Wednesday, November 25, 2026

Monthly Archives: November 2016

ਵਿਜੇ ਗੋਇਲ ਨੇ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਰਾਜ ਮੰਤਰੀ ਸ਼੍ਰੀ ਵਿਜੈ ਗੋਇਲ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਪਹਿਲੀ ਵਾਰ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਤੇ ਵਧਾਈ ਦਿੱਤੀ ਹੈ।ਇੱਕ ਸੰਦੇਸ਼ ਵਿੱਚ ਸ਼੍ਰੀ ਵਿਜੈ ਗੋਇਲ ਨੇ ਕਿਹਾ ਮਲੇਸ਼ੀਆ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਦੇ ਛੇਤੀ ਬਾਅਦ ਆਇਆ ਮਾਣ …

Read More »

ਨਵੀਆਂ ਬੁਢਾਪਾ ਪੈਨਸ਼ਨਾਂ ਲਗਾਉਣ ਲਈ ਕੈਂਪ 8 ਅਤੇ 9 ਨਵੰਬਰ ਨੂੰ – ਡਿਪਟੀ ਕਮਿਸ਼ਨਰ

ਪਠਾਨਕੋਟ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਵਿਅਕਤੀਆਂ ਨੂੰ ਦੇਣ ਲਈ ਨਵੀਆਂ ਪੈਨਸ਼ਨਾਂ ਲਗਾਉਣ ਵਾਸਤੇ ਜਿਲ੍ਹਾ ਪਠਾਨਕੋਟ ਅੰਦਰ ਦੋ ਦਿਨ 8 ਅਤੇ 9 ਨਵੰਬਰ ਨੂੰ ਸਵੇਰੇ 10:00 ਵਜੇ ਵੱਖ ਵੱਖ ਥਾਂਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ …

Read More »

ਗੁਰੂ ਨਾਨਕ ਲੋਕ ਭਲਾਈ ਟਰੱਸਟ ਨੇ ਲੋੜਵੰਦ ਦੇ ਇਲਾਜ਼ ਲਈ ਦਿੱਤੀ 25 ਹਜ਼ਾਰ ਦੀ ਰਾਸ਼ੀ

ਪੱਟੀ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ) – ਮਨੁੱਖਤਾ ਦੇ ਭਲੇ ਨੂੰ ਸਮਰਿਪਤ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਵੱਲੋਂ ਲੋੜਵੰਦ ਵਿਅਕਤੀਆਂ, ਰੋਗੀਆਂ ਦੇ ਇਲਾਜ਼ ਲਈ ਪੱਟੀ ਵਾਸੀ ਸੰਗਤਾਂ ਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਮਦਦ ਕਰਦਾ ਆ ਰਿਹਾ ਹੈ।ਟ੍ਰਸਟ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਵਾਸੀ ਜੰਡੋਕੇ ਸਰਹਾਲੀ ਦੇ ਇਲਾਜ਼ ਲਈ …

Read More »

ਪ੍ਰਵਾਸੀ ਮਜ਼ਦੂਰਾਂ ਨੇ ਧੂਮਧਾਮ ਨਾਲ ਮਨਾਇਆ ਛੱਠ ਪੂਜਾ ਦਾ ਤਿਓਹਾਰ

ਪੱਟੀ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ) – ਬਿਹਾਰ ਤੋਂ ਆ ਕੇ ਪੰਜਾਬ ਵਿੱਚ ਵੱਸੇ ਪ੍ਰਵਾਸੀ ਭਾਈਚਾਰੇ ਵੱਲੋਂ ਛੱਠ ਪੂਜਾ ਦਾ ਤਿਓਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਮੇਸ਼ਵਰ ਲਾਲ ਮਾਲੀ ਨੇ ਦੱਸਿਆ ਕਿ ਸਮੂਹ ਪ੍ਰਵਾਸੀ ਭਾਈਚਾਰੇ ਵੱਲੋਂ ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਵਿੱਚ ਛੱਠ ਮਾਤਾ ਦੀ ਪੂਜਾ ਕੀਤੀ ਗਈ ਅਤੇ ਸ਼ਾਮ ਦੇ ਸਮੇਂ …

Read More »

ਮਲਹੋਤਰਾ ਪਰਿਵਾਰ ਵੱਲੋਂ ਸ੍ਰੀ ਬਾਲਾ ਜੀ ਦਾ ਸਤਸੰਗ ਕਰਵਾਇਆ

ਪੱਟੀ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ) –  ਸ੍ਰੀ ਬਾਲਾ ਜੀ ਦਾ ਸਤਸੰਗ ਮਲਹੋਤਰਾ ਪਰਿਵਾਰ ਦੇ ਗ੍ਰਹਿ ਵੱਡੀ ਮੰਡੀ ਪੱਟੀ ਵਿਖੇ ਬਾਊ ਵਿਜੇ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਜੇ ਕੁਮਾਰ ਵੱਲੋਂ ਗ੍ਰਣੇਸ਼ ਵੰਦਨਾ ਗਾਉਣ ਉਪਰੰਤ ਬਾਲਾ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਬਾਲਾ ਜੀ ਭੇਟਾਂ ਗਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਜਗਮੋਹਣ …

Read More »

ਤੀਸਰਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ

ਪੱਟੀ, 7 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ) – ਚੌਂਕ ਕਾਜ਼ੀਆ ਵਾਲਾ ਪੱਟੀ ਵਿਖੇ ਮਹੁੱਲਾ ਵਾਸੀਆਂ ਵੱਲੋਂ ਤੀਸਰਾ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਨਾਲ ਕਰਵਾਇਆ ਗਿਆ।ਜੋਤੀ ਪ੍ਰਚੰਡ ਕਰਨ ਉਪਰੰਤ ਜਾਗਰਣ ਦੀ ਸ਼ੁਰੂਆਤ ਹੋਈ। ਭਜਨ ਮੰਡਲੀਆਂ ਵੱਲੋਂ ਗਣੇਸ਼ ਵੰਦਨਾ ਗਾਉਣ ਉਪਰੰਤ ਭਗਵਤੀ ਜਾਗਰਣ ਸ਼ੁਰੂ ਹੋਇਆ। ਪ੍ਰਸਿਧ ਕਲਾਕਾਰ ਰੇਨੂੰ ਬਾਲਾ ਨੇ ਸੰਗਤਾਂ ਨੂੰ ਮਾਤਾ ਰਾਣੀ ਦੀਆਂ ਭੇਟਾਂ ਗਾ ਕੇ ਨਿਹਾਲ ਕੀਤਾ।ਮਾਤਾ ਰਾਣੀ ਦਾ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਬਾਕਸਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ)- ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਕਸਿੰਗ ਦੇ ਮੁਕਾਬਲੇ ਵਿੱਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਚਮਕਾਇਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰ ਮੁੱਕੇਬਾਜ਼ੀ ਮੁਕਾਬਲੇ ਵਿੱਚ ਜਸਪਿੰਦਰ ਸਿੰਘ, ਸਾਹਿਲ ਕੁਮਾਰ, ਤਰੁਣ ਤੇਜਪਾਲ ਸਿੰਘ, ਸਰਤਾਜ ਸਿੰਘ, ਗੁਰਨੂਰ ਨੇ ਮੁਕਾਬਲੇ ਦੌਰਾਨ …

Read More »

ਖ਼ਾਲਸਾ ਕਾਲਜ ਵਿਖੇ ‘ਵਾਤਾਵਰਣ ਦੀ ਤਬਦੀਲੀ ਦਾ ਪੌਦਿਆਂ ਦੇ ਟਿਕਾਊ ਵਿਕਾਸ ‘ਤੇ ਅਸਰ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿੱਚ ਬੌਟੇਨੀਕਲ ਸੋਸਾਇਟੀ ਅਤੇ ਬੌਟਨੀ ਵਿਭਾਗ ਵੱਲੋਂ ਬੀਤੇ ਦਿਨੀਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਵਾਤਾਵਰਣ ਦੀ ਤਬਦੀਲੀ ਦਾ ਪੌਦਿਆਂ ਦੇ ਟਿਕਾਊ ਵਿਕਾਸ ‘ਤੇ ਅਸਰ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਨਸਪਤੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋ: ਡਾ. ਰੇਨੂ ਭਾਰਦਵਾਜ਼ ਨੇ ਸ਼ਿਰਕਤ …

Read More »

KCW Athletes Sweep Medals at GNDU Inter-College Tourney

Amritsar, November 7 (Punjab Post Bureau)- Like every year, this year too, Khalsa College for Women has shown excellent results in sports. The Athletics Team of Khalsa College for Women, Amritsar brought laurels to the college consecutively by achieving first position for the third year with 80 points (9 Gold, 06 Silver & 06 Bronze) medals in Inter College Tournament …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 21 ਤਮਗੇ ਪਾਏ ਝੋਲੀ ਵਿੱਚ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਇੰਟਰ ਕਾਲਜ ਮੁਕਾਬਲੇ ਵਿੱਚ 80-30 ਅੰਕਾਂ ਦੇ ਫ਼ਰਕ ਨਾਲ ਜੇਤੂ ਰਹਿ ਕੇ ਪਹਿਲਾ ਸਥਾਨ ਹਾਸਲ ਕੀਤੀ। ਖ਼ਾਲਸਾ ਕਾਲਜ ਵੂਮੈਨ ਦੀ ਇਹ ਲਗਾਤਾਰ ਤੀਸਰੀ ਜਿੱਤ ਹੈ। ਕਾਲਜ ਦੀ ਉਕਤ ਟੀਮ ਨੇ ਇਸ ਮੁਕਾਬਲੇ ਵਿੱਚ …

Read More »