Wednesday, November 25, 2026

Monthly Archives: November 2016

ਅੰਮ੍ਰਿਤਸਰ ਦਾ ਸਾਫਟਵੇਅਰ ਟੈਕਨਾਲੋਜੀ ਪਾਰਕ ਦੇਸ਼ ਦਾ ਸਰਵਉਤਮ ਤਕਨੀਕੀ ਪਾਰਕ ਬਣੇਗਾ -ਰਵੀ ਸ਼ੰੰਕਰ ਪ੍ਰਸ਼ਾਦ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤਕਨੀਕੀ ਮੰਤਰੀ ਸ੍ਰੀ ਰਵੀ ਸ਼ੰਕਰ ਪ੍ਰਸ਼ਾਦ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬਣਨ ਵਾਲਾ ਸਾਫਟਵੇਅਰ ਤਕਨਾਲੋਜੀ ਪਾਰਕ ਦੇਸ਼ ਦਾ ਸਰਵਉਤਮ ਤਕਨੀਕੀ ਸੂਚਨਾ ਪਾਰਕ ਹੋਵੇਗਾ ਅਤੇ ਇਥੋਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜਗਾਰ ਮਿਲੇਗਾ। ਉਹ ਅੱਜ ਸਥਾਨਕ ਫੋਕਲ ਪੁਆਇੰਟ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3 ਏਕੜ ਰਕਬੇ ਵਿੱਚ ਬਨਣ ਵਾਲੇ ਸਾਫਟਵੇਅਰ …

Read More »

ਗੁਰੂ ਹਰਿਰਾਏ ਸਾਹਿਬ ਵਾਤਾਵਰਣ ਬਚਾਓ ਮੁਹਿੰਮ ਤਹਿਤ ਦਿੱਲੀ ਕਮੇਟੀ ਮੁਫਤ ਵੰਡੇਗੀ 50 ਹਜਾਰ ਮਾਸਕ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਵਾਤਾਵਰਣ ਦੀ ਰੱਖਿਆ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਰਾਏ ਸਾਹਿਬ ਵਾਤਾਵਰਣ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਖ਼ਰਾਬ ਹੋਈ ਆਬੋਹਵਾ ਦੀ ਸਫਾਈ ਲਈ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਕਾਰਜ ਸ਼ੁਰੂ ਕਰਨ ਦਾ ਅੱਜ ਪ੍ਰੈਸ ਕਾਨਫਰੰਸ …

Read More »

ਸ਼ਾਇਰਾ ਮਨਜੀਤ ਇੰਦਰਾ ਨਾਲ ਰਚਾਇਆ ਸਾਹਿਤਕ- ਸੰਵਾਦ

ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਸੋਸਾਇਟੀ ਅਤੇ ਏਕਮ ਸਾਹਿਤਕ ਮੰਚ ਵੱਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੀ ਨਾਮਵਰ ਸ਼ਾਇਰਾ ਮਨਜੀਤ ਇੰਦਰਾ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਸਥਾਨਕ ਵਿਰਸਾ ਵਿਹਾਰ ਵਿੱਚ ਸz: ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਜੁੜੀ ਇਸ ਅਦਬੀ ਮਹਿਫਲ ਵਿੱਚ ਅਰਤਿੰਦਰ ਸੰਧੂ ਨੇ ਮਹਿਮਾਨ ਸ਼ਾਇਰਾ ਨਾਲ ਜਾਣ ਪਹਿਚਾਣ ਕਰਵਾਈ।ਇਸ ਅਰਥ ਭਰਪੂਰ ਸਾਹਿਤਕ ਸਮਾਗਮ ਦਾ ਆਗਾਜ਼ ਕਰਦਿਆਂ …

Read More »

International Award for DAV Public School Student

Amritsar, November 7 (Punjab Post Bureau) – A Painting Competition was organised by World Federation of Unesco Clubs and Association of India recently. An overwhelming participation was seen from all over India. The competition was based  on the theme ‘Children are painting the World Asia”. In this prestigious competition Kashvi Aggarwal of Std VI of DAV Public School, Lawrence Road …

Read More »

ਆਵਾਰਾ ਖ਼ੂੰਖ਼ਾਰ ਕੁੱਤਿਆਂ ਨੇ ਗਉਂ ਨੂੰ ਵੱਢ ਕੇ ਕੀਤਾ ਅੱਧ ਮਰਾ

ਸੰਦੌੜ, 7 ਨਵੰਬਰ (ਭੱਟ ਹਰਮਿੰਦਰ ਸਿੰਘ)- ਨੇੜਲੇ ਪਿੰਡ ਖ਼ੁਰਦ ਵਿਖੇ ਖ਼ੂੰਖ਼ਾਰ ਆਵਾਰਾ ਕੁੱਤਿਆਂ ਵੱਲੋਂ ਗਉਂ ਨੂੰ ਬੂਰੀ ਤਰਾਂ ਵੱਢ ਵੱਢ ਕੇ ਅੱਧ ਮਰਾ ਕਰ ਦਿੱਤਾ ਗਿਆ, ਜਿਸ ਨੂੰ ਮੁਸਲਿਮ ਧਰਮ ਨਾਲ ਸੰਬੰਧਿਤ ਲੋਕਾਂ ਵੱਲੋਂ ਉਸ ਜ਼ਖਮੀ ਗਉਂ ਨੂੰ ਬਚਾਉਣ ਲਈ ਇਲਾਜ ਕਰਵਾਇਆ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਮੀਲ ਅਹਿਮਦ ਨੇ ਦੱਸਿਆ ਕੇ ਆਵਾਰਾ ਕੁੱਤਿਆਂ ਵੱਲੋਂ ਪਿੰਡ ਖ਼ੁਰਦ ਵਿਚ ਹੀ ਬਸ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 8 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪ੍ਰਦੂਸ਼ਣ ਦੇ ਮਾਮਲੇ ‘ਤੇ ਐਨ.ਜੀ.ਟੀ ਨੇ ਚਾਰ ਰਾਜਾਂ ਦਿੱਲੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਲਾਈ ਫਟਕਾਰ। ▶ ਵਧੇ ਪ੍ਰਦੂਸ਼ਣ ਨੂੰ ਦੇਖਦਿਆਂ ਦਿੱਲੀ ਸਰਕਾਰ ਤੇ ਪ੍ਰਸ਼ਾਸ਼ਨ ਆਇਆ ਹਰਕਤ ‘ਚ – ਸੜਕਾਂ …

Read More »

ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਲਈ ਮੰਡੀਆਂ ਵਿੱਚ ਰੋਸ ਧਰਨੇ ਅੱਜ- ਤਲਵਾਰ, ਜਗਜੋਤ

ਅੰਮ੍ਰਿਤਸਰ 6 ਨਵੰਬਰ (ਪੰਜਾਬ ਪੋਸਟ ਬਿਊਰੋ) ਝੋਨੇ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੇਸ਼ ਆਈਆਂ ਮੁਸ਼ਕਲਾਂ ਅਤੇ ਉਨਾਂ ਦੀ ਨਾਲ ਹੋਈ ਲੁੱਟ ਖਸੁੱਟ ਦੇ ਖਿਲਾਫ ਹਾਈ ਕਮਾਂਡ ਵਲੋਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿੱਚ ਦਿੱਤੇ ਜਾਣ ਜਾ ਰਹੇ ਰੋਸ ਧਰਨਿਆਂ ਦੇ ਸੱਦੇ ‘ਤੇ ਅੰਮ੍ਰਿਤਸਰ ਜਿਲੇ ਦੀਆਂ ਮੰਡੀਆਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜਾਂ ਤੇ ਵਲੰਟੀਅਰਾਂ ਵਲੋਂ ਧਰਨੇ ਦੇ ਕੇ …

Read More »

ਇੰਡੀਗੋ ਕਾਰ ਨੂੰ ਲੱਗੀ ਅਚਾਨਕ ਅੱਗ – ਸੜ ਕੇ ਹੋਈ ਸੁਆਹ

ਅੰਮ੍ਰਿਤਸਰ 6 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਜਸਪਾਲ ਨਗਰ ਸੁਲਤਾਨਵਿੰਡ ਰੋਡ ਸਥਿਤ ਇੱਕ ਪਲਾਟ ਵਿੱਚ ਖੜੀ ਕੀਤੀ ਗਈ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਨਾਲ ਪੂਰੀ ਤਰਾਂ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਲੁਭਾਇਆ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਜਸਪਾਲ ਨਗਰ, ਸੁਲਤਾਨਵਿੰਡ ਰੋਡ ਆਪਣੀ ਕਾਰ ਉਨਾਂ ਦੇ ਸਾਹਮਣੇ ਸਥਿਤ ਪਲਾਟ …

Read More »

 ਲ਼ਲਿਤ ਕਲਾ ਅਕੈਡਮੀ ਦਿੱਲੀ ਦੇ ਚੇਅਰਮੈਨ ਸ਼ੈਟੀ ਨੇ ’82ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ-2016′ ਦਾ ਕੀਤਾ ਉਦਘਾਟਨ

ਪ੍ਰਦਰਸ਼ਨੀ ਵਿੱਚ ਦੇਸ਼ ਭਰ ਤੋਂ 300 ਕਲਾਕਾਰਾਂ ਦੀਆਂ 312 ਕਲਾਕ੍ਰਿਤੀਆਂ ਕੀਤੀਆਂ ਪ੍ਰਦਰਸ਼ਿਤ ਅੰਮ੍ਰਿਤਸਰ 6 ਨਵੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟ (ਆਰਟ ਗੈਲਰੀ) ਵਲੋਂ ਅਯੋਜਿਤ 82ਵੀਂ ਰਾਸ਼ਟਰੀ ਪੱਧਰ ਦੀ ਸਲਾਨਾ ਆਰਟ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਮੁੱਖ ਮਹਿਮਾਨ ਲਲਿਤ ਕਲਾ ਅਕੈਡਮੀ ਦਿੱਲੀ ਦੇ ਚੇਅਰਮੈਨ ਸੀ.ਐਸ ਕ੍ਰਿਸ਼ਨਾ ਸ਼ੈਟੀ ਵਲੋਂ ਆਰਟ ਗੈਲਰੀ ਦੇ ਪ੍ਰਧਾਨ ਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ …

Read More »

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ‘ਤੇ ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਚੁਣੇ ਜਾਣ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ, ਫੈਡਰੇਸ਼ਨਾਂ, ਰਾਜਨੀਤਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਇਸ ਚੋਣ ‘ਤੇ ਵੱਖ-ਵੱਖ ਤਰੀਕੇ ਨਾਲ ਖੁਸ਼ੀ ਦਾ ਪ੍ਰਗਟਾਵਾ …

Read More »