Wednesday, November 25, 2026

Monthly Archives: November 2016

ਮੈਗਾ ਲੋਕ ਅਦਾਲਤ ਵਿਚ 54 ਕੇਸਾਂ ਵਿਚੋਂ 33 ਕੇਸ ਮੌਕੇ ਤੇ ਨਿਪਟਾਏ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਪੁਤਲੀਘਰ ਸਥਿਤ ਲੇਬਰ ਵਿਭਾਗ ਵਿਖੇ ਜਿਲ੍ਹਾ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਇਕ ਬੈਚ ਅਸਿਸਟੈਂਟ ਲੇਬਰ ਕਮਿਸ਼ਨਰ ਵਿਪਨ ਪਰਮਾਰ ਦੀ ਅਗਵਾਈ ਵਿਚ ਬਾਰ੍ਹਵੀਂ ਨੈਸ਼ਨਲ ਮੈਗਾ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਸ ਲੋਕ ਅਦਾਲਤ ਵਿਚ ਕਿਰਤੀਆਂ ਅਤੇ ਮਾਲਕਾਂ ਵਿਚ ਚੱਲ ਰਹੇ ਇਡੰਸਟ੍ਰੀਅਲ ਡਿਸਪਿਊਟ ਦੇ 54 ਕੇਸਾਂ ਵਿਚੋਂ 33 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਸਮੁੱਚੀ ਅੰਤ੍ਰਿੰਗ ਕਮੇਟੀ ਮੈਬਰਾਂ ਨੇ ਸ਼ਮੂਲੀਅਤ ਕੀਤੀ ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ …

Read More »

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੇ ਪਾਣੀਆਂ ਲਈ ਰਾਸ਼ਟਰਪਤੀ ਤੋਂ ਇਨਸਾਫ ਦੀ ਮੰਗ ਕੀਤੀ

ਅੰਮ੍ਰਿਤਸਰ 12 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਘਰ, ਪ੍ਰਬੰਧਕੀ ਬਲਾਕ ਵਿਖੇ ਹੋਈ।ਜਿਸ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅਰਦਾਸ ਨਾਲ ਹੋਈ।ਇਸ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ …

Read More »

ਸ਼ੋ੍ਮਣੀ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾਵੇਗਾ – ਬੇਦੀ

ਅੰਮ੍ਰਿਤਸਰ, 12 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 96ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ …

Read More »

ਗੁ: ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰੋ. ਬਡੂੰਗਰ ਨੇ ਕੀਤਾ ਰਵਾਨਾ

ਅੰਮ੍ਰਿਤਸਰ, 12 ਨਵਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 14 ਨਵੰਬਰ ਨੂੰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ 1249 ਸਿੱਖ ਸ਼ਰਧਾਲੂਆ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਡਿਪਟੀ ਪਾਰਟੀ ਲੀਡਰ ਸਰਵਨ ਸਿੰਘ ਕੁਲਾਰ ਕਪੂਰਥਲਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ …

Read More »

ਐਥਲੈਟਿਕਸ ਚੈਂਪੀਅਨ ਦਾ ਸਪਰਿੰਗ ਬਰਡਜ਼ ਤੇ ਖਾਲਸਾ ਕਾਲਜ ਗਰਲਜ਼ ਸਕੂਲ ਦੇ ਸਿਰ ਸੱਜਿਆ ਤਾਜ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਆਯੋਜਿਤ ਅੰਡਰ 14, 17, 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ 3 ਦਿਨਾਂ ਜਿਲ੍ਹਾਂ ਪੱਧਰੀ ਦੇ ਐਥਲੈਟਿਕਸ ਮੁਕਾਬਲੇ ਸੰਪੰਨ ਹੋ ਗਏ।ਜਿਸ ਦਾ ਅੰਡਰ 14 ਤੇ 17 ਸਾਲ ਉਮਰ ਵਰਗ ਦਾ ਚੈਂਪੀਅਨ ਤਾਜ ਸਪਰਿੰਗ ਬਰਡਜ਼ ਸਕੂਲ ਅੱਡਾ ਖੁਜ਼ਾਲਾ ਦੇ ਸਿਰ ਜਦੋਂ ਕਿ ਅੰਡਰ …

Read More »

ਐਸ.ਜੀ.ਏ.ਡੀ ਪੈਰਾ ਮੈਡੀਕਲ ਕਾਲਜ ਐਂਡ ਚੈਰੀਟੇਬਲ ਹਸਪਤਾਲ ਪੜ੍ਹਾਈ ਨਾਲ ਦੇਵੇਗਾ ਰੁਜ਼ਗਾਰ

ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਪਿੰਗ ਕੰਪਲੈਕਸ ਵਿਖੇ ਸਥਿਤ ਐਸ.ਜੀ.ਏ.ਡੀ ਪੈਰਾਮੈਡੀਕਲ ਕਾਲਜ ਅਤੇ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਹੁਣ ਉਨ੍ਹਾਂ ਦੇ ਕਾਲਜ ਵਿੱਚ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਨ ਦੀ ਯੋਜਨਾ ਉਲੀਕੀ ਗਈ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਂਦਿਆਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ. ਐਲ.ਐਸ.ਰਾਜਨ ਤੇ ਐਮ.ਡੀ. ਡਾ. ਮੈਡਮ ਪੂਜਾ …

Read More »

ਪੰਜਾਬ ਦੇ ਹੱਕਾਂ ਹਿਤਾਂ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ – ਮਜੀਠੀਆ

ਮਜੀਠਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਪਸ਼ਟ ਕਿਹਾ ਕਿ ਪੰਜਾਬ ਦੇ ਹੱਕਾਂ ਹਿਤਾਂ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰਿਆਣੇ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਹ ਗਲ ਸਮਝਣੀ ਚਾਹੀਦੀ ਹੈ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ …

Read More »

A Colourful Religious Procession (Nagar Kirtan) by KCGC on Nanak Jyanti

Amritsar, November 12 (Punjab Post Bureau)- A colourful-mega-religious procession by Khalsa College Governing Council (KCGC) was today taken out from Khalsa College to Golden Temple in commemoration of 548th Parkash Purab of Sikhism’s founder Guru Nanak Dev on Monday. The students from Khalsa University, Colleges and Schools under KCGC took part in the Nagar Kirtan, which was led by flower-decked palanquin …

Read More »

ਖਾਲਸਾ ਕਾਲਜ ‘ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ‘ਅਲੌਕਿਕ ਨਗਰ ਕੀਰਤਨ’ ਨਗਰ ਕੀਰਤਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …

Read More »