Amritsar, November 5 (Punjab Post Bureau) – It was a proud moment for the school as Parinita Mohindru of Std. IX bagged First Prize in Group E in All India Camel Art Contest held at the National level. As many as 64 lakh students from 8000 schools from all over India participated in this competition. Another student Pallak Arora of …
Read More »Monthly Archives: November 2016
ਡੇਂਗੂ ਮੱਛਰ ਦੇ ਝੰਬੇ ਹੋਏ ਸੈਂਕੜੇ ਲੋਕੀਂ ਪਏ ਨੇ ਮੰਜਿਆਂ ‘ਤੇ
ਸੰਦੌੜ, 5 ਨਵੰਬਰ (ਭੱਟ ਹਰਮਿੰਦਰ ਸਿੰਘ)- ਪਿਛਲੇ ਕਈ ਮਹੀਨਿਆਂ ਤੋਂ ਸੰਦੌੜ ਅਤੇ ਇਸ ਦੇ ਨੇੜਲੇ ਪਿੰਡਾਂ ਦੇ ਸੈਂਕੜੇ ਲੋਕ ਬੇਹੱਦ ਹੀ ਖ਼ਤਰਨਾਕ ਅਤੇ ਜਾਨਲੇਵਾ ਬਿਮਾਰੀ ਡੇਂਗੂ ਦੀ ਲਪੇਟ ਵਿਚ ਆ ਕੇ ਸਥਾਨਕ ਅਤੇ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਜੇਰੇ ਇਲਾਜ ਆਪਣੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਰਹੇ ਹਨ ਅਤੇ ਕਿੰਨੇ ਹੀ ਆਪਣੀ ਜਾਨ ਵੀ ਗੁਆ ਚੁੱਕੇ ਹਨ ।ਪਰ ਇਸ ਦੇ …
Read More »ਨਾ ਮੁਰਾਦ ਬਿਮਾਰੀ ਤੋਂ ਪੀੜਤ ਪਤਨੀ ਲਈ ਪਤੀ ਨੇ ਲਾਈ ਮਦਦ ਲਈ ਗੁਹਾਰ
ਸੰਦੌੜ, 5 ਨਵੰਬਰ (ਭੱਟ ਹਰਮਿੰਦਰ ਸਿੰਘ)- ਪੰਜਾਬ ਵਿਚ ਨਮੁਰਾਦ ਬਿਮਾਰੀਆਂ ਨੇ ਘੇਰਾ ਪਾ ਰੱਖਿਆ ਹੈ ਆਰਥਿਕ ਪਖੋਂ ਕਮਜੋਰ ਪਰਵਾਰ ਕਰਜਾਈ ਹੋ ਕੇ ਬਿਮਾਰੀਆਂ ਨਾਲ ਜੂਝ ਰਹੇ ਮਰੀਜਾਂ ਦਾ ਇਲਾਜ ਕਰਵਾ ਰਹੇ ਹਨ। ਪਰ ਸਰਕਾਰਾਂ ਵਲੋਂ ਦਿਨ ਪਰ ਦਿਨ ਵੱਧ ਰਹੀਆਂ ਲਾ-ਇਲਾਜ ਬਿਮਾਰੀਆਂ ਨੂੰ ਨੱਥ ਪਾਉਣ ਹਿੱਤ ਕੋਈ ਵੀ ਸਾਰਥਕ ਕਦਮ ਨਹੀਂ ਉਠਾਇਆ ਜਾ ਰਿਹਾ।ਬੇਅੰਤ ਮਿਸਾਲਾਂ ਵਿਚੋਂ ਨਾਮੁਰਾਦ ਬਿਮਾਰੀ ਨਾਲ ਜੂਝ …
Read More »1984 ਦੇ ਸਮੂਹ ਦੰਗਾਕਾਰੀਆਂ ਦੇ ਹੱਥੋਂ ਮਾਰੇ ਗਏ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸ਼ਹਿਰ ਦੀ ਦੰਗਾ ਪੀੜਤ ਸੁਸਾਇਟੀ ਦੇ ਸਮੂਹ ਪੀੜਤਾਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ 1984 ਦੇ ਸਮੂਹ ਦੰਗਾਕਾਰੀਆਂ ਦੇ ਹੱਥੋਂ ਮਾਰੇ ਗਏ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਧਫ਼ੂਵਾਲੇ ਨੇ ਮੌਜੂਦਾ ਸਰਕਾਰ ਦੇ ਖਿਲਾਫ਼ ਰੋਸ ਜਾਹਿਰ …
Read More »ਸਿਹਤ ਵਿਭਾਗ ਬਠਿੰਡਾ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦਾ ਆਗਾਜ਼ ਗੋਨਿਆਣਾ ਤੋਂ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਧੀਆ ਸਿਹਤ ਸੇਵਾਂਵਾ ਨੂੰ ਆਮ ਜਨਤਾ ਦੇ ਦਰ ਤੱਕ ਪਹੁੰਚਾਉਣ ਦੇ ਇੱਕ ਹੋਰ ਉਪਰਾਲੇ ਤਹਿਤ ਸਿਹਤ ਵਿਭਾਗ ਬਠਿੰਡਾ ਵੱਲੋਂ ‘ਅਵੇਅਰ ਐਂਡ ਕੇਅਰ’ ਦੇ ਸਲੋਗਨ ਹੇਠ ਜਿਲਾ ਬਠਿੰਡਾ ਵਿਖੇ ਬਲਾਕ ਪੱਧਰ ਤੇ ਚਾਰ ਸਿਹਤ ਜਾਗਰੂਕਤਾ ਵੈਨਾਂ ਦੀ ਸਿਹਤ ਸਕੀਮਾਂ ਦਾ ਪਿੰਡ ਪਿੰਡ ਪ੍ਰਚਾਰ ਕਰਨ ਲਈ ਸ਼ੁਰੂਆਤ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵੱਲੋਂ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ।ਇਸ ਮੌਕੇ ਡਾ. ਸੁਸ਼ੀਲ ਕੁਮਾਰ, ਯਾਦਵਿੰਦਰਾ ਕਾਲਜ, ਪੰਜਾਬੀ ਯੂਨੀਵਰਸਿਟੀ ਕੈਂਪਸ, ਦਮਦਮਾ ਸਾਹਿਬ, ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ।ਉਨ੍ਹਾਂ …
Read More »ਦੇਸ਼ ਭਰ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਵੈਕਸੀਨ ਦੀ ਸ਼ੁਰੂਆਤ ਬਠਿੰਡਾ ਤੋਂ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਸਿਹਤ ਵਿਭਾਗ ਬਠਿੰਡਾ ਵੱਲੋਂ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦੀ ਵੈਕਸੀਨ (ਹਿਊਮਨ ਪੈਪੀਲੋਮਾਂਵਾਇਰਸ ਵੈਕਸੀਨ) ਦੇ ਸੰਬੰਧ ਵਿੱਚ ਹੋਟਲ ਫਾਈਵ ਰਿਵਰ ਬਠਿੰਡਾ ਵਿਖੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।ਇਸ ਵਰਕਸ਼ਾਪ ਦੀ ਪ੍ਰਧਾਨਗੀ ਡਾ. ਰਘੁਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਵੱਲੋਂ ਕੀਤੀ ਗਈ। ਸ਼ੇਨਾ ਅਗਰਵਾਲ ਆਈ.ਏ.ਐਸ ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਇਸ …
Read More » ਤੰਬਾਕੂ ਦਾ ਵਿਗਿਆਪਨ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਤੰਬਾਕੂ ਕੰਟਰੋਲ ਪ੍ਰੋਗਰਾਮ ਐਕਟ ਦੀਆਂ ਸਾਰੀਆਂ ਧਾਰਾਵਾਂ ਨੂੰ ਜਿਲ੍ਹਾ ਬਠਿੰਡਾ ਵਿਖੇ ਲਾਗੂ ਕਰਨ ਲਈ ਡਾ. ਐਸ.ਕੇ.ਰਾਜਕੁਮਾਰ, ਜਿਲ੍ਹਾ ਨੋਡਲ ਅਫਸਰ, ਤੰਬਾਕੂ ਕੰਟਰੋਲ ਸੈਲ-ਕਮ-ਸਹਾਇਕ ਸਿਵਲ ਸਰਜਨ, ਬਠਿੰਡਾ ਜੀ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ, ਬਠਿੰਡਾ ਵਿਖੇ ਜਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ …
Read More »ਜਨਮ ਦਿਨ ਮੁਬਾਰਕ – ਗੁਰਨੀਤ ਕੌਰ ਪਰੀ
ਗੁਰਨੀਤ ਕੌਰ ਪਰੀ ਦੇ ਪਿਤਾ ਮਹਿਤਾ ਵਾਸੀ ਮਨਵਿੰਦਰਜੀਤ ਸਿੰਘ ਅਤੇ ਮਾਤਾ ਮਨਿੰਦਰ ਕੌਰ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਹਰਜੋਤ ਸਿੰਘ
ਹਰਜੋਤ ਸਿੰਘ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਮਾਤਾ ਗਗਨਦੀਪ ਕੌਰ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media