Wednesday, November 25, 2026

Monthly Archives: November 2016

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 5 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸਾਬਕਾ ਫੋਜੀ ਰਾਮ ਕਿਸ਼ਨ ਗਰੇਵਾਲ ਮਾਮਲੇ ‘ਚ 3 ਵਾਰ ਰਾਹੁਲ ਗਾਂਧੀ ਨੂੰ ਗ੍ਰਿਫਤਾਰ ਕਰਨ ‘ਤੇ ਕਾਂਗਰਸ ਵਲੋਂ ਮੋਦੀ ਸਰਕਾਰ ਖਿਲ਼ਾਫ ਰੋਸ ਪ੍ਰਦਰਸ਼ਨ- ਕੈਪਟਨ ਅਮਰਿੰਦਰ ਨੇ ਰਾਜਪਾਲ ਨੂੰ ਸੌਪਿਆ ਮੰਗ ਪੱਤਰ। …

Read More »

ਡਾ: ਰਘਬੀਰ ਸਿੰਘ ਬੈਂਸ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ- ਮੱਕੜ

ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ  ਜਥੇਦਾਰ ਅਵਤਾਰ ਸਿੰਘ ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ ਤੇ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਉੱਘੇ ਵਿਦਵਾਨ ਅਤੇ ਚਿੰਤਕ ਡਾ: ਰਘਬੀਰ ਸਿੰਘ ਬੈਂਸ ਦੇ ਅਚਾਨਕ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ …

Read More »

6ਵੇਂ ਵਿਸ਼ਵ ਕਬੱਡੀ ਕੱਪ ਤਹਿਤ 6 ਨੂੰ ਅਟਾਰੀ ਵਿਖੇ ਹੋਣਗੇ ਚਾਰ ਰੌਚਕ ਮੁਕਾਬਲੇ

ਅਟਾਰੀ, 3 ਨਵੰਬਰ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਛੇਵੇਂ ਵਿਸ਼ਵ ਕਬੱਡੀ ਕੱਪ ਤਹਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ, ਅਟਾਰੀ ਵਿਖੇ 6 ਨਵੰਬਰ ਨੂੰ ਕਰਵਾਏ ਜਾ ਰਹੇ ਚਾਰ ਮੁਕਾਬਲਿਆਂ ਵਿਚ 8 ਮੁਲਕਾਂ ਦੇ ਕਬੱਡੀ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕਰਨਗੇ।ਇਹ ਜਾਣਕਾਰੀ ਕੈਬਨਿਟ ਮੰਤਰੀ  ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਟੇਡੀਅਮ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ …

Read More »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਚੌਂਕ ਮਹਿਤਾ, 3 ਨਵੰਬਰ (ਜੋਗਿੰਦਰ ਸਿੰਘ ਮਾਣਾ)- ਮਹਿਤਾ ਚੌਂਕ ਦੀ ਪੁਲਿਸ ਵੱਲੋਂ ਇਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਐਚ.ਓ ਸੁਰਿੰਦਰ ਸਿੰਘ ਪਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਗੁਰਮਿੰਦਰ ਸਿੰਘ ਢਿਲੋਂ, ਏ.ਐਸ.ਆਈ ਅਵਤਾਰ ਸਿੰਘ, ਹੌਲਦਾਰ ਭੁਪਿੰਦਰ ਕੁਮਾਰ, ਸੰਦੀਪ ਸਿੰਘ, ਨਰੇਸ਼ ਕੁਮਾਰ, ਤੇਜਿੰਦਰ ਸਿੰਘ ਆਦਿ ਨਾਲ ਨਹਿਰ ਪਟੜੀ ਜਲਾਲ ਕੋਲ ਨਾਕਾ ਲਾਇਆ ਹੋਇਆ ਸੀ ਕਿ …

Read More »

47th Annual Athletics Meet inagurated at Guru Nanak Dev University

Amritsar, November 3 (Punjab Post Bureau)- The 47th Annual Athletics Meet 2016 of Guru Nanak Dev University has been started at Athletics Track of University  here today. As many as 500 athletes from 110 affliated colleges of the university are participating in this meet which be concluded on November 5. Gaganajit Singh, Arjuna Awardee and Olympian was the chief guest. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ ਇਕ (ਕਾਨੂੰਨ ਵਿਭਾਗ) ਅਤੇ ਐਨ.ਐਸ.ਐਸ. ਯੂਨਿਟ ਦੋ ਵੱਲੋਂ ਅੱਜ ਇਥੇ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸਥਾਨਕ ਮਾਡਲ ਬਲੱਡ ਬੈਂਕ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਲਾਇਆ ਗਿਆ। ਐਚ.ਡੀ.ਐਫ.ਸੀ. ਬੈਂਕ, ਅੰਮ੍ਰਿਤਸਰ ਵੱਲੋਂ ਸਪਾਂਸਰ ਇਸ ਕੈਂਪ ਦਾ ਮੁੱਖ ਉਦੇਸ਼ ਖੂਨਦਾਨ ਅਤੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਡਾਇਰੈਕਟਰੀ ਤਿਆਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 20ਵੀਂ ਸਾਲਾਨਾ ਕਾਨਫਰੰਸ ਦੀ ਮੇਜ਼ਬਾਨੀ ਕਰੇਗੀ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ 4 ਤੋਂ 6 ਨਵੰਬਰ ਤਕ ਹੋਣ ਵਾਲੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 20ਵੀਂ ਸਾਲਾਨਾ ਕਾਨਫਰੰਸ ਦੀ ਮੇਜ਼ਬਾਨੀ ਕਰੇਗੀ। ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕਾਨਫਰੰਸ ਦੇ ਆਰਗੇਨਾਈਜ਼ਿੰਗ ਸੈਕਟਰੀ, ਪ੍ਰੋਫੈਸਰ ਸ਼ਰਨਜੀਤ ਸਿੰਘ ਢਿੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ …

Read More »

GNDU N.S.S. Units Organized Blood Donation Camp

Amritsar, November 3 (Punjab Post Bureau)- The NSS Unit I of the Law Department and NSS Unit II of the University organized a blood donation camp in association with the Blood Bank of Guru Nanak Dev Hospital on the University campus. This camp was sponsored by HDFC Bank, Amritsar. A blood donors’ directory was also prepared on the occasion. Nearly …

Read More »

ਯੂਥ ਲੀਡਰਸ਼ਿਪ ਤੇ ਸ਼ਖਸੀਅਤ ਵਿਕਾਸ ਰਾਹੀਂ ਹੁੰਦੀ ਹੈ ਚੰਗੇ ਸਮਾਜ ਦੀ ਸਿਰਜਣਾ-ਫਾਰੂਕੀ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਨੌਜਵਾਨ ਕਿਸੇ ਵੀ ਸਮਾਜ ਦਾ ਚਿਹਰਾ-ਮੂਹਰਾ ਹੁੰਦੇ ਹਨ ਅਤੇ ਉਨ੍ਹਾਂ ਦੀ ਯੂਥ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਰਾਹੀਂ ਕਿਸੇ ਵੀ ਚੰਗੇ ਸਮਾਜ ਦੀ ਸਿਰਜਣਾ ਹੁੰਦੀ ਹੈ। ਨੌਜਵਾਨ ਜਿਥੇ ਸਮਾਜ ਨੂੰ ਚੰਗਾ ਬਣਾਉਂਦੇ ਹਨ ਉਥੇ ਖੁਦ ਵੀ ਤਰੱਕੀ ਕਰਦੇ ਹਨ। ਇਹ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ …

Read More »