ਨਵੀਂ ਦਿੱਲੀ, 14 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਤੇ ਪਹਿਰਾ ਦੇਣ ਲਈ ਸਿੱਖ ਬੀਬੀਆਂ ਦੇ ਹਵਾਲੇ ਗੁਰਮਤਿ ਸਮਾਗਮ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਿੱਲੀ ਫੇਰੀ ਦੇ ਪ੍ਰਤੀਕ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਇਸਤ੍ਰੀ ਸਤਿਸੰਗ ਜਥਿਆਂ ਦੀਆਂ ਬੀਬੀਆਂ …
Read More »Monthly Archives: November 2016
62ਵੀਆਂ 6 ਰੋਜ਼ਾ ਪੰਜਾਬ ਪੱਧਰੀ ਖੋ-ਖੋ ਸਕੂਲ ਖੇਡਾਂ ਸਪੰਨ
ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿੱਖੇ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਮੈਡਮ ਇੰਦੂ ਸਿਮਕ ਦੀ ਅਗਵਾਈ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਖੇਡਾਂ ਗੁਰਮੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਦੇ ਪ੍ਰਬੰਧਾਂ ਹੇਠ ਸਵ. ਕੋਚ ਕੁਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਚੱਲ ਰਹੀਆਂ 62ਵੀਆਂ ਛੇ ਰੋਜਾ ਪੰਜਾਬ ਰਾਜ ਪੱਧਰੀ ਖੋ-ਖੋ ਸਕੂਲ ਖੇਡਾਂ(ਅੰਡਰ 19 ਲੜਕੇ ਤੇ ਲੜਕੀਆਂ) …
Read More »ਜਨਮ ਦਿਨ ਮੁਬਾਰਕ – ਰਿਧੀ ਜੈਨ ਅਤੇ ਰੁਦਾਰਸ਼ ਜੈਨ
ਰਿਧੀ ਜੈਨ ਅਤੇ ਰੁਦਾਰਸ਼ ਜੈਨ ਦੇ ਜਨਮ ਦਿਨ ਦੀਆਂ ਪਿਤਾ ਮੁਨੀਸ਼ ਜੈਨ ਅਤੇ ਮਾਤਾ ਪ੍ਰਿਅੰਕਾ ਜੈਨ ਨੂੰ ਬਹੁਤ-ਬਹੁਤ ਮੁਬਾਰਕਾਂ।
Read More » ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾਇਆ- ਔਜਲਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ ਸੱਗੂ)- ਕਾਂਗਰਸ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਦੇਸ਼ ਦੀ ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਅੱਜ ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿੱਚ ਔਜਲਾ ਨੇ ਕਿਹਾ ਕੇਂਦਰ ਦੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 15 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ- ਦੇਸ਼ ਵਿਦੇਸ਼ ਤੋਂ ਪੁੱਜੇ ਸ਼ਰਧਾਲੂ। ▶ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਗੁਰਪੁਰਬ …
Read More »Iran & Usa From Men Pool B & New Zealand & Usa Women Pool B Enter Semi Finals
Chohla Sahib (Tarn Taran), November 13 (Punjab Post Bureau) – The matches on the tenth day of Dr BR Ambedkar 6th World Cup Kabaddi 2016, a total of four matches were held in the Sri Guru Arjun Dev Ji Sports Stadium, Chohla Sahib in district Tarn Taran today. In today’s matches, Iran and Kenya in men section while USA and …
Read More »Union Government has taken a key step to help the honest citizens of India
Goa, November,13 (Punjab Post Bureau) – Referring to the recent decision of the Union Government on demonetization of Rs. 500 and Rs. 2000 currency notes, the Prime Minister said that on 8th November many people of India slept peacefully, while a few are sleepless even now. He said the Union Government has taken a key step to help the honest …
Read More »PM lays foundation stone for development projects in Goa
Goa, November,13 (Punjab Post Bureau) – The Prime Minister, Shri Narendra Modi, today unveiled plaques to mark the foundation stone laying of Mopa Airport, and an Electronic City at Tuam, during a function at the Shyama Prasad Mukherjee Stadium in Goa. The Prime Minister also unveiled plaques to mark the inauguration of Infrastructure for building Mine Counter Measure Vessels; and inauguration …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਛੇਹਰਟਾ ਸਾਹਿਬ ਤੋਂ ਨਗਰ ਅੱਜ
ਅਮ੍ਰਿਤਸਰ, 13 ਨਵਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਨੇ …
Read More »ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 14 ਨਵੰਬਰ 2016 ਦਿਨ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ …
Read More »
Punjab Post Daily Online Newspaper & Print Media