Wednesday, November 25, 2026

Monthly Archives: November 2016

GNDU Final Zonal Youth Festival concluded

Amritsar, November 6 (Punjab Post Bureau) – The Final Zonal Youth Festival of Guru Nanak Dev University was concluded here today in the Dasmesh Auditorium of the University. As many as 72 teams from the  affiliated colleges to the University participated in this festival. Gurbir Singh, District and Session Judgepresided over the valedictory function. Ms. Girish Bansal, CJM, DLSA, Amritsar was …

Read More »

ਸੇਵਾ ਕੇਂਦਰ ਦੇ ਗੇਟ ਤੋੜ ਕੇ ਕੰਪਿਊਟਰ ਚੋਰੀ ਕਰਨ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਘੱਟਿਆਂ ਵਾਲੀ ਜੱਟਾਂ ਵਿਚ ਸੇਵਾ ਕੇਂਦਰ ਦੇ ਕਮਰੇ ਦੇ ਪਿਛਲੇ ਗੇਟ ਤੋੜ ਕੇ ਕੰਪਿਊਟਰ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਸਿੰਘ ਵਾਸੀ ਪਿੰਡ ਅਰਨੀਵਾਲਾ ਨੇ ਦੱਸਿਆ ਕਿ 3 ਅਤੇ 4 ਨਵੰਬਰ 2016 ਦੀ ਰਾਤ ਨੂੰ …

Read More »

ਬੱਚਿਆਂ ਨੂੰ ਸੰਸਕਾਰ ਦੇਣ ਲਈ ਪ੍ਰੋਗਰਾਮ ਦਾ ਅਯੋਜਨ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਜੈਨ ਸਕੂਲ ਫਾਜ਼ਿਲਕਾ ਵਿਚ ਸਵ. ਹਰਪ੍ਰਸਾਦ ਜੈਨ ਮੈਮੋਰੀਅਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਸੰਸਕਾਰ ਦੇਣ ਲਈ ਪ੍ਰੋਗਰਾਮ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕ ਅਜੈ ਠਕਰਾਲ ਅਤੇ ਪ੍ਰੋਜੈਕਟ ਚੇਅਰਮੈਨ ਵਿਜੈ ਲਕਸ਼ਮੀ ਅਤੇ ਦੀਪਿਕਾ ਸੇਠੀ ਨੇ ਦੱਸਿਆ ਕਿ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦੇ ਪੂਰ ਛੂਹਣ ਲਈ ਕਿਹਾ ਗਿਆ ਸੀ ਅਤੇ ਇਹ ਵੀ ਕਿਹਾ ਗਿਆ ਸੀ …

Read More »

ਰਿਸ਼ਵਤ ਲੈਣ ਅਤੇ ਦੇਣ ਵਾਲੇ ਦੋਵ੍ਹੇਂ ਅਪਰਾਧੀ ਡੀ.ਐਸ.ਪੀ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ ‘ਚ ਵਿਜੀਲੈਂਸ ਬਿਊਰੋ ਪੰਜਾਬ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ ਲਗਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਮੱਖਣ ਸਿੰਘ ਨੇ ਦੱਸਿਆ ਕਿ ਇਹ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ 31 ਅਕਤੂਬਰ ਤੋਂ 7 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਦੇ ਤਹਿਤ ਸਥਾਨਕ  ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ …

Read More »

150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ, ਗਰਮ ਕੰਬਲ ਅਤੇ ਮਠਿਆਈਆਂ ਵੰਡੀਆਂ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ। ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਸਾਬਕਾ ਨਗਰ ਕੌਂਸਲ ਪ੍ਰਧਾਨ ਬਜਰੰਗ ਲਾਲ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਦਕਿ ਵਿਸ਼ੇਸ਼ ਮਹਿਮਾਨ ਸਮਾਜਸੇਵੀ ਐਡਵੋਕੇਟ ਬਲਦੇਵ ਧੂੜੀਆ ਅਤੇ ਉਨ੍ਹਾਂ ਦੇ ਬੇਟੇ ਰਜਤ ਧੂੜੀਆ ਵੱਲੋਂ ਸਾਰਿਆਂ ਪਰਿਵਾਰਾਂ …

Read More »

ਸਜਰਾਣਾ ਸੈਂਟਰ ਪੱਧਰੀ ਖੇਡਾਂ ਵਿਚ ਪਿੰਡ ਹੀਰਾਂ ਵਾਲੀ ਦੀ ਰਹੀ ਝੰਡੀ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਖੇਡਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਫਾਜ਼ਿਲਕਾ ਹਰੀ ਚੰਦ ਕੰਬੋਜ ਅਤੇ ਹੰਸ ਰਾਜ ਥਿੰਦ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਫਾਜ਼ਿਲਕਾ-1 ਦੇ ਹੁਕਮਾਂ ਮੁਤਾਬਕ ਸੈਂਟਰ ਦੀ ਮੁੱਖ ਅਧਿਆਪਕਾ ਅਮਿਤਾ ਸ਼ਰਮਾ ਦੀ ਅਗਵਾਈ ਵਿਚ ਸੈਂਟਰ ਸਜਰਾਣਾ ਵਿਚ ਕਰਵਾਈਆਂ ਗਈਆਂ। ਖੇਡਾਂ ਵਿਚ 4 ਨਵੰਬਰ ਨੂੰ 100 ਮੀਟਰ, 200 ਮੀਟਰ, 400 ਮੀਟਰ, 400 ਮੀਟਰ ਰਿਲੇ ਦੋੜ, …

Read More »

ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵੈਨ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਸਿਵਲ ਸਰਜਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਅਤੇ ਐਸਐਮਓ ਡਾ. ਬਬੀਤਾ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੀ ਅਗਵਾਈ ਵਿਚ  ਪਿੰਡ ਪਾਕਾਂ ਤੋਂ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵੈਨ ਅਤੇ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੱਤੀ ਗਈ। ਸੰਬੋਧਤ ਕਰਦਿਆਂ ਡਾ. …

Read More »

ਐਸ.ਐਸ.ਡੀ ਕਾਲਜ ‘ਚ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬੀ ਸਪਤਾਹ ਮਨਾਇਆ

ਬਠਿੰਡਾ, 6 ਨਵੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਂਗੰਢ ਨੂੰ ਸਮਰਪਿਤ ਪੰਜਾਬੀ ਸਪਤਾਹ ਐਸ.ਐਸ.ਡੀ.ਕਾਲਜ ਵਿਖੇ ਮਨਾਇਆ ਗਿਆ।ਇਸ ਸਮਾਗਮ ਦੀ ਅਗਵਾਈ ਡਾ: ਊਸ਼ਾ ਸ਼ਰਮਾਂ ਅਤੇ ਪਿੰਸ੍ਰੀਪਲ ਤਾਂਘੀ ਵਲੋਂ ਕਰਦਿਆਂ ਸਮੂਹ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਮੁਖ ਸਪੀਕਰ ਵਜੋਂ ਡਾ:ਸਤਨਾਮ ਸਿੰਘ ਜੱਸਲ ਨੇ ਸ਼ਿਰਕਤ ਕੀਤੀ। ਡਾ: ਜੱਸਲ ਨੇ ਆਪਣੇ ਭਾਸ਼ਣ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ …

Read More »

ਪੰਜਾਬ ਦੀਆਂ ਮੰਡੀਆਂ ਵਿੱਚ ਰੋਸ ਧਰਨੇ ਲਗਾਏਗੀ ਆਮ ਆਦਮੀ ਪਾਰਟੀ- ਪ੍ਰੋ. ਬਲਜਿੰਦਰ ਕੌਰ

ਬਠਿੰਡਾ, 6 ਨਵੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਪੰਜਾਬ ਦੇ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ, ਲੁੱਟ-ਖਸੁੱਟ ਅਤੇ ਸਮੇਂ ਸਿਰ ਅਦਾਇਗੀ ਨਾ ਹੋਣ ਦੇ ਵਿਰੁੱਧ ਆਮ ਆਦਮੀ ਪਾਰਟੀ ਅੱਜ 7 ਨਵੰਬਰ ਨੂੰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਸ ਧਰਨੇ ਲਗਾਵੇਗੀ।ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 6 ਨਵੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ।ਇਸ ਹਫ਼ਤਾਵਾਰੀ ਦਾ ਸਮਾਗਮ ਸ਼ਹਿਰ ਦੀ ਅਜੀਤ ਰੋਡ,ਗਲੀ ਨੰਬਰ-3 ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ …

Read More »