Read More » ਫੋਕਲੋਰ ਰਿਸਰਚ ਅਕਾਦਮੀ ਖੁੱਲ੍ਹਾ ਇਜਲਾਸ 18 ਦਸੰਬਰ ਨੂੰ
ਅੰਮ੍ਰਿਤਸਰ, 28 ਨਵੰਬਰ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਫੋਕਲੋਰ ਰਿਸਰਚ ਅਕਾਦਮੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਸਰਵਸੰਮਤੀ ਨਾਲ ਇਹ ਤੈਅ ਕੀਤਾ ਗਿਆ ਕਿ ਅਕਾਦਮੀ ਦਾ ਖੁੱਲ੍ਹਾ ਇਜਲਾਸ 18 ਦਸੰਬਰ ਨੂੰ ਦਿਨ ਐਤਵਾਰ ਦੁਪਹਿਰ 12.00 ਵਜੇ ਵਿਰਸਾ ਵਿਹਾਰ ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਵਿੱਚ ਅਕਾਦਮੀ ਦੇ ਸਰਪ੍ਰਸਤ ਏ. ਆਰ ਸ਼ਾਹੀਨ (ਸਾਬਕਾ ਐਮ.ਪੀ), ਸ਼ਾਹਿਦ ਸਦੀਕੀ (ਸਾਬਕਾ ਐਮ.ਪੀ), ਪੁਸ਼ਪਿੰਦਰਾ …
Read More »ਸ਼ਹੀਦ ਭਗਤ ਸਿੰਘ ਸਕੂਲ ਨੇ 40ਵਾਂ ਸਥਾਪਨੇ ਸਾਲ ਮੌਕੇ ਪੁਰਾਣੇ ਵਿਦਿਆਰਥੀ ਮਿਲਣ ਕਰਵਾਇਆ
ਪੱਟੀ, 28 ਨਵੰਬਰ (ਅਵਤਾਰ ਸਿੰਘ ਢਿੱਲੋਂ) – ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵੱਲੋਂ 40ਵਾਂ ਸਥਾਪਨਾ ਸਾਲ ਮਨਾਉਦਿਆਂ ਹੋਇਆ ਪੁਰਾਣੇ ਵਿਦਿਆਰਥੀਆਂ ਦਾ ਮਿਲਣ ਕਰਵਿਆ ਗਿਆ।ਇਸ ਵਿੱਚ ਸਕੂਲ ਤੋਂ ਵਿਦਿਆ ਪ੍ਰਾਪਤ ਕਰ ਚੁੱਕੇ ਪੁਰਾਣੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ ਨੇ ਸ਼ਮੂਲੀਅਤ ਕੀਤੀ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ …
Read More »ਨੋਟਬੰਦੀ ਖਿਲਾਫ ਪੱਟੀ ਦੇ ਬਜ਼ਾਰਾਂ ਵਿਚ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ
ਪੱਟੀ, 28 ਨਵੰਬਰ (ਅਵਤਾਰ ਸਿੰਘ ਢਿੱਲੋਂ) – ਪੱਟੀ ਕਾਂਗਰਸ ਵੱਲੋਂ ਨੋਟਬੰਦੀ ਖਿਲਾਫ ਪੱਟੀ ਵਿਖੇ ਹਰਮਿੰਦਰ ਸਿੰਘ ਗਿੱਲ ਹਲਕਾ ਇੰਚਾਰਜ਼ ਦੀ ਅਗਵਾਈ ਹੇਠ ਦੇਸ਼ ਵਿਚ ਨੋਟ ਬੰਦੀ ਹੋਣ ਕਰਕੇ ਪੱਟੀ ਸ਼ਹਿਰ ਦੇ ਬਜ਼ਾਰਾਂ ਵਿਚ ਰੋਸ਼ ਪ੍ਰਦਰਸ਼ਨ ਕੀਤਾ ਤੇ ਮੋਦੀ ਸਰਕਾਰ ਖਿਲਾਫ ਨਾਰੇਬਾਜ਼ੀ ਕੀਤੀ। ਬੱਸ ਸਟੈਡ ਪੱਟੀ ਵਿਖੇ ਕਾਂਗਰਸ ਦੀ ਰੈਲੀ ਨੂੰ ਸਬੰਧੋਨ ਕਰਦੇ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ …
Read More »ਏ.ਡੀ.ਸੀ ਆਂਗਰਾ ਨੇ ਕੀਤਾ ਹੁਨਰ ਵਿਕਾਸ ਸੈਂਟਰ ਦਾ ਨਿਰੀਖਣ
ਪੱਟੀ, 28 ਨਵੰਬਰ (ਅਵਤਾਰ ਸਿੰਘ ਢਿੱਲੋਂ) – ਪੰਜਾਬ ਸਰਕਾਰ ਵੱਲੋ ਸੂਬੇ ਦੇ ਨੋਜਵਾਨਾ ਨੂੰ ਕਿੱਤਾ ਮੁਖੀ ਕੋਰਸਾਂ ਰਾਹੀਂ ਵਿਸ਼ੇਸ਼ ਤੋਰ ‘ਤੇ ਪੰਜਾਬ ਸਕਿਲ ਡਿਵੈਲਮੈਟ ਮਿਸ਼ਨ ਸੈਟਰ ਸਰਕਾਰੀ ਸੀਨੀ: ਸਕੈ: ਸਕੂਲ ਲੜਕੇ ਪੱਟੀ ਵਿਖੇ ਖੋਲਿਆ ਗਿਆ ਅਤੇ ਜਿਲਾ ਤਰਨ ਤਾਰਨ ਅਧੀਨ 11 ਸੈਟਰਾਂ ਵਿੱਚੋ ਸਭ ਤੋ ਪਹਿਲਾ ਸੈਟਰ ਪੱਟੀ ਹੈ ,ਜਿਸ ਦਾ ਉਦਾਘਟਨ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਪਣੇ ਕਰ …
Read More »ਧੰਨ ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਨੇ 10ਵਾਂ ਕੀਰਤਨ ਦਰਬਾਰ ਕਰਾਇਆ
ਪੱਟੀ, 28 ਨਵਬੰਰ (ਅਵਤਾਰ ਸਿੰਘ ਢਿਲੋਂ) – ਧੰਨ ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋ 10ਵਾਂ ਮਹਾਨ ਕੀਰਤਨ ਦਰਬਾਰ ਗੁਰਦਆਰਾ ਬਿਧੀ ਚੰਦ ਭੱਠ ਸਾਹਿਬ ਪੱਟੀ ਸ਼ਾਨੋ-ਸ਼ੋਕਤ ਨਾਲ ਕਰਾਇਆ ਗਿਆ।ਜਿਸ ਵਿੱਚ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗਿਆਨੀ ਨਿਸ਼ਾਨ ਸਿੰਘ ਕਥਾਵਾਚਕ ਹੈਡ ਗ੍ਰੰਥੀ ਬੀੜ ਬਾਬਾ ਬੁੱਢਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਮਿਤ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਦੇ …
Read More »ਪੰਜਾਬ ‘ਚ ਲਾਅ ਐਂਡ ਆਰਡਰ ਦਾ ਨਿਕਲਿਆ ਦੀਵਾਲਾ- ਗੁਰਪ੍ਰੀਤ ਵੜੈਚ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਵਿਚ ਆਮ ਆਦਮੀ ਪਾਰਟੀ ਦੀ ਇਕ ਰੈਲੀ ਇਸ 30 ਨਵੰਬਰ ਨੂੰ ਹੋਣ ਜਾ ਰਹੀ ਹੈ।ਜਿਸ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਮੂਲੀਅਤ ਕਰਨਗੇ।ਇਸ ਰੈਲੀ ਸਬੰਧੀ ਹਲਕੇ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿ’ਝਰ ਹਲਕਾ ਦ”ਖਣੀ ਦੇ ਦਫਤਰ ਮੀਟਿੰਗਾਂ ਕਰ ਰਹੇ ਹਨ।ਸੋਮਵਾਰ ਨੂੰ ਹਲਕਾ ਦੱਖਣੀ ਦੇ ਦਫਤਰ ਪਾਰਟੀ ਦੇ ਪੰਜਾਬ ਪ੍ਰਧਾਨ …
Read More »ਸ਼੍ਰੀ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ ਗਣਿਤ ਦਿਵਸ ਸਮਾਰੋਹ ਦਾ ਆਯੋਜਨ
ਮਲੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸ.ਸ.ਸ.ਸਕੂਲ (ਲੜਕੇ) ਮਲੋਟ ਵਿਖੇ ਮਹਾਨ ਗਣਿਤਕਾਰ ਸ਼੍ਰੀ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ ਗਣਿਤ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਸ਼੍ਰੀ ਵਿਜੈ ਗਰਗ ਨੇ ਸ਼੍ਰੀ ਰਾਮਾਨੁਜਨ ਦੀਆਂ ਪ੍ਰਾਪਤੀਆ ਤੇ ਚਾਨਣਾ ਪਾਉਦੇ ਹੋਏ ਉਨ੍ਹਾਂ ਨੇ ਮਹਾਨ ਗਣਿਤਕਾਰ ਦੇ ਬਣਨ ਅਤੇ ਜੀਵਨੀ ਤੇ ਪ੍ਰਕਾਸ਼ ਪਾਇਆ। ਬਾਰ੍ਹਵੀ ਜਮਾਤ ਦੇ ਵਿਦਿਆਰਥੀ …
Read More »
Punjab Post Daily Online Newspaper & Print Media