Wednesday, November 25, 2026

Monthly Archives: November 2016

ਵਿਦਿਆਰਥੀਆਂ ਦਾ ਸਮੂਹਿਕ ਜਨਮ ਦਿਨ ਮਨਾਇਆ

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਆਤਮ ਵੱਲਭ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਅਕਤੂਬਰ ਮਹੀਨੇ ਵਿਚ ਜਨਮੇ ਬੱਚਿਆਂ ਦਾ ਸਮੂਹਿਕ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਕੂਲ ਵੇਹੜੇ ਵਿਚ ਕਰਵਾਏ ਇੱਕ ਸਾਦੇ ਸਮਾਗਮ ਵਿਚ ਪੰਡਤ ਮਹਿੰਦਰ ਦੀਕਸ਼ਿਤ ਨੇ ਮੰਤਰੋਚਰਨ ਨਾਲ ਹਵਨ ਯੱਗ ਕਰਵਾਇਆ। ਇਸ ਮੌਕੇ ਸਮਾਜ ਸੇਵੀ ਲੀਲਾਧਰ ਸ਼ਰਮਾ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਹਵਨ ਯੱਗ ਵਿਚ …

Read More »

ਅਸ਼ੋਕ ਜੈਰਥ ਵਿਧਾਨਸਭਾ ਹਲਕਾ ਫਾਜ਼ਿਲਕਾ ਤੋਂ ਬਣੇ ਚੋਣ ਇੰਚਾਰਜ਼

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਨੂੰ ਅਗਲੀਆਂ ਵਿਧਾਨਸਭਾ ਚੋਣਾਂ ਦੇ ਲਈ ਵਿਧਾਨਸਭਾ ਹਲਕਾ ਫਾਜ਼ਿਲਕਾ ਦਾ ਇੰਚਾਰਜ਼ ਬਣਾਇਆ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ ਦੀ ਸਹਿਮਤੀ ਨਾਲ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਅਗਲੀਆਂ ਵਿਧਾਨਸਭਾ ਚੋਣਾਂ ਵਿਚ ਭਾਜਪਾ ਉਮੀਦਵਾਰ ਦੇ ਚੋਣ ਅਭਿਆਨ ਨੂੰ ਬਲ ਮਿਲੇਗਾ।

Read More »

ਡੱਬਵਾਲਾ ਕਲਾਂ ਦੇ ਸਰਕਾਰੀ ਸਕੂਲ ਨੇ ਰਾਜ ਪੱਧਰੀ ਨਾਟਕ ਮਕਾਬਲੇ ਜਿੱਤ ਕੇ ਹੈਟ੍ਰਿਕ ਬਣਾਉਣ ਦਾ ਕੀਤਾ ਮੁਕਾਮ ਹਾਸਲ

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬਲ ਦੀ ਅਗਵਾਈ ਵਿਚ ਪਿੰਡ ਡੱਬਵਾਲਾ ਕਲਾਂ ਦੇ ਸਰਕਾਰੀ ਸਕੂਲ ਨੇ ਲਗਾਤਾਰ ਤੀਸਰੇ ਸਾਲ ਰਾਜ ਪੱਧਰੀ ਨਾਟਕ ਮੁਕਾਬਲੇ ਜਿੱਤ ਕੇ ਹੈਟ੍ਰਿਕ ਬਣਾਉਣ ਦਾ ਮੁਕਾਮ ਹਾਸਲ ਕੀਤਾ ਹੈ। ਪੰਜਾਬ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਤ ਸਰਕਾਰੀ ਸਕੂਲਾਂ ਵਿਚ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਦੇ ਤਹਿਤ ਫਰੀਦਕੋਟ ਵਿਚ ਦੋ ਦਿਨਾਂ ਰਾਜ …

Read More »

ਨੋਜ਼ਵਾਨ ਸਮਾਜ ਸੇਵਾ ਸੰਸਥਾ ਨੇ ਜਲਾਲਾਬਾਦ ਵਿਚ ਇਕਾਈ ਦਾ ਕੀਤਾ ਗਠਨ

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਅੱਜ ਨੇੜਲੇ ਸ਼ਹਿਰ ਜਲਾਲਾਬਾਦ ਵਿਚ ਇਕਾਈ ਦਾ ਗਠਨ ਕਰਕੇ ਰਵੀ ਕੁਮਾਰ ਨੂੰ ਜਲਾਲਾਬਾਦ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਕਰਵਾਏ ਪ੍ਰੋਗਰਾਮ ਦੌਰਾਨ ਸੰਸਥਾ ਦੇ ਜ਼ਿਲਾ ਪ੍ਰਧਾਨ ਲਵਲੀ ਵਾਲਮੀਕਿ ਨੇ ਸਰਵਸੰਮਤੀ ਨਾਲ ਰਵੀ ਕੁਮਾਰ ਨੂੰ ਨਿਯੁਕਤੀ ਪੱਤਰ ਸੋਂਪਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਕਿਹਾ ਕਿ …

Read More »

ਨਿਆਂ ਦੀ ਅਵਾਜ਼ ਨੂੰ ਘਰ ਘਰ ਪਹੁੰਚਾਉਣ ਪੁੱਜੇ ਸੀਜੇਐਮ ਬਾਂਸਲ

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਮਾਨਯੋਗ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਮੁਤਾਬਕ ਐਸ.ਕੇ.ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ, ਲਛਮਣ ਸਿੰਘ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਨਿਆਂ ਦੀ ਆਵਾਜ਼ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਨੂੰ ਪੂਰਾ ਕਰਨ ਲਈ ਕੇ.ਕੇ. ਬਾਂਸਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਖੁਦ ਘਰ ਘਰ ਪਹੁੰਚੇ। ਸ਼੍ਰੀ ਬਾਂਸਲ ਨੇ ਦੱਸਿਆ …

Read More »

ਡੀ.ਏ.ਵੀ ਰਾਸ਼ਟਰੀ ਖੇਡਾਂ ਅਮਿਟ ਯਾਦਾਂ ਛੱਡ ਕੇ ਹੋਈਆਂ ਸੰਪਨ

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਡੀਏਵੀ ਨੈਸ਼ਨਲ ਸਪੋਰਟਸ (ਕਲਸਟਰ ਲੈਵਲ) ਦੀਆਂ ਖੇਡਾਂ ਦਾ ਸਥਾਨਕ ਡੀਸੀਡੀਏਵੀ ਪਬਲਿਕ ਸਕੂਲ ਫਾਜ਼ਿਲਕਾ ਵਿਚ ਸੰਪਨ ਹੋਈਆਂ। ਡੀਸੀਡੀਏਵੀ ਪਬਲਿਕ ਸਕੂਲ ਫਾਜ਼ਿਲਕਾ ਨੂੰ ਤਿੰਨ ਖੇਡਾਂ ਕ੍ਰਿਕੇਟ, ਕਬੱਡੀ ਅਤੇ ਵਾਲੀਵਾਲ ਸਮੇਤ ਅਥਲੈਟਿਕਸ ਮੁਕਾਬਲਿਆਂ ਦੇ ਅਯੌਜਨ ਦਾ ਮੌਕਾ ਪ੍ਰਾਪਤ ਹੋਇਆ। ਜਿਸ ਵਿਚ 6 ਸਕੂਲਾਂ ਡੀਏਵੀ ਬਠਿੰਡਾ, ਡੀਏਵੀ ਮਾਨਸਾ, ਡੀਏਵੀ ਗਿਦੜਬਾਹਾ, ਡੀਏਵੀ ਮਲੋਟ, ਡੀਏਵੀ ਅਬੋਹਰ ਅਤੇ ਡੀਸੀਡੀਏਵੀ ਫਾਜ਼ਿਲਕਾ ਦੀਆਂ ਟੀਮਾਂ …

Read More »

ਅਵਾਰਾ ਪਸ਼ੂ ਕਾਰਣ ਸੜਕ ਵਿੱਚ ਹੋਇਆ ਹਾਦਸਾ

ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰ ਪਾਲ ਸਿੰਘ)- ਸਵੇਰੇ ਕਰੀਬ 5.00 ਵਜੇ ਜੀ ਟੀ ਰੋਡ ਜੰਡਿਆਲਾ ਗੁਰੂ ਦੇ ਓਵਰਬ੍ਰਿਜ ‘ਤੇ ਕਈ ਦਿਨਾਂ ਤੋਂ ਪਈ ਮਰੀ ਹੋਈ ਲਾਵਾਰਿਸ ਗਾਂ ਦੇ ਕਾਰਨ ਭਿਆਨਕ ਹਾਦਸਾ ਹੋ ਗਿਆ, ਜਦ ਇੱਕ ਮਾਰੂਤੀ ਕਾਰ ਨੰਬਰ ਪੀ ਬੀ 02 ਬੀ.ਐਕਸ 3004 ਜਿਸ ਨੂੰ ਗੁਰਪ੍ਰੀਤ ਸਿੰਘ ਨਿਵਾਸੀ ਦੋਲੋ ਨੰਗਲ ਨਜ਼ਦੀਕ ਬਿਆਸ ਚਲਾ ਰਿਹਾ ਸੀ ਤੇ ਦੋ ਹੋਰ ਵਿਅਕਤੀ ਰਣਜੀਤ …

Read More »

ਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੀ ਪਟੀਸ਼ਨ ਖਾਰਿਜ਼ ਹੋਣ ਦਾ ਕੀਤਾ ਸਵਾਗਤ

ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊੋਰੋ)- 1984 ਸਿੱਖ ਕਤਲੇਆਮ ਦੇ ਆਰੋਪੀ ਸੱਜਣ ਕੁਮਾਰ ਵੱਲੋਂ ਆਪਣੇ ਖਿਲਾਫ਼ ਚਲ ਰਹੇ ਇੱਕ ਮਾਮਲੇ ਵਿਚ ਸੁਣਵਾਈ ਕਰ ਰਹੇ ਸਿੱਖ ਜੱਜ ਪ੍ਰਕਾਸ਼ ਸਿੰਘ ਤੇਜੀ ਦੀ ਪੇਸ਼ੇ ਪ੍ਰਤੀ ਵਫਾਦਾਰੀ ‘ਤੇ ਸਵਾਲ ਚੁੱਕਣ ਵਾਲੀ ਪਟੀਸ਼ਨ ਦੇ ਖਾਰਿਜ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ …

Read More »

ਸਿੱਖਾਂ ਨੇ ਕਾਂਗਰਸ ਦੇ ਮੁੱਖ ਦਫ਼ਤਰ ‘ਤੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੂਨਾਂ ਵੱਲੋਂ ਕਾਂਗਰਸ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਦੀ 1984 ਸਿੱਖ ਕਤਲੇਆਮ ਵਿਚ ਕਥਿਤ ਰੂਪ ਵਿੱਚ ਸਮੂਲੀਅਤ ਹੋਣ ਨੂੰ ਲੈ ਕੇ ਅੱਜ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਕਾਂਗਰਸ ਦੇ ਮੁੱਖ ਦਫ਼ਤਰ 24 ਅਕਬਰ ਰੋਡ ਦੇ ਵੱਲ ਵੱਧ ਰਹੇ ਸਿੱਖ ਕਾਰਕੂਨਾਂ ਨੇ ਕਾਂਗਰਸ …

Read More »