ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਅਤੇ ਕੇਂਦਰੀ ਵਿਧਾਨ ਸਭਾ ਹਲਕਾ ਇੰਚਾਰਜ ਤਰੁਘ ਨੇ ਕੇਂਦਰੀ ਹਲਕੇ ਦੇ ਦੀ ਵਾਰਡ ਨੰਬਰ 25 ‘ਚ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਨੂੰ ਪਹੁੰਚਾਉਣ ਲਈ ਅਰੰਭੀ ਜਨ ਸੰਪਰਕ ਮੁਹਿੰਮ ਤਹਿਤ ਦੌਰਾ ਕੀਤਾ।ਚੁੱਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਬਾਦਲ ਸਰਕਾਰ ਜਨਤਾ …
Read More »Monthly Archives: November 2016
ਨਰਾਜ਼ ਐਲੀਮੈਂਟਰੀ ਟੀਚਰ ਯੂਨੀਅਨ ਨੇ ਸਾੜ੍ਹਿਆ ਪੰਜਾਬ ਸਰਕਾਰ ਦਾ ਪੁਤਲਾ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ ਸੱਗੂ) – ਵੋਟਰ ਸੂਚੀਆਂ ਲਈ ਵੱਡੇ ਪੱਧਰ ‘ਤੇ ਬੀ.ਐਲ.ਓ ਵਜੋਂ ਲਗਾਈਆਂ ਗਈਆਂ ਡਿਊਟੀਆਂ ਤੋਂ ਖਫਾ ਐਲੀਮੈਂਟਰੀ ਅਧਿਆਪਕਾਂ ‘ਚ ਭਾਰੀ ਗੁੱਸਾ ਤੇ ਨਰਾਜ਼ਗੀ ਪਾਈ ਜਾ ਰਹੀ ਹੈ।ਪੰਜਾਬ ਸਰਕਾਰ ਦੇ ਇਸ ਜਬਰਦਸਤੀ ਠੋਸੇ ਜਾ ਰਹੇ ਫੈਸਲੇ ਖਿਲਾਫ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਅੱਜ ਐਲੀਮੈਂਟਰੀ ਟੀਚਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਬੀ.ਐਡ ਟੀਚਰ ਯੂਨੀਅਨ ਪ੍ਰਧਾਨ ਰਣਜੀਤ ਸਿੰਘ …
Read More » ਆਈ.ਟੀ ਕਾਲਜ ਭਗਵਾਨਪੁਰ ਵੱਲੋਂ ਸਟੇਟ ਐਵਾਰਡ 2016 ਮਿਲਣ ‘ਤੇ ਮੁੱਖ ਅਧਿਆਪਕ ਸੁਭਿੰਦਰਜੀਤ ਸਿੰਘ ਦਾ ਸਨਮਾਨ
ਅਲਗਂੋ ਕੋਠੀ, 9 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਆਈ.ਟੀ ਕਾਲਜ ਭਗਵਾਨਪੁਰ ਵੱਲੋਂ ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦੇ ਮੁੱਖ ਅਧਿਆਪਕ ਸੁਭਿੰਦਰਜੀਤ ਸਿੰਘ ਨੂੰ ਸਟੇਟ ਐਵਾਰਡ 2016 ਮਿਲਣ ‘ਤੇ ਸਨਮਾਨਿਤ ਕੀਤਾ ਗਿਆ।ਸਵੇਰ ਦੀ ਸਭਾ ਮੋਕੇ ਕਰਵਾਏ ਗਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੀ ਸ਼ੁਰੂਆਤ ਮੋਕੇ ਆਈ. ਟੀ ਕਾਲਜ ਦੇ ਪ੍ਰਿੰਸੀਪਲ ਮਨਮਿੰਦਰ ਸਿੰਘ ਅਤੇ ਚੇਅਰਮੈਨ ਇੰਦਰਜੀਤ ਸਿੰਘ ਵੱਲੋਂ ਸੁਭਿੰਦਰ ਜੀਤ ਸਿੰਘ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 10 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਐਸ.ਵਾਈ.ਐਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ ਆਉਣ ਦੀ ਸੰਭਾਵਨਾ– 3.30 ਵਜੇ ਸ਼ੁਰੂ ਹੋਵੇਗੀ ਸੁਣਵਾਈ, ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਸੱਦੀ। ▶ ਅਕਾਲੀ ਦਲ ਕੋਰ ਕਮੇਟੀ ਦੀ ਐਸ.ਵਾਈ.ਐਲ ਮੁੱਦੇ …
Read More » ਪੰਥਕ ਤਾਲਮੇਲ ਸੰਗਠਨ ਪੁਲਿਸ ਵਲੋਂ ਕੀਤੀਆਂ ਗ੍ਰਿਫਤਾਰੀਆਂ ਦੀ ਨਿਖੇਧੀ ਕਰਦਾ ਹੈ- ਗਿ: ਕੇਵਲ ਸਿੰਘ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸਿਧਾਂਤਕ ਵਖਰੇਵੇਂ ਦੇ ਬਾਵਜੂਦ ਪੰਥਕ ਤਾਲਮੇਲ ਸੰਗਠਨ ਪੁਰਜ਼ੋਰ ਪੁਲਿਸ ਵਲੋਂ ਗ੍ਰਿਫਤਾਰੀਆਂ ਦੀ ਨਿਖੇਧੀ ਕਰਦਾ ਹੈ।ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਰਹਿਤ ਮਰਯਾਦਾ ਨੂੰ ਸਮਰਪਿਤ ਜਥੇਬੰਦੀਆਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਕੋਰ ਕਮੇਟੀ ਨੇ ਕਿਹਾ ਕਿ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ …
Read More »500 and 1000 rupee notes will no longer be legal tender from midnight tonight
Historic announcements on ending corruption and black money by PM New Delhi, Nov. 8 (Punjab Post Bureau) – In a historical move that will add record strength in the fight against corruption, black money, money laundering, terrorism and financing of terrorists as well as counterfeit notes, the Government of India has decided that the five hundred and one thousand rupee …
Read More »ਟਾਈਲਾਂ ਦੀ ਆੜ ‘ਚ ਆਪਣਿਆਂ ਨੂੰ ਹੀ ਦਿੱਤਾ ਜਾ ਰਿਹਾ ਹੈਂ ਫਾਇਦਾ – ਕਰਮਜੀਤ ਰਿੰਟੂੁ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਹੁਣ ਤਾਂ ਟਾਈਲ ਮੰਤਰੀ ਬਣ ਚੁੱਕੇ ਹਨ, ਸ਼ਹਿਰ ਦੇ ਹਰ ਹਿੱਸੇ ਵਿਚ ਟਾਈਲ ਹੀ ਟਾਈਲ ਲਗਾ ਦਿੱਤੀ ਗਈ ਹੈ।ਜਿੱਥੇ ਜਰੂਰਤ ਨਹੀਂ ਹੈ, ਉਥੇ ਵੀ ਟਾਈਲਾਂ ਲਗਾ ਦਿੱਤਿਆਂ ਗਈਆਂ ਹਨ ਇਥੋਂ ਤੱਕ ਕਿ ਪਾਰਕਾਂ ਵਿਚ ਜਿਥੇ ਹਰਾ ਘਾਹ ਹੋਣਾ ਚਾਹੀਦਾ ਹੈ, ਉਥੇ ਵੀ ਟਾਈਲਾਂ ਹੀ ਨਜਰ ਆ ਰਹੀਆਂ ਹਨ।ਇਹ ਦੋਸ਼ …
Read More »ਡਿਪਟੀ ਕਮਿਸ਼ਨਰ ਨੇ ਸ਼ਹਿਰੀ ਅਤੇ ਪੇਂਡੂ ਖੇਤਰ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਅੰਦਰ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ (ਡਿਪਟੀ ਕਮਿਸ਼ਨਰ) ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰਤਾਪ ਸਿੰਘ …
Read More »Punjab STATE Talent Search Exam scholarship is beneficial for 8th & 10th class students-Garg
Amritsar, November 8 (Punjab Post Bureau)- “Punjab STATE Talent Search Exam scholarship is beneficial for 8th & 10th class students”, The Punjab STATE {State Institute of Science Education{SCERT} sponsored scheme “Punjab TATE Talent search Exam scholarship scheme {PSTSE} launched in 2009 with objective of the scheme to award scholarship to meritorious students of economically weaker sections to arrest their drop …
Read More »ਖ਼ਾਲਸਾ ਕਾਲਜ ਵੂਮੈਨ ਨੇ ਮਨਾਇਆ ‘ਰਾਸ਼ਟਰੀ ਏਕਤਾ ਸਪਤਾਹ’
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ‘ਰਾਸ਼ਟਰੀ ਏਕਤਾ ਸਪਤਾਹ’ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਸਹਿਯੋਗ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਮਨਾਇਆ ਗਿਆ। ਡਾ. ਮਾਹਲ ਨੇ ਵਲੰਟੀਅਰਜ਼ ਨੂੰ ਉਕਤ ਦਿਵਸ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ।ਉਨ੍ਹਾਂ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਸਮਾਜ ਦੇ ਸਰਵਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਬਾਰੇ ਆਪਣੇ ਵਿਚਾਰ …
Read More »
Punjab Post Daily Online Newspaper & Print Media