Wednesday, November 25, 2026

Monthly Archives: November 2016

ਵਿਧਾਨ ਸਭਾ ਚੋਣਾਂ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਟ੍ਰੇਨਿੰਗ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਿਆਂ ਸਬੰਧੀ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹਾ ਪੱਧਰ ‘ਤੇ ਸਥਾਨਕ ਬੱਚਤ ਭਵਨ ਵਿਖੇ ਸਟੇਟ ਲੈਵਲ ਮਾਸਟਰ ਟ੍ਰੇਨਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ …

Read More »

ਕੈਬਨਿਟ ਮੰਤਰੀ ਰਣੀਕੇ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੂਰਤੀ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ

ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਜੀ ਦੀ ਛੇ ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਆਪਣੇ ਅੰਤਿਮ ਪੜਾਅ ਰਾਮ ਤੀਰਥ ਵਿਖੇ ਪੁੱਜ ਗਈ, ਜਿਥੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ, ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ, ਸ਼੍ਰੋਮਣੀ ਕਮੇਟੀ ਦੇ …

Read More »

 ਕੈਬਨਿਟ ਮੰਤਰੀ ਰਣੀਕੇ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਮ ਤੀਰਥ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਲੱਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਅੱਜ ਇਸ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦਾ …

Read More »

ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ

ਬਿਆਸ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਵਿਸ਼ੇਸ਼ ਬੱਸ ਰਾਹੀਂ ਭਗਵਾਨ ਵਾਲਮੀਕਿ ਜੀ ਦੀ 6 ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਜਿਉਂ ਹੀ ਅੰਮ੍ਰਿਤਸਰ ਜ਼ਿਲ੍ਹੇ ਦੀ ਹੱਦ ਵਿਚ ਪ੍ਰਵੇਸ਼ ਕੀਤੀ ਤਾਂ ਹਲਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਗਰਮਜੋਸ਼ੀ ਨਾਲ ਯਾਤਰਾ ਦਾ ਸਵਾਗਤ ਕੀਤਾ ਗਿਆ। ਬਿਆਸ ਦਰਿਆ ਦੇ …

Read More »

ਇੰਡੀਆ ਗੇਟ ਸਮਾਗਮ ਯਾਦਗਾਰੀ ਹੋ ਨਿਬੜਿਆ – ਜੀ.ਕੇ

ਦਿੱਲੀ ਕਮੇਟੀ ਸਟਾਫ਼ ਨੂੰ ਗ੍ਰੇਡ ਵਿਚ ਭਾਰੀ ਵਾਧੇ ਦਾ ਕਮੇਟੀ ਨੇ ਦਿੱਤਾ ਤੋਹਫਾ ਨਵੀਂ ਦਿੱਲੀ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਡੀਆ ਗੇਟ ਵਿਖੇ ਕਰਵਾਇਆ ਗਿਆ 2 ਦਿਨੀਂ ਗੁਰਮਤਿ ਸਮਾਗਮ ਇਤਿਹਾਸਿਕ ਪੱਖੋਂ ਕਈ ਯਾਦਾਂ ਨੂੰ ਸਮੇਟ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਜਿਥੇ 1999 ਤੋਂ ਬਾਅਦ ਪਹਿਲੀ ਵਾਰ ਕਮੇਟੀ ਸਟਾਫ਼ ਦੀ ਤਨਖਾਹ ਦੇ …

Read More »

ਟਿੱਬਾ ਕਲੱਸਟਰ ਅਧੀਨ ਆਉਦੀਆਂ ਸਕੂਲ ਮੈਨਜਮੈਂਟ ਕਮੇਟੀਆਂ ਨੂੰ ਦਿੱਤੀ ਟਰੇਨਿੰਗ

ਸੰਦੌੜ, 28 ਨਵੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਟਿੱਬਾ ਵਿੱਚ ਟਿੱਬਾ ਕਲੱਸਟਰ ਅਧੀਨ ਆਉਦੀਆਂ ਸਕੂਲ ਮਨੇਜਮੈਟ ਕਮੇਟੀਆ ਦੀ ਪਹਿਲ਼ੇ ਪੜ੍ਹਾਅ ਅਧੀਨ ਇੱਕ-ਰੋਜਾਂ ਸਿਖਲ਼ਾਈ ਕੈਪ ਦਾ ਆਯੋਜਨ ਕੀਤਾ ਗਿਆ।ਇਸ ਕਲੱਸਟਰ ਅਧੀਨ ਗੁਰਬਖਸ਼ਪੁਰਾ, ਫਤਿਹਗੜ੍ਹ ਪੰਜਗਰਾਈਆ, ਮਾਹਮਦਪੁਰ, ਈਸਾਪੁਰ ਲੰਡਾ, ਰੁੜਕਾ,ਮਾਣਕੀ, ਦਸੌਦਾ ਸਿੰਘਵਾਲਾ, ਟਿੱਬਾ,ਭੂਦਨ ਅਤੇ ਬਧੇਸ਼ਾ ਦੀਆਂ ਸਕੂਲ ਮਨੇਜਮੈਟ ਕਮੇਟੀਆ ਦੇ ਮੈਬਰਾਂ ਨੇ ਭਾਗ ਲਿਆ। ਸਿਖਲਾਈ ਕੈਪ ਦਾ ਉਦਾਘਾਟਨ ਪ੍ਰਿਸੀਪਲ਼ ਰਾਜਿੰਦਰ …

Read More »

ਨੋਟ ਬੰਦੀ ਵਿਰੁੱਧ ਕਾਂਗਰਸ ਵਲੋਂ ਰੋਸ ਰੈਲੀ ਦੌਰਾਨ ‘ਮੋਦੀ ਸਰਕਾਰ ਮੁਰਦਾਬਾਦ, ਮੋਦੀ ਵਾਪਿਸ ਜਾਵੇ’,

ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਮੋਦੀ ਸਰਕਾਰ ਵੱਲੋਂ ਕੀਤੀ ਨੋਟ ਬੰਦੀ ਦੇ ਵਿਰੁੱਧ ਅਕਰੋਸ਼ ਦਿਹਾੜੇ ਵਜੋਂ ਵੱਡੀ ਗਿਣਤੀ ਵਿੱਚ ਮੋਹਨ ਲਾਲ ਝੂੰਬਾ,ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਝੂੰਬਾ ਨੇ ਕਾਂਗਰਸ ਦਫ਼ਤਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਦੇ ਇਸ ਗਲਤ ਅਤੇ …

Read More »

ਮੌਜੂਦਾ ਦੌਰ ‘ਚ ਸਿੱਖ ਪੰਥ ਵਿੱਚ ਏਕਤਾ ਦਾ ਆਧਾਰ ਕੇਵਲ ਸਿੱਖ ਰਹਿਤ ਮਰਿਆਦਾ ਹੋਵੇ – ਭਾਈ ਪੰਥਪ੍ਰੀਤ ਸਿੰਘ

ਗੁਰਮਤਿ ਸੇਵਾ ਲਹਿਰ ਦੀ ਛਿਮਾਹੀ ਮੀਟਿੰਗ ਵਿੱਚ ਲੱਖ ਤੋਂ ਵੱਧ ਸੰਗਤ ਨੇ ਭਰੀ ਹਾਜਰੀ ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕੀ ਗੋਲਕ ਨੂੰ ਕੇਵਲ ਗਰੀਬਾਂ ਦੇ ਮੂੰਹ ਲਈ ਵਰਤ ਕੇ ਅਤੇ ਕੌਮ ਨੂੰ ਆਪਸੀ ਲੜਾਈ ਝਗੜੇ ਤੋਂ ਬਚਾ ਕੇ ਜਹੂਦੀਆਂ ਦੀ ਤਰ੍ਹਾਂ ਸਮੁੱਚੀ ਸਿੱਖ ਕੌਮ ਨੂੰ ਵਿਦਵਾਨ ਤੇ ਗਿਆਨਵਾਨ ਬਣਾ ਕੇ ਬੁਲੰਦੀਆਂ ‘ਤੇ ਪਹੁੰਚਾਣਾ ਸਾਡਾ …

Read More »

ਗ੍ਰੰਥੀ ਕਸ਼ਮੀਰ ਸਿੰਘ ਇਲਾਜ ਲਈ ਕਿਸੇ ਨਾਨਕ ਨਾਮ ਲੇਵਾ ਸੱਜਣ ਦੀ ਉਡੀਕ ‘ਚ

ਬਠਿਡਾ, 28 ਨਵਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ) – ਇਹ ਦੁੱਖਭਰੀ ਦਾਸਤਾਨ ਹੈ ਗ੍ਰੰਥੀ ਕਸ਼ਮੀਰ ਸਿੰਘ ਪੁੱਤਰ ਸ਼ਾਂਤੀ ਸਰੂਪ ਹਾਲ ਅਬਾਦੀ ਬਾਬਾ ਦੀਪ ਸਿੰਘ ਨਗਰ ਦੇ ਨਜਦੀਕ ਬਲਰਾਜ ਨਗਰ ਗਲੀ ਨੰ.11 ਬਠਿੰਡਾ ਦੀ।ਜੋ ਕਿ ਇੱਥੇ ਕਿਰਾਏ ਦੇ ਇੱਕ ਨਿੱਕੇ ਜਿਹੇ ਕਮਰੇ ਵਿੱਚ ਆਪਣੀ 78 ਕੁ ਸਾਲਾਂ ਬੁੱਢੀ ਮਾਤਾ ਨਾਲ ਅਤੇ ਉਸ ਦਾ ਆਪਣਾ ਵਿਆਹ ਨਾ ਹੋਣ ਕਾਰਨ ਮਾਂ ਪੁੱਤਰ …

Read More »

ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਕਿਸਾਨੀ ਅਤੇ ਜਵਾਨੀ ਦਾ ਭਵਿੱਖ ਵਿਸ਼ੇ ‘ਤੇ ਸੈਮੀਨਾਰ

ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਜਨੀਤਿਕ ਪਾਰਟੀਆਂ ਨੇ ਆਪਣੇ ਹਿੱਤ ਲਈ ਪਿੰਡਾਂ ਦੀ ਸਾਂਝ ਨੂੰ ਖੇਰੂੰ ਖੇਰੂੰ ਕੀਤਾ ਹੈ।ਇਸ ਲਈ ਅੱਜ ਵੱਡੀ ਲੋੜ ਹੈ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਕਾਇਮ ਕਰਨ ਅਤੇ ਖੇਤੀ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬਚਾਉ, ਪੰਜਾਬ ਬਚਾਉ ਕਮੇਟੀ ਵੱਲੋਂ ਟੀਚਰਜ ਹੋਮ ਬਠਿੰਡਾ ਵਿਖੇ …

Read More »