Amritsar, November 11 (Punjab Post Bureau)- The mesmerizing performance by Mexican artists, led by Espirtu Maxicano group, today marked 6th Amritsar International Folk Festival at Khalsa University here today. A fusion of Mexican and Punjabi folklore music and dance took the heritage campus by storm as the audience witnessed a rare and magical performance. The festival organized by the …
Read More »Monthly Archives: November 2016
ਖ਼ਾਲਸਾ ਯੂਨੀਵਰਸਿਟੀ ਵਿਖੇ ਬਹੁਰੰਗਾਂ ਵਿੱਚ ਰੰਗਿਆ ‘6ਵਾਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)-ਅੱਜ ਖ਼ਾਲਸਾ ਯੂਨੀਵਰਸਿਟੀ ਦੇ ਵਿਰਾਸਤੀ ਕੈਂਪਸ ਵਿੱਚ ਮੈਕਸੀਕੋ ਅਤੇ ਪੰਜਾਬੀ ਕਲਾਕਾਰਾਂ ਨੇ ਸਾਂਝੇ ਤੌਰ ‘ਤੇ ‘6ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਸੁਮੇਲ ਦਾ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਕਿ ‘ਵਰਸਿਟੀ ਦਾ ਵਿਰਾਸਤੀ ਕੈਂਪਸ ਵਿਸ਼ਵ ਦੇ ਸੱਭਿਆਚਾਰਾਂ ਦਾ ਸਾਂਝਾ ਪਲੇਟਫ਼ਾਰਮ ਵੀ ਬਣ ਗਿਆ ਅਤੇ ਸਮੁੱਚਾ ਅੰਤਰਰਾਸ਼ਟਰੀ ਫ਼ੈਸਟੀਵਲ ਬਹੁਰੰਗਾਂ ਵਿੱਚ ਰੰਗਿਆ ਗਿਆ, ਜਿੱਥੇ ਵਿਦੇਸ਼ ਤੋਂ ਆਏ …
Read More »ਐਥਲੈਟਿਕਸ ਖੇਡ ਮੁਕਾਬਲਿਆਂ ਦਾ ਦੂਜਾ ਦਿਨ ਸਪ੍ਰਿੰਗ ਬਰਡਜ਼ ਸਕੂਲ ਦੇ ਨਾਮ ਰਿਹਾ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੂੋ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਿੱਖਿਆ ਵਿਭਾਗ ਦੇ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੀ ਦੇਖ-ਰੇਖ ਤੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੇ ਪ੍ਰਬੰਧਾਂ ਹੇਠ ਚੱਲ ਰਹੇ ਲੜਕੀਆਂ ਦੇ ਅੰਡਰ ੧੪, ੧੭ ਤੇ ੧੯ ਸਾਲ ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਦੂਜਾ ਦਿਨ ਸਪ੍ਰਿੰਗ …
Read More »ਮਾਊਂਟ ਲਿਟਰਾ ਜੀ ਸਕੂਲ ਤੇ ਡਿਪਸ ਮਾਨਾਵਾਲਾ ਬਣੇ ਇੰਟਰ ਸਕੂਲ ਸੌਕਰ ਚੈਂਪੀਅਨ ਹੋਈ
ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ)- ਮਾਊਂਟ ਲਿਟਰਾ ਜੀ ਸਕੂਲ ਲੋਹਾਰਕਾ ਰੋਡ ਵਿਖੇ ਅੰਡਰ 10 ਤੇ 12 ਸਾਲ (ਲੜਕੇ) ਦੇ ਸੋਕਰ ਖਿਡਾਰੀਆਂ ਦਾ ਦੋ ਦਿਨਾਂ ਇੰਟਰ ਸਕੂਲ ਸੋਕਰ ਫੁੱਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ। ਸਕੂਲ ਦੀ ਡਾਇਰੈਕਟਰ ਮਨਜੋਤ ਢਿੱਲੋਂ ਅਜੀਤ ਢਿੱਲੋਂ ਦੇ ਬੇਮਿਸਾਲ ਪ੍ਰਬੰਧਾਂ ਹੇਠ ਪ੍ਰਿੰਸੀਪਲ ਅਲਪਣਾ ਕਸ਼ਯੱਪ, ਹੈਡ ਮਿਸਟ੍ਰੈਸ ਰੁਪਿੰਦਰ ਔਲਖ ਤੇ ਐਚ.ਓ.ਡੀ ਸਪੋਰਟਸ ਹਰਜੀਤ ਕੌਰ ਹੁੰਦਲ ਦੀ ਦੇਖ-ਰੇਖ ਹੇਠ …
Read More »GNDU launches Student Feedback Portal to strengthen Teaching-Learning Mechanism
Amritsar, November 11 (Punjab Post Bureau)- Prof. Ajaib Singh Brar, Vice-Chancellor of Guru Nanak Dev University launched the Student Feedback Portal here today in the committee room of the Vice-Chancellor’s office. The main objective of the portal is to obtain the mid-semester and end-semester feedback from the students regarding the course content and the concerned teacher so that the overall …
Read More »ਕਾਂਗਰਸ ਸਕੱਤਰ ਡਾ. ਯਸ਼ਪਾਲ ਜੱਸੀ ਨੇ ਫਾਜ਼ਿਲਕਾ ਦੀ ਓਡਾਂ ਵਾਲੀ ਬਸਤੀ ਦਾ ਕੀਤਾ ਦੌਰਾ
ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਐਸ.ਵਾਈ.ਐਲ. ਮੁੱਦੇ ਤੇ ਅਕਾਲੀ ਦਲ ਭਾਜਪਾ ਦੇ ਨਾਲ ਮਿਲਕੇ ਸਿਆਸਤ ਕਰ ਰਿਹਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਨੇ ਕੋਰਟ ਵਿਚ ਪੰਜਾਬ ਦੇ ਕਮਜ਼ੋਰ ਪੱਖ ਪੇਸ਼ ਕੀਤੇ । ਜਿਸ ਨੂੰ ਲੈ ਕੇ ਕੋਰਟ ਨੇ ਹਰਿਆਣਾ ਦੇ ਹੱਕ ਵਿਚ ਫੈਸਲਾ ਦਿੱਤਾ। ਇਹ ਸ਼ਬਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਜਨਸੰਪਰਕ ਅਭਿਆਨ ਦੇ ਤਹਿਤ …
Read More »ਆਸ਼ਾ ਵਰਕਰਜ਼ ਯੂਨੀਅਨ ਤੇ ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਤਰੀ ਜਿਆਣੀ ਦੀ ਕੋਠੀ ਘੇਰੀ
ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਆਸ਼ਾ ਵਰਕਰ ਯੂਨੀਅਨ (ਢਿਲੋਂ) ਅਤੇ ਆਸ਼ਾ ਵਰਕਰ ਯੂਨੀਅਨ ਨਾਲ ਸਬੰਧਤ ਪੰਜਾਬ ਸਟੇਟ ਕਰਮਚਾਰੀ ਦਲ ਵੱਲੋਂ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਕਟੈਹੜਾ ਵਿਚ ਉਨ੍ਹਾਂ ਦੇ ਨਿਵਾਸ ਸਥਾਨ ਦੇ ਸਾਹਮਣੇ ਸੀਨੀਅਰ ਮੀਤ ਪ੍ਰਧਾਨ ਸੰਤੋਸ਼ ਕੁਮਾਰੀ ਦੀ ਪ੍ਰਧਾਨਗੀ ਵਿਚ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿਚ ਪੰਜਾਬ ਦੇ ਪੰਜ ਜ਼ਿਲ੍ਹਿਆਂ …
Read More »ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਨੇ ਕੀਤਾ ਜਿਆਣੀ ਦੀ ਕੋਠੀ ਦਾ ਘੇਰਾਓ
ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ (ਪੀ.ਐਸ.ਐਮ.ਯੂ) ਯੂਨੀਅਨ ਪੰਜਾਬ ਦੇ ਸੱਦੇ ਤੇ ਕਰਮਚਾਰੀਆਂ ਵੱਲੋਂ ਅੱਜ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਦੇ ਮੰਤਰੀਆਂ ਦੇ ਨਿਵਾਸ ਸਥਾਨਾਂ ਦਾ ਘੇਰਾਓ ਕੀਤਾ ਗਿਆ। ਜਿਸਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ.ਦਫਤਰ, ਐਸਡੀਐਮ ਦਫਤਰ, ਤਹਿਸੀਲ ਦਫਤਰ, ਖਜ਼ਾਨਾ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਅੱਜ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ …
Read More »ਲਿਛਮਾ ਦੇਵੀ ਬਣੀ ਸੁਸਾਇਟੀ ਦੀ 305ਵੀਂ ਨੇਤਰਦਾਨੀ
ਫਾਜ਼ਿਲਕਾ, 11 ਨਵੰਬਰ (ਵਿਨੀਤ ਅਰੋੜਾ)- ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ।ਕਿਉਂਕਿ ਅੱਖਾਂ ਦਾਨ ਅਭਿਆਨ ਨੂੰ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ ਹੋ …
Read More »ਚੋਣ ਕਮਿਸ਼ਨ ਵੱਲੋਂ ਪ੍ਰਵਾਸੀ ਭਾਰਤੀ ਵੋਟਰਾਂ ਦੀ ਗਿਣਤੀ ਵਧਾਉਣ ਲਈ ਆਨਲਾਈਨ ਸਰਵੇਖਣ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ ਸੱਗੂ) – ਚੋਣ ਕਮਿਸ਼ਨ ਵੱਲੋਂ ਦੇਸ਼ ਤੋਂ ਬਾਹਰ ਵੱਸਦੇ ਭਾਰਤੀ ਪਾਸਪੋਰਟ ਧਾਰਕ ਓਵਰਸੀਜ਼ ਇੰਡੀਅਨ ਸਿਟੀਜ਼ਨਜ਼ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਅਤੇ ਮੱਤਦਾਨ ਪ੍ਰਕਿਰਿਆ ਵਿੱਚ ਭਾਗ ਲੈਣ ਦੇ ਰੁਝਾਨ ਨੂੰ ਉਤਸ਼ਾਹਿਤ ਕਰਨ ਬਾਰੇ ਐਨ.ਆਰ.ਆਈ ਵੋਟਰਾਂ ਦੇ ਸੁਝਾਅ ਲੈਣ ਲਈ ਵੈਬਸਾਈਟ ਾਾਾ.ੲਵੲਰੇਵੋਟੲਚੁੋਨਟਸ.ਨਿ ‘ਤੇ ਆਨਲਾਈਨ ਵਿਸ਼ੇਸ਼ ਸਰਵੇਖਣ ਤੇ ਪ੍ਰਤੀਯੋਗਿਤਾ ਦਾ ਪ੍ਰਬੰਧ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮੈਡਮ …
Read More »
Punjab Post Daily Online Newspaper & Print Media