Wednesday, November 25, 2026

Monthly Archives: November 2016

ਮਜੀਠੀਆ ਦੀ ਅਗਵਾਈ ਵਿੱਚ ਭਗਵਾਨ ਵਾਲਮੀਕ ਜੀ ਦੀ ਮੂਰਤੀ ਯਾਤਰਾ ਦਾ ਮਜੀਠਾ ਵਿੱਚ ਸ਼ਾਨਦਾਰ ਸਵਾਗਤ

ਮਜੀਠਾ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਭਗਵਾਨ ਵਾਲਮੀਕ ਜੀ ਦੀ ਮੂਰਤੀ ਸ਼ੋਭਾ ਯਾਤਰਾ ਦਾ ਅੱਜ ਮਜੀਠਾ ਵਿਖੇ ਪਹੁੰਚਣ ‘ਤੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਪ ਮੁਹਾਰੇ ਪਹੁੰਚੇ ਸ਼ਰਧਾਲੂਆਂ ਨੇ ਹੁੰਮ੍ਹ ਹੰਮ੍ਹਾ ਕੇ ਪੂਰੇ ਅਦਬ ਸਤਿਕਾਰ ਨਾਲ ਸ਼ਾਨਦਾਰ ਸਵਾਗਤ ਕੀਤਾ। ਮਜੀਠੀਆ ਨੇ ਉਹਨਾਂ ਦੀ ਬੇਨਤੀ ‘ਤੇ ਸਮੇਂ ਦੀ ਕਮੀ ਦੇ …

Read More »

ਆਰਗੈਨਿਕ ਸੰਡੇ ਅੰਮ੍ਰਿਤਸਰ ਵਿੱਚ ਤਰ’ਕੀ ਦੀ ਰਾਹ ‘ਤੇ – ਗੁਨਬੀਰ ਸਿੰਘ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ)- ਹਫਤਾਵਾਰੀ ਚਲ ਰਿਹਾ ਆਰਗੈਨਿਕ ਸੰਡੇ ਪ੍ਰੋਗਰਾਮ ਇੱਕ ਉਹ ਸਾਮਾਜਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਹੋ ਨਿੱਬੜਿਆ ਹੈ, ਜੋ ਅੰਮ੍ਰਿਤਸਰ ਵਾਸੀਆਂ ਨੂੰ ਮਿਲ ਜੁਲ ਕੇ ਤਾਜੀਆਂ ਸਬਜੀਆਂ, ਫਲ ਅਤੇ ਹੋਰ ਵਸਤਾਂ ਜੋ ਕਿ ਜਹਿਰ ਮੁਕਤ ਹਨ, ਨੂੰ ਖਰੀਦਨ ਦਾ ਸੁਨਹਿਰੀ ਮੌਕਾ ਦਿੰਦਾ ਹੈ।ਦਿਲਬੀਰ ਫਾਊਂਡੇਸ਼ਨ ਨੇ ਇਸ ਪ੍ਰੋਗਰਾਮ ਨੂੰ ਹਫਤਾਵਾਰੀ ਐਲਾਨ ਕੇ ਇਹ ਯਕੀਨੀ ਬਣਾ ਦਿੱਤਾ ਹੈ ਕਿ …

Read More »

Refresher Course in Environmental Studies inaugurated at GNDU

Amritsar, Nov 28 (Punjab Post Bureau) –    A “Refresher Course in Environmental Studies (ID)” was inaugurated at the UGC-Human Resource Development Centre of Guru Nanak Dev University. As many as 57 University and College teachers pertaining to a wide spectrum of disciplines from various nooks and corners of the country are participating. Prof. A.S. Brar Vice-Chancellor was the Chief Guest. Prof. …

Read More »

ਹਰਚੋਵਾਲ ਦੀਆਂ ਬੈਕਾਂ/ ਏ.ਟੀ.ਐਮ ਵਿੱਚ ਪਿਛਲੇ 20 ਦਿਨ ਬੀਤਣ ਦੇ ਬਾਵਜੂਦ ਲੋਕਾਂ ਨੂੰ ਨੋਟਬੰਦੀ ਤੋ ਕੋਈ ਰਾਹਤ ਨਹੀ

ਗੁਰਦਾਸਪੁਰ, 28 ਨਵੰਬਰ (ਗਗਨਦੀਪ ਸਿੰਘ ਰਿਆੜ) – 20 ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਬੈਕਾਂ / ਏ.ਟੀ.ਐਮ ਦੇ ਅੰਦਰ ਲੋਕਾਂ ਨੂੰ ਨੋਟਬੰਦੀ ਤੋ ਕੋਈ ਰਾਹਤ ਨਹੀ ਮਿਲ ਰਹੀ ਜਿਸ ਦੀ ਮਿਸਾਲ  ਕਸਬਾਂ ਹਰਚੋਵਾਲ ਆਸ-ਪਾਸ ਦੇ ਏਰੀਆਂ ਤੋ ਮਿਲ ਰਹੀ ਹੈ, ਜਿਸ ਨਾਲ ਲੋਕਾਂ ਨੂੰ  ਨੋਟਬੰਦੀ ਨੂੰ ਲੈ ਕਿ ਪਿਛਲੇ ਬੀਤੇ 20 ਦਿਨਾਂ ਤੋ ਹਾਹਕਾਰ ਮਚੀ ਹੋਈ ਹੈ।ਜਿਸ ਨਾਲ ਲੋਕ ਆਪਣੇ …

Read More »

ਰੇਲ ਸਹੂਲਤਾਂ ਲਈ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ ਦੂਸਰੇ ਦਿਨ ਵੀ ਜਾਰੀ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਨਾਰਦਨ ਰੇਲਵੇ ਪੈਸੰਜਰ ਸੰਮਤੀ ਵੱਲੋਂ ਲੰਬੀ ਦੂਰੀ ਵਾਲੀਆਂ ਗੱਡੀਆਂ ਚਲਾਉਣ ਅਤੇ ਹੋਰ ਸੁਵਿਧਾਵਾਂ ਦੀਆਂ ਮੰਗਾਂ ਨੂੰ ਲੈਕੇ ਰੇਲਵੇ ਸਟੇਸ਼ਨ ਫਾਜ਼ਿਲਕਾ ਦੇ ਸਾਹਮਣੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਲਈ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਅੱਜ ਦੂਸਰੇ ਦਿਨ ਰੇਲਵੇ ਪੈਸੰਜਰ ਸੰਮਤੀ ਲਾਧੂਕਾ ਦੇ ਕਾਮਰੇਡ ਤੇਜਾ ਸਿੰਘ ਦੀ ਅਗਵਾਈ ਵਿਚ ਕਰਮ ਚੰਦ, ਪ੍ਰੇਮ ਕੁਮਾਰ ਮਹਿਮਾ, …

Read More »

ਕੋਚ ਰਾਮ ਪ੍ਰਕਾਸ਼ ਮਾਸਟਰ ਸ਼੍ਰੇਣੀ ਵਿੱਚ ਪ੍ਰਾਪਤ ਕੀਤਾ ਦੂਸਰਾ ਸਥਾਨ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਵਿਚ ਸਥਿਤ ਸ਼੍ਰੀ ਬਾਲਾ ਜੀ ਹੈਲਥ ਕਲੱਬ ਦੇ ਕੋਚ ਰਾਮ ਪ੍ਰਕਾਸ਼ ਨੇ ਜੂਨੀਅਰ ਮਿਸਟਰ ਪੰਜਾਬ 2016 ਦੀ ਮਾਸਟਰ ਸ਼੍ਰੇਣੀ ਵਿਚ ਹਿੱਸਾ ਲਿਆ। ਜਿਸ ਵਿਚ ਉਨ੍ਹਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਪਦਮਸ਼੍ਰੀ ਪ੍ਰੇਮ ਚਦ ਡੋਗਰਾ ਨੇ ਕੋਚ ਰਾਮ ਪਕਾਸ਼ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਇਸ ਉਮਰ ਵਿਚ ਮੁਕਾਬਲੇ ਵਿਚ ਹਿੱਸਾ ਲੈਣ …

Read More »

ਨੋਜਵਾਨ ਸਮਾਜ ਸੇਵਾ ਸੰਸਥਾ ਨੇ ਪਿੰਡ ਬਾਂਡੀਵਾਲਾ ਵਿੱਚ ਕੀਤਾ ਇਕਾਈ ਦਾ ਗਠਨ ਰਾਜੇਸ਼ ਕੁਮਾਰ ਪ੍ਰਧਾਨ ਬਣਾਏ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਨੇੜਲੇ ਪਿੰਡ ਬਾਂਡੀਵਾਲਾ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਰਜੇਸ਼ ਕੁਮਾਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ ਨੂੰ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਅਤੇ ਬਲਾਕ ਪ੍ਰਧਾਨ ਰਾਜ ਖਨਗਵਾਲ ਨੇ ਸਰਵਸੰਮਤੀ ਨਾਲ ਨਿਯੁਕਤੀ ਪੱਤਰ ਸੋਂਪਿਆ। ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪ੍ਰਵਾਨਾ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਟੀਚਾ ਨੋਜ਼ਵਾਨਾਂ …

Read More »

ਪ੍ਰੋਗਰਾਮ ਅਧਿਕਾਰੀਆਂ ਤੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਮੀਟਿੰਗ ਹੋਈ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵਿਚ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਦੀ ਇੱਕ ਮੀਟਿੰਗ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜਿਨੇ ਵੀ ਪ੍ਰੋਗਰਾਮ ਸਰਕਾਰ ਵੱਲੋਂ ਚਲਾਏ ਜਾ ਰਹੇ ਹਨ ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਾਡੀ ਨੈਤਿਕ ਜਿੰਮੇਵਾਰੀ …

Read More »

ਡਿਪਟੀ ਕਮਿਸ਼ਨਰ ਨੇ ਮਾਨਵ ਕਲਿਆਣ ਸਭਾ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨੂੰ ਕੰਬਲ ਵੰਡੇ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਸਥਾਨਕ ਮਾਨਵ ਕਲਿਆਣ ਸਭਾ (ਰਜ਼ਿ:) ਫਾਜ਼ਿਲਕਾ ਬਿਰਧ ਆਸ਼ਰਮ ਵਿਖੇ ਰਹਿ ਰਹੇ ਬਜ਼ੁਰਗਾਂ ਨੂੰ ਕੰਬਲ ਵੰਡੇ ਗਏ।ਡਿਪਟੀ ਕਮਿਸ਼ਨਰ ਵੱਲੋਂ ਇਸ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁੱਰਗਾਂ ਦਾ ਹਾਲ ਚਾਲ ਵੀ ਪੁੱਛਿਆ ਗਿਆ।ਸਭਾ ਦੇ ਅਹੁਦੇਦਾਰ ਵੀ ਹਾਜਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ …

Read More »

 ਬੇਸਹਾਰਾ ਅਤੇ ਜਰੂਰਤਮੰਦ ਪਰਿਵਾਰਾਂ ਦੇ ਬੱਚਿਆ ਨੂੰ ਦਿੱਤੇ ਗਏ ਸਪਾਂਸਰਸ਼ਿਪ ਦੇ ਚੈਕ

ਫਾਜ਼ਿਲਕਾ, 28 ਨਵੰਬਰ (ਵਿਨੀਤ ਅਰੋੜਾ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਸੰਗਿਠਤ ਬਾਲ ਸੁਰੱਖਿਆ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਵੱਲੋਂ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਅਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਾਜ਼ਿਲਕਾ ਸ੍ਰੀਮਤੀ ਰਤਨਦੀਪ ਸੰਧੂ ਦੀ ਰਹਿਨੂਮਾਈ ਹੇਠ ਅਨਾਥ, ਬੇਸਹਾਰਾ ਅਤੇ ਕੈਦੀਆਂ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਦੇ ਚੈਕ ਦਿੱਤੇ ਗਏ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ …

Read More »