Wednesday, November 25, 2026

Monthly Archives: November 2016

ਤਿੰਨ ਹਥਿਆਰਬੰਦ ਹਮਲਾਵਰਾਂ ਨੇ ਚਲਾਈਆਂ ਗੋਲੀਆਂ ਸਾਬਕਾ ਕੌਂਸਲਰ ਸਮੇਤ ਦੋ ਗੰਭੀਰ ਜਖਮੀ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ)- ਸਥਾਨਕ ਗੁਜਰਪੁਰਾ ਵਿਖੇ ਸਾਬਕਾ ਕੌਸਲਰ ਅਤੇ ਉਸ ਦੇ ਸਾਥੀ ਨੂੰ ਤਿੰਨ ਹਥਿਆਰਬੰਦ ਹਮਲਾਵਰਾਂ ਵੱਲੋ ਦੇਰ ਸ਼ਾਮ ਗੋਲੀਆਂ ਮਾਰ ਕੇ ਗੰਭੀਰ ਜਖਮੀ ਕਰਨ ਦੀ ਖਬਰ ਹੈ।ਮਿਲੀ ਜਾਣਕਾਰੀ ਮੁਤਾਬਿਕ ਜਖਮੀਆਂ ਵਿਚੋਂ ਕੌਂਸਲਰ ਜੋਗਿੰਦਰਪਾਲ ਗਿੰਦਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਸੂਚਨਾ ਹੈ ਕਿ ਪੁਲਿਸ ਵਲੋਂ ਇਸ ਘਟਨਾ ਸਬੰਧੀ ਗੈਂਗਸਟਰ ਬੌਬੀ ਮਲਹੋਤਰਾ ਅਤੇ ਉਸ ਦੇ ਤਿੰਨ ਸਾਥੀਆਂ ਖਿਲਾਫ …

Read More »

BBK DAV College Wins Gndu Inter-College Yoga Championship

Amritsar, November 8 (Punjab Post Bureau)- Yoga team of BBK DAV College for Women won GNDU Inter-College Yoga Championship held at Guru Nanak Dev University, Amritsar. College team gave a splendid show by defeating HMV College, Jalandhar, SD College, Gurdaspur and Pheruman College, Rayya. Ms. Suman Kaur was declared the second best yogi in GNDU Inter College Championship. Ms. Kuljeet …

Read More »

ਅਟਾਰੀ, ਖਾਸਾ ਤੇ ਭਕਨਾ ਸਕੂਲ ਵਿੱਚ ਸੈਮੀਨਾਰ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਅਟਾਰੀ,ਖਾਸਾ ਤੇ ਭਕਨਾ ਸਕੂਲਾਂ ਵਿੱਚ ਸੈਮੀਨਾਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 9 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ *ਮੋਦੀ ਸਰਕਾਰ ਦਾ ਅਚਨਚੇਤ ਫੈਸਲਾ– 500 ਤੇ 1000 ਰੁਪਏ ਦੇ ਨੋਟ ਅੱਧੀ ਰਾਤ ਤੋਂ ਬੰਦ।* ▶ ਹਸਪਤਾਲ, ਪੈਟਰੋਲ ਪੰਪ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ 11 ਨਵੰਬਰ ਦੀ ਅੱਧੀ ਰਾਤ …

Read More »

ਤਰਕਸ਼ੀਲਾਂ ਵਲੋਂ ਐਨ.ਡੀ.ਟੀ.ਵੀ ਨਿਊਜ਼ ਚੈਨਲ ਦੇ ਪ੍ਰਸਾਰਨ ‘ਤੇ ਇਕ ਦਿਨ ਦੇ ਬੈਨ ਵਿਰੁੱਧ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ ਐਨ.ਡੀ.ਟੀ.ਵੀ. ਇੰਡੀਆ ਨਿਊਜ਼ ਚੈਨਲ ਦੇ ਪ੍ਰਸਾਰਨ ਉਤੇ ਇਕ ਦਿਨ ਦਾ ਬੈਨ ਲਾਉਣ ਦੇ ਪੱਖਪਾਤੀ ਅਤੇ ਗੈਰ ਜਮਹੂਰੀ ਫੈਸਲੇ ਖਿਲਾਫ ਹਾਲ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਬੈਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕੇਂਦਰ …

Read More »

ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿੱਜੀ ਸਹਾਇਕ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬੁਸੰਮਤੀ ਨਾਲ ਬਣੇ ਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਦੇ ਨਿਜੀ ਸਹਾਇਕ ਵਜੋਂ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਿਰੋਪਾਓ ਤੇ ਲੋਈ ਨਾਲ ਸਨਮਾਨਿਤ ਕਰਕੇ ਅਹੁਦੇ ਤੇ ਬਿਠਾਇਆ। ਇਸ ਮੌਕੇ ਡਾ: ਰੂਪ ਸਿੰਘ …

Read More »

ਸ਼੍ਰੋਮਣੀ ਕਮੇਟੀ ਵਿੱਦਿਆ ਦੇ ਮਿਆਰ ਤੇ ਪਾਸਾਰ ਲਈ ਵਚਨਬੱਧ- ਪ੍ਰੋ. ਬਡੂੰਗਰ

ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਆਪਣਾ ਪ੍ਰਧਾਨਗੀ ਪਦ ਸੰਭਾਲਣ ਉਪਰੰਤ ਗੁ: ਸ੍ਰੀ ਕਲਗੀਧਰ ਨਿਵਾਸ, ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਾਲਜ ਪ੍ਰਿੰਸੀਪਲ ਸਾਹਿਬਾਨ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕੰਮ ਕਰ ਰਹੇ ਸਕੂਲਾਂ ਅਤੇ ਕਾਲਜਾਂ ਨੂੰ ਚੁੱਸਤ …

Read More »

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਪੰਥ ਦਾ ਸੇਵਾਦਾਰ ਹੈ ਨਾ ਕਿ ਤਾਨਾਸ਼ਾਹ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਪੰਥ ਦਾ ਸੇਵਾਦਾਰ ਹੈ ਨਾ ਕਿ ਤਾਨਾਸ਼ਾਹੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਉਨ੍ਹਾਂ ਕਿਹਾ ਕਿ ਸੇਵਾ ਦਾ ਸਿਧਾਂਤ ਸਾਨੂੰ ਸਾਡੇ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਦਕਾ ਤੀਜੀ …

Read More »

ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਨਣ ‘ਤੇ ਪੰਥ ਵਿੱਚ ਖੁਸ਼ੀ ਦੀ ਲਹਿਰ – ਬੇਦੀ

ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ‘ਤੇ ਦੇਸ਼-ਵਿਦੇਸ਼ ਤੋਂ ਵਧਾਈ ਦੇ ਫੋਨ ਪੁੱਜ ਰਹੇ ਹਨ ਤੇ ਸਮੁੱਚੇ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋ. …

Read More »

ਮੀਡੀਆ ਤੇ ਮਨੋਰੰਜਨ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਆਗੂ ਬਣਾਉਣ ਲਈ ਸਹਿਯੋਗ ਦੀ ਲੋੜ- ਨਾਇਡੂ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀ ਐਮ ਵੈਂਕਈਆ ਨਾਇਡੂ ਨੇ ਮੀਡੀਆ ਅਤੇ ਮਨੋਰੰਜਨ  (ਐਮ.ਐਂਡ ਈ) ਸੈਕਟਰ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਹੈ ਕਿ ਸਰਕਾਰ ਵਲੋਂ  ਇਕ ਮਿੱਥੇ ਸਮੇਂ ਵਿਚ ਉਨ੍ਹਾਂ ਦੀਆਂ ਚਿੰਤਾਵਾਂ/ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ।ਆਰਥਿਕਤਾ ਲਈ ਭਾਰਤੀ ਐਮਐਂਡ ਈ ਸਨਅਤ ਦੀਆਂ ਸੰਭਾਵਨਾਵਾਂ ਉਤੇ ਵਿਚਾਰ ਕਰਦੇ ਹੋਏ ਮੰਤਰੀ ਨੇ ਯਕੀਨ ਦਿਵਾਇਆ ਕਿ ਜੀ ਐਸ ਟੀ …

Read More »