Wednesday, November 25, 2026

Monthly Archives: November 2016

ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਨਾਮ ਚਮਕਿਆ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਹਾਕੀ (ਲੜਕਿਆਂ) ਦੇ ਇੰਟਰ ਕਾਲਜ ਮੁਕਾਬਲੇ ਬੀਤੇ ਦਿਨੀਂ ਆਦੇਸ਼ ਇੰਸਟੀਚਿਊਟ ਅਤੇ ਟੈਕਨਾਲੋਜੀ ਫਰੀਦਕੋਟ ਵਿਖੇ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 05 ਹੋਰਨਾਂ ਕਾਲਜਾਂ ਨੇ ਇਸ ਟੂਰਨਾਮੈਂਟ ਵਿੱਚ ਹਿੱਸਾ ਲਿਆ।ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ,ਬੰਿਠੰਡਾ ਨੇ ਇਸ ਮੁਕਾਬਲੇ …

Read More »

ਸੂਬੇਦਾਰ ਅਜਮੇਰ ਸਿੰਘ ਸਿਵੀਆ ਦਾ ਦਿਹਾਂਤ

ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੂਬੇਦਾਰ ਅਜਮੇਰ ਸਿੰਘ ਸਿਵੀਆ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ।ਉਹ 95 ਵਰ੍ਹਿਆਂ ਦੇ ਸਨ।ਸੂਬੇਦਾਰ ਅਜਮੇਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਜੱਦੀ ਪਿੰਡ ਸਿਵੀਆਂ (ਬਠਿੰਡਾ) ਵਿਖੇ ਕਰ ਦਿੱਤਾ ਗਿਆ।ਸੂਬੇਦਾਰ ਅਜਮੇਰ ਸਿੰਘ ਨੇ ਭਾਰਤੀ ਫੌਜ ਵਿਚ ਹੁੰਦਿਆਂ ਜਿਥੇ ਸੰਨ 1947, 1962 ਅਤੇ 1965 ਦੀਆਂ ਜੰਗਾਂ ਲੜੀਆਂ, ਉਥੇ ਉਹ 16 ਪੰਜਾਬ, ਸੈਕਿੰਡ …

Read More »

Recruitment Rally in ihe Territorial Army for Five States From Nov 7

Jalandhar, November 3 (Punjab Post Bureau)- 105 Infantry Battalion of Territorial Army Rajputana Rifles will be organizing a recruitment rally for the category of Soldier General Duty,  Soldier Clerk and tradesmen’s at Delhi Cantt from  7 Nov 2016 to 15 Nov 2016 from 0600 hours onwards.   Candidates hailing from Punjab, Himachal Pradesh, Jammu & Kashmir, Delhi, Haryana and Chandigarh can …

Read More »

ਏਡਿਡ ਸਕੂਲ ਯੂਨਿਅਨ ਨੇ ਅਨਿਲ ਜੋਸ਼ੀ ਨੂੰ ਮੁੱਖ ਮੰਤਰੀ ਦੇ ਨਾਮ ਦਿੱਤਾ ਦਾ ਮੰਗ ਪੱਤਰ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਜਿਲਾ ਏਡਿਡ ਸਕੂਲ ਯੂਨੀਅਨ ਦਾ ਇੱਕ ਵਫਦ ਪ੍ਰਧਾਨ ਰਾਜ ਕੁਮਾਰ ਮਿਸ਼ਰਾ ਤੇ ਸਕੱਤਰ ਯਸ਼ਪਾਲ ਸ਼ਰਮਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਮਿਲਿਆ ਅਤੇ ਮੁੱਖ ਮੰਤਰੀ ਦੇ ਨਾਮ ਦਾ ਮੰਗ ਪੱਤਰ ਦਿੱਤਾ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਦੇ 484 ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ ਉਨਾਂ ਦੀ ਮਰਜਰ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 4 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਸਟ੍ਰੇਲੀਆ ਦੇ ਬ੍ਰਿਸਬੇਨ ‘ਚ ਸਾੜ ਕੇ ਮਾਰੇ ਗਏ ਪੰਜਾਬੀ ਨੌਜੁਆਨ ਮਨਮੀਤ ਅਲੀਸ਼ੇਰ ਦੀ ਮ੍ਰਿਤਕ ਦੇਹ ਭਾਰਤ ਪੁੱਜੀ। ▶ ਉਤਰਾਖੰਡ ‘ਚ ਖੱਡ ‘ਚ ਕਾਰ ਡਿੱਗਣ ਨਾਲ 7 ਮੌਤਾਂ– 4 ਜਖਮੀ। ▶ …

Read More »

66ਵੀਂ ਵਿਸ਼ਵ ਸਿ’ਖ ਵਿਦਿਅਕ ਕਾਨਫਰੰਸ ਦੇ ਸੰਬੰਧ ‘ਚ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਕਰਵਾਈ ਜਾ ਰਹੀ 66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੇ ਸੰਬੰਧ ਵਿੱਚ ਦੀਵਾਨ ਦੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਆਸਰਾ ਲੈਂਦੇ ਹੋਏ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ।ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਸਕੂਲ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਰਾਹੀਂ ਗੁਰੂ …

Read More »

ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ, ਪੰਚਕੂਲਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬ੍ਹੋ ਕੀ ਤਲਵੰਡੀ (ਬਠਿੰਡਾ) ਤੱਕ ਵਿਸ਼ਾਲ ਨਗਰੁਕੀਰਤਨ ਦੀ ਆਰੰਭਤਾ ਜੈਕਾਰਿਆਂ …

Read More »

ਸ਼੍ਰੋਮਣੀ ਕਮੇਟੀ ਨੇ ਨਵੰਬਰ 1984 ਵਿੱਚ ਸ਼ਹੀਦ ਹੋਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਨਵੰਬਰ 1984 ਵਿੱਚ ਸਮੇਂ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਦੰਗਾਕਾਰੀਆਂ ਵੱਲੋਂ ਨਿਹੱਥੇ, ਬੇਦੋਸ਼ੇ ਸਿੰਘ, ਸਿੰਘਣੀਆਂ ਤੇ ਬੱਚਿਆਂ ਦਾ ਗਿਣੀ ਮਿਥੀ ਸਾਜਿਸ਼ ਤਹਿਤ ਜਿਊਂਦੇ ਜੀਅ ਕੋਹ-ਕੋਹ ਕੇ ਕਤਲੇਆਮ ਕਰ ਦਿੱਤਾ ਗਿਆ ਸੀ।ਇਸ ਅਣਮਨੁੱਖੀ ਕਾਰੇ ਦੇ ਅੱਲ੍ਹੇ ਜ਼ਖਮ ਹਰ ਸਾਲ ਨਵੰਬਰ ਮਹੀਨਾ ਚੜ੍ਹਦਿਆਂ ਹੀ ਪੀੜ-ਪੀੜ ਹੋ …

Read More »

ਰਾਜਸਥਾਨ  ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਮੰਦਭਾਗੀ

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਸ੍ਰੀ ਗੰਗਾਨਗਰ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਪਿੰਡ 3 ਸੀ ਦੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਰਦਿਆਂ 113 ਅੰਗ ਪਾੜ ਕੇ ਸੁੱਟਣ ਦੀ ਘਟਨਾ ਨੂੰ ਮੰਦਭਾਗੀ ਤੇ ਨਿੰਦਣਯੋਗ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈਸ …

Read More »

ਵਿਰਸਾ ਵਿਹਾਰ ਵਿਖੇ ਹਰਭਜਨ ਜੱਬਲ ਯਾਦਗਾਰੀ ਸਮਾਗਮ 4 ਨਵੰਬਰ ਨੂੰ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)-ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪ੍ਰਸਿੱਧ ਅਦਾਕਾਰ ਸਵ: ਹਰਭਜਨ ਸਿੰਘ ਜੱਬਲ ਜੀ ਦੀ 9 ਵੀਂ ਬਰਸੀ ਦਾ ਸਮਾਗਮ 4 ਨਵੰਬਰ ਨੂੰ ਸ਼ਾਮ ਠੀਕ 6 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਹੋਵੇਗਾ।ਨਾਟਕ, ਗੀਤ ਸੰਗੀਤ, ਅਤੇ ਜੱਬਲ ਯਾਦਗਾਰੀ ਸਨਮਾਨ ਇਸ ਸਮਾਗਮ ਦੇ ਮੁੱਖ ਆਕਰਸ਼ਣ ਹੋਣਗੇ।ਇਸ ਵਰ੍ਹੇ ਹਰਭਜਨ ਜੱਬਲ ਯਾਦਗਾਰੀ ਐਵਾਰਡ 2016 ਪ੍ਰਸਿੱਧ ਰੰਗਕਰਮੀ ਇੰਦਰਜੀਤ ਸਹਾਰਨ …

Read More »