ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਹਰਿਆਣਾ ਨੂੰ ਲਾਭ ਦੇਣ ਦੇ ਲਈ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪਿਛੇ ਲੱਗ ਕੇ ਸੁਪ੍ਰੀਮ ਕੋਰਟ ਵਿਚ ਐਸਵਾਈਐਲ ਮੁੱਦੇ ਤੇ ਪੰਜਾਬ ਦਾ ਕਮਜ਼ੋਰ ਪੱਖ ਪੇਸ਼ ਕੀਤਾ। ਜਿਸ ਕਾਰਨ ਹਰਿਆਣਾ ਦੇ ਹੱਕ ਵਿਚ ਫੈਸਲਾ ਆਇਆ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਚੋਣ …
Read More »Monthly Archives: November 2016
ਕੁੱਝ ਰਾਜਨੀਤਿਕ ਆਗੂਆਂ ਨੇ ਰਾਜਨੀਤਿ ਨੂੰ ਧੱਦੇ ਦੇ ਰੂਪ ਵਿਚ ਅਪਣਾ ਲਿਆ ਹੈ – ਡਾ. ਜੱਸੀ
ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਸਥਾਨਕ ਫਿਰਨੀ ਰੋਡ ਤੇ ਗਰੋਵਰ ਹਸਪਤਾਲ ਦੇ ਸਾਹਮਣੇ ਬੀਤੀ ਰਾਤ ਕਾਂਗਰਸ ਦੇ ਪ੍ਰਦੇਸ਼ ਸਕੱਤਰ ਅਤੇ ਪਾਰਟੀ ਟਿਕਟ ਦੀ ਸੂਚੀ ਵਿਚ ਪਹਿਲੀ ਲਾਇਨ ਵਿਚ ਸ਼ਾਮਲ ਡਾ. ਯਸ਼ਪਾਲ ਜੱਸੀ ਦੀ ਅਗਵਾਈ ਵਿਚ ਹੋਈ ਜਨਸਭਾ ਇਸ ਲਈ ਹੋਰ ਵੀ ਮਹੱਤਵਪੂਰਨ ਹੋ ਗਈ ਕਿਉਂਕਿ ਇਹ ਜਨਸਭਾ ਬੀਤੇ ਕੁਝ ਸਮੇਂ ਤੋਂ ਕਾਂਗਰਸੀ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਜਨਸਭਾਵਾਂ ਤੋਂ …
Read More »7ਵੇਂ ਪੇ ਕਮਿਸ਼ਨ ਵਿਚ ਗ੍ਰਾਮੀਣ ਡਾਕ ਸੇਵਕਾਂ ਨੂੰ ਬਣਦਾ ਹੱਕ ਨਾ ਦੇਣ ‘ਤੇ ਹੋਵੇਗਾ ਅੰਦੋਲਨ
ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਆਲ ਇੰਡੀਆ ਗ੍ਰਾਮੀਣ ਪੋਸਟਲ ਇੰਪਲਾਇਜ਼ ਯੂਨੀਅਨ ਫਿਰੋਜ਼ਪੁਰ ਡਵਿਜ਼ਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਡਵਿਜ਼ਨ ਸਕੱਤਰ ਓਮ ਪ੍ਰਕਾਸ਼ ਸ਼ਰਮਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਸਾਰਿਆਂ ਗ੍ਰਾਮੀਣ ਡਾਕ ਸੇਵਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ 7ਵੇਂ ਪੇ ਕਮਿਸ਼ਨ ਦੀ ਰਿਪੋਰਟ ਦਸੰਬਰ 2016 ਦੇ ਪਹਿਲੇ ਹਫ਼ਤੇ ਲਾਗੂ ਹੋਣ …
Read More »ਲੋਕ ਅਦਾਲਤ ‘ਚ 1502 ਮਾਮਲਿਆਂ ਦਾ ਹੋਇਆ ਨਿਪਟਾਰਾ- 11,64,13,053 ਦੀ ਕੀਤੀ ਗਈ ਰਿਕਵਰੀ
ਫਾਜ਼ਿਲਕਾ, 13 ਨਵੰਬਰ (ਵਿਨੀਤ ਅਰੋੜਾ) – ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਜ਼ਿਲ੍ਹਾ ਸੈਸ਼ਨ ਜੱਜ ਫਿਰੋਜ਼ਪੁਰ ਐਸ.ਕੇ.ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਖ ਵੱਚ ਬੈਂਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਚ ਸਥਾਪਤ ਕੀਤੇ ਗਏ।ਜ਼ਿਲ੍ਹਾ ਸੈਸ਼ਨ ਜੱਜ ਫਾਜ਼ਿਲਕਾ ਲਛਮਣ ਸਿੰਘ ਅਤੇ ਸੀਜੇਐਮ ਕਮ …
Read More »ਰਾਜੀਵ ਪ੍ਰਤਾਪ ਰੂਡੀ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਕੇਂਦਰੀ ਰਾਜ ਮੰਤਰੀ ਸ੍ਰੀ ਰਾਜੀਵ ਪ੍ਰਤਾਪ ਰੂਡੀ ਨੇ ਅੱਜ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤ ਸਰਕਾਰ ਵੱਲੋਂ ਇਥੇ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ।, ਜਿਸ ਨਾਲ ਇਕੱਲੇ ਅੰਮ੍ਰਿਤਸਰ ਨੂੰ ਹੀ ਨਹੀਂ ਸਗੋਂ ਵਿਸ਼ਵ ਦੀਆਂ ਕਈ ਵੱਡੀਆਂ ਸਨਅਤਾਂ ਨੂੰ ਉਦਯੋਗਿਕ ਕਾਮੇ …
Read More »ਸਾਹਿਬ ਸੇਵਾ ਸੁਸਇਟੀ ਨੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਏ ਮੁਕਾਬਲਾ ਕਰਵਾਇਆ
ਸੰਦੌੜ, 13 ਨਵੰਬਰ (ਭੱਟ ਹਰਮਿੰਦਰ ਸਿੰਘ) – ਇਲਾਕੇ ਦੀ ਨਾਮਵਰ ਤਕਨੀਕੀ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਵਿਖੇ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਬ ਸੇਵਾ ਸੁਸਾਇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿਚ ਇਲਾਕੇ ਦੇ ਨੇੜਲੇ ਪਿੰਡਾਂ ਦੇ 125 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ …
Read More »ਪ੍ਰੋ: ਬਡੂੰਗਰ ਨੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੀ ਮਾਨਵਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ ਹੈ।ਉਨ੍ਹਾਂ ਦਾ ਗਿਆਨ ਸਾਰੀ ਮਨੁੱਖਤਾ ਦੇ ਭਲੇ ਲਈ ਮਹੱਤਵਪੂਰਨ ਅਤੇ ਕੀਮਤੀ ਹੈ।ਸ੍ਰੀ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 14 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ SYL ਮਾਮਲੇ ‘ਚ ਪੰਜਾਬ ਖਿਲਾਫ ਆਏ ਫੈਸਲੇ ਉਪਰੰਤ ਨੀਮ ਫੋਜੀ ਦਸਤਿਆਂ ਦੀਆਂ 4 ਕੰਪਨੀਆਂ ਪੰਜਾਬ ਪੁੱਜੀਆਂ- ਦੋ ਪਟਿਆਲਾ, ਇੱਕ ਫਤਹਿਗੜ ਸਾਹਿਬ ਤੇ ਇੱਕ ਮੋਹਾਲੀ ‘ਚ ਤਾਇਨਾਤ। ▶ ਪਾਣੀਆਂ ਦੇ ਮਾਮਲੇ …
Read More »ਬਜ਼ਾਰ ਵਿੱਚ ਚਲਾਉਣੇ ਆਸਾਨ ਨਹੀਂ 2000-2000 ਦੇ ਨਵੇਂ ਨੋਟ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ ਸੱਗੂ) – 500 ਤੇ 1000 ਦੇ ਨੋਟ ਬੰਦ ਹੋਣ ਉਪਰੰਤ ਸਰਕਾਰਾਂ ਬੇਸ਼ੱਕ ਕੁੱਝ ਵੀ ਕਹਿਣ, ਲੇਕਿਨ ਜੋ ਹਾਲਾਤ ਆਮ ਜਨਤਾ ਦੇ ਹਨ, ਉਹ ਬੈਂਕਾਂ ਦੇ ਸਾਹਮਣੇ ਲੱਗੀਆਂ ਲਾਈਨਾਂ ਬਿਆਨ ਕਰ ਰਹੀਆਂ ਹਨ।ਲੇਕਿਨ ਜਿਸ ਨੂੰ ਨਵੇਂ ਨੋਟ ਮਿਲ ਜਾਂਦੇ ਹਨ ਉਸ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਰਹਿੰਦਾ।ਤਸਵੀਰ ਵਿੱਚ ਅਮਰ ਸਿੰਘ ਨਾਮੀ ਵਿਅਕਤੀ ਪੰਜਾਬ ਨੈਸ਼ਨਲ ਬੈਂਕ …
Read More »ਨਾਮਵਰ ਕਾਲਮ ਨਵੀਸ ਐਸ. ਅਸ਼ੋਕ ਭੌਰਾ ਨਾਲ ਰਚਾਈ ਅਦਬੀ ਮਹਿਫਿਲ
ਅੰਮ੍ਰਿਤਸਰ, 12 ਨਵੰਬਰ (ਦੀਫ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਵਿਸ਼ੇਸ਼ ਸੱਦੇ ਤੇ ਪ੍ਰਵਾਸੀ ਪੱਤਰਕਾਰ ਤੇ ਪ੍ਰਸਿੱਧ ਕਾਲਮਨਵੀਸ ਐਸ. ਅਸ਼ੋਕ ਭੌਰਾ ਨਾਲ ਅਦਬੀ ਮਹਿਫਿਲ ਰਚਾਈ ਗਈ। ਸਥਾਨਕ ਵਿਰਸਾ ਵਿਹਾਰ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਸੰਖੇਪ ਪਰ ਅਰਥ ਭਰਪੂਰ ਦੇ ਇਸ ਮਹਿਫਿਲ ਦਾ ਆਗਾਜ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਮਹਿਮਾਨ ਵਿਦਵਾਨ ਨੂੰ ਜੀ ਆਇਆ ਨੂੰ ਕਹਿੰਦੀਆਂ ਉਸਦੇ ਅਦਬੀ …
Read More »
Punjab Post Daily Online Newspaper & Print Media