Wednesday, November 25, 2026

Monthly Archives: November 2016

ਡਾ. ਰਿਣਵਾ ਨੇ ਜਨਤਾ ਦੀਆਂ ਸਮੱਸਿਆਵਾਂ ਅਤੇ ਹੱਲ ਲਈ ਜਾਣੇ ਸੁਝਾਅ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਡਾ. ਮਹਿੰਦਰ ਰਿਣਵਾ ਨੇ ਫਾਜ਼ਿਲਕਾ ਵਿਧਾਨ ਸਭਾ ਖੇਤਰ ਦੇ ਪਿੰਡਾਂ ਵਿਚ ਅਤੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਲੋਕ ਸੰਪਰਕ ਅਭਿਆਨ ਸ਼ੁਰੂ ਕੀਤਾ ਹੋਇਆ ਹੈ।ਇਸੇ ਦੇ ਤਹਿਤ ਬੀਤੀ ਦੇਰ ਸ਼ਾਮ ਨੂੰ ਸਥਾਨਕ ਸਰਾਫ਼ਾ ਬਾਜ਼ਾਰ ਦੀ ਚੋਧਰੀਆਂ ਵਾਲੀ ਗਲੀ ਅਤੇ ਸ੍ਰੀ ਸਿੰਘ ਸਭਾ ਗੁਰੂਦੁਆਰਾ ਬਜ਼ਾਰ ਦੇ ਦੁਕਾਨਦਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ …

Read More »

ਸੀ.ਪੀ.ਐਫ ਕਰਮਚਾਰੀ ਕਰਨਗੇ 12 ਨਵੰਬਰ ਨੂੰ ਬਠਿੰਡਾ ਵਿਚ ਵਿਸ਼ਾਲ ਰੋਸ ਰੈਲੀ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)-  ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 12 ਨਵੰਬਰ ਨੂੰ ਬਠਿੰਡਾ ਵਿਚ ਵਿਸ਼ਾਲ ਸੂਬਾ ਪੱਧਰੀ ਰੈਲੀ ਅਤੇ ਜਾਮ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਪੀਐਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਇਕਾਈ ਦੇ ਪ੍ਰਧਾਨ ਸਵੀਕਾਰ ਗਾਂਧੀ, ਜਨਰਲ ਸਕੱਤਰ ਧਰਮਿੰਦਰ ਗੁਪਤਾ ਅਤੇ …

Read More »

ਸਪਾਈਸ ਸੁਪਰ ਬਲਾਸਟ ਵਿੱਚ ਪ੍ਰਤੀਭਾਵਾਂ ਨੇ ਵਿਖਾਇਆ ਦਮ- ਡਾਂਸ, ਮਾਡਲਿੰਗ ਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਸਪਾਇਸ ਡਾਂਸ ਅਤੇ ਭੰਗੜਾ ਅਕੈਡਮੀ ਫਾਜ਼ਿਲਕਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਨੂੰ ਸਮਰਪਤ ਇੱਕ ਸਭਿਆਚਾਰਕ ਪ੍ਰੋਗਰਾਮ ਸਪਾਇਸ ਸੁਪਰ ਬਲਾਸਟ-2016 ਦਾ ਅਯੋਜਨ ਸਥਾਨਕ ਆਰਬਿਟ ਰਿਜੋਰਟ ਵਿਚ ਕੀਤਾ ਗਿਆ। ਪ੍ਰੋਗਰਾਮ ਵਿਚ ਬੀਐਸਐਫ ਦੇ ਕਮਾਂਡੈਂਟ ਐਮ.ਪੀ.ਸਿੰਘ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ। ਜਦਕਿ ਪ੍ਰਧਾਨਗੀ ਮਨਜੀਤ ਸਵਾਮੀ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ …

Read More »

ਵੱਲਭ ਭਾਈ ਪਟੇਲ ਦਾ ਜਨਮ ਦਿਨ ਮਨਾਇਆ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਆਸਫ਼ ਵਾਲਾ ਵਿਚ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਭਾਰਤ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ 31 ਅਕਤੂਬਰ ਤੋਂ 6 ਨਵੰਬਰ ਤੱਕ ਜਨਮ ਦਿਨ ਹਫ਼ਤਾ ਮਨਾਇਆ ਗਿਆ।ਜਿਸ ਦੇ ਤਹਿਤ ਵੱਖ ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ।  ਇਸ ਮੌਕੇ ਗੀਤ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦਾ …

Read More »

ਪੰਜਾਬ ਸਟੂਡੈਂਟਸ ਯੂਨੀਅਨ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ. ਕਾਲਜ਼ ਅਤੇ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਸਮਸਿਆ ਅਤੇ ਬੱਸ ਅਪ੍ਰੈਟਰਾਂ ਵੱਲੋਂ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਾ ਚੜ੍ਹਾਏ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।  ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵਿਦਿਆਰਥੀ ਆਗੂ …

Read More »

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੁੁਰੂ ਕੀਤੀ ਹੜ੍ਹਤਾਲ

ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡਿੱਪੂ ਫਾਜ਼ਿਲਕਾ ਵੱਲੋਂ ਸੈਂਟਰ ਬਾਡੀ ਦੇ ਸੱਦੇ ਤੇ ਸਥਾਨਕ ਬੱਸ ਸਟੈਂਡ ਤੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਿਪੂ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕੱਚੇ ਕਰਮਚਾਰੀਆਂ ਨੂੰ ਲਾਰੇ ਲਗਾ ਕੇ ਟਾਇਮ ਪਾਸ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇਕੇ ਕਿਹਾ …

Read More »

ਸਰਨਾ ਦੀ ਨਜ਼ਰ ਅਤੇ ਨਜ਼ਰੀਏ ਨੂੰ ਦੁਰਸਤ ਕਰਨ ਵਾਸਤੇ ਮਹਿਲਾ ਅਕਾਲੀ ਆਗੂ ਨੇ ਨਜ਼ਰ ਦੀ ਐਨਕ ਭੇਜੀ

ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਨੇੜੇ ਦੀ ਨਜ਼ਰ ਦੀ ਐਨਕ ਕੋਰਿਅਰ ਰਾਹੀਂ ਭੇਜੀ ਹੈ।ਦਰਅਸਲ ਬੀਤੇ ਦਿੱਨੀਂ ਸਰਨਾ ਨੇ ਪ੍ਰੈਸ ਕਾਨਫਰੰਸ ਰਾਹੀਂ ਬੀਬੀ ਰਣਜੀਤ ਕੌਰ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕਮੇਟੀ ਵੱਲੋੇਂ 4 …

Read More »

ਦਿੱਲੀ ਕਮੇਟੀ ਵੱਲੋਂ ‘ਪਾਰ ਇਤਿਹਾਸਿਕ ਮਾਡਲ ਦੇ ਪ੍ਰਸੰਗ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ’ ਵਿਸ਼ੇ ‘ਤੇ ਸੈਮੀਨਾਰ

ਨਵੀਂ ਦਿੱਲੀ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸਿੱਖੀ ਸੰਤੁਸ਼ਟੀ ਦਾ ਮਾਡਲ ਨਹੀਂ ਸਗੋਂ ਤਲਬ ਦਾ ਮਾਡਲ ਹੈ, ਜੋ ਮਾਨਸਿਕਤਾ ਤੋਂ ਉਪਰ ਉੱਠ ਕੇ ਨਿਰੰਤਰਤਾ ਦੀ ਗੱਲ ਕਰਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਯੂਨੀਵਰਸਿਟੀ ਦੇ ਧਰਮ ਵਿਭਾਗ ਦੇ ਸਾਬਕਾ ਮੁਖੀ ਪ੍ਰੌਫੈਸਰ ਬਲਕਾਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਵੱਲੋਂ ਆਯੋਜਿਤ ਕੀਤੇ ਗਏ ਮਹੀਨਾਵਾਰੀ ਸੈਮੀਨਾਰ ਨੂੰ ਸੰਬੋਧਿਤ …

Read More »

DAV Public School Students Shine at International Level

Amritsar, November 8 (Punjab Post Bureau)- In Mitusubishi Asian Children’s Enikki Festa– 2015-16, Tanvi Aggarwal of Std VI won Excellence Award at the International level and Kaashvi Aggarwal of  Std V won CUCAI Award (Confederation of Unesco  Clubs and Association of India Award) also at the International level. A total number of 49,991 entries from 24 countries and a region …

Read More »

Blood Donation Camp Organized at DAV College

Amritsar, November 8 (Punjab Post Bureau)- Blood Donation Camp was organized by Blood Camp Association, DAV College in collaboration with HDFC Bank and Guru Nanak Hospital at DAV College. Camp was inaugurated in Arsh Auditorium by Principal Dr. Rajesh kumar.  Shri Gurpratap Singh Tikka, President Shiromani Akali Dal Urban was the Chief Guest. Principal Dr. Rajesh kumar participated in camp …

Read More »