ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਪ੍ਰਧਾਨ ਅਮਿਤ ਸ਼ਾਹ ਸ੍ਰੀ ਵਾਲਮੀਕਿ ਤੀਰਥ ਦੇ ਦਰਸ਼ਨ ਕਰਦੇ ਹੋਏ। ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਵਾਲਮੀਕਿ ਯਾਦਗਾਰ ਦੀ ਉਸਾਰੀ ਬਾਰੇ ਦੱਸਿਆ।ਉਨ੍ਹਾਂ ਦੇ ਨਾਲ ਹਨ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ, ਤੀਕਸ਼ਣ ਸੂਦ, ਕਮਲ ਸ਼ਰਮਾ, ਸੋਮਨਾਥ, ਓਮ ਪ੍ਰਕਾਸ਼ ਗੱਬਰ ਅਤੇ ਹੋਰ
Read More »Monthly Archives: November 2016
ਦਿੱਲੀ ਕਮੇਟੀ ਵੱਲੋਂ ਬ੍ਰਿਧ ਘਰ ਵਿਖੇ ਬਜੁੱਰਗਾਂ ਨਾਲ ਖੁਸ਼ੀਆਂ ਦੀ ਕੀਤੀ ਗਈ ਸਾਂਝ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘਰ ਤੋਂ ਬੇਘਰ ਹੋ ਕੇ ਬ੍ਰਿਧ ਆਸ਼ਰਮ ਵਿੱਚ ਰਹਿਣ ਨੂੰ ਮਜਬੂਰ ਬਜੂਰਗਾਂ ਦੇ ਨਾਲ ਤਿਉਹਾਰਾਂ ਦੀ ਖੁਸ਼ੀ ਨੂੰ ਸਾਂਝਾ ਕੀਤਾ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਦੇ ਬ੍ਰਿਧ ਘਰ ”ਗੁਰੂ ਨਾਨਕ ਸੁੱਖਸ਼ਾਲਾ” ਰਜਿੰਦਰ ਨਗਰ ਵਿੱਖੇ ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਕਰਵਾਏ ਗਏ ਕੀਰਤਨ ਸਮਾਗਮ …
Read More »1984 ਕਤਲੇਆਮ ਦਾ ਇਨਸਾਫ਼ ਨਾ ਮਿਲਣ ਕਾਰਣ ਦੇਸ਼ ਵਿੱਚ ਹੋਏ ਹੋ ਦੰਗੇ – ਜੀ.ਕੇ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ”ਜੇਕਰ 1984 ਸਿੱਖ ਕਤਲੇਆਮ ਦਾ ਇਨਸਾਫ਼ ਸਿੱਖਾਂ ਨੂੰ ਸਮੇਂ ਸਿਰ ਮਿਲਿਆ ਹੁੰਦਾ ਤਾਂ ਸ਼ਾਇਦ 1992 ਦੇ ਮੁੰਬਈ ਦੰਗੇ ਅਤੇ 2002 ਦਾ ਗੋਧਰਾ ਕਾਂਡ ਨਾ ਹੁੰਦਾ”। ਇਸ ਗੱਲ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਕਤਲੇਆਮ ਦੀ 32ਵੀਂ ਬਰਸੀ ਨੂੰ ਮਨਾਉਣ ਦੇ ਕਮੇਟੀ …
Read More »ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਵੀਰਵਾਰ ਤੋਂ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਵੀਰਵਾਰ, 3 ਨਵੰਬਰ ਤੋਂ ਬੁੱਧਵਾਰ, 16 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ …
Read More »‘ਜਪੁ ਜੀ ਸਾਹਿਬ’ ਦੀ ਕਥਾ ਦੀ ਅੱਜ ਤੋਂ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਹੋਈ ਕੱਥਾ-ਲੜੀ ਨੂੰ ਅਗੇ ਤੋਰਦਿਆਂ 2 ਨਵੰਬਰ, ਬੁੱਧਵਾਰ ਤੋਂ 14 ਅਪ੍ਰੈਲ, ਸੋਮਵਾਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ …
Read More »ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰਦਾਸ ਸਮਾਗਮ ਅੱਜ
ਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 2 ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »ਭਾਜਪਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮੰਡਲ ਤੇ ਤਹਿਸੀਲ ਪੱਧਰ ‘ਤੇ ਮਨਾਏਗੀ- ਅਮਿਤ ਸ਼ਾਹ
ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ-ਬਾਦਲ ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਬੁਲੰਦ ਆਵਾਜ਼ ਵਿੱਚ ਆਖਿਆ ਕਿ ਸੂਬੇ ਦੇ ਦਰਿਆਈ ਪਾਣੀਆਂ ‘ਤੇ ਡਾਕਾ ਮਾਰਨ ਵਾਲੇ ਕਿਸੇ ਵੀ ਪੰਜਾਬ ਵਿਰੋਧੀ ਫੈਸਲੇ ਨੂੰ ਪੰਜਾਬੀ ਹਰਗਿਜ਼ ਨਹੀਂ ਮੰਨਣਗੇ ਅਤੇ ਦਰਿਆਈ ਪਾਣੀ ਦੇ ਜਾਇਜ਼ ਹੱਕ ਦੀ ਰਾਖੀ ਲਈ …
Read More »Every Punjabi indebted to Great Heroes those Realized Dream of Punjabi Suba- CM
Amritsar, November 1 (Punjab Post Bureau)- Reiterating that it was bounden duty of the state government to preserve our rich cultural heritage for the future generations till eternity, the Punjab Chief Minister Mr. Parkash Singh Badal today said that those nations who tend to forget their cultural past and heritage were bound to be vanished with the passage of time. …
Read More »ਪੰਜਾਬੀ ਸੂਬੇ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਦੀ ਗੋਲਡਨ ਜੁਬਲੀ ਅਤੇ ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਮਨਾਇਆ
ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਪੰਜਾਬੀ ਸੂਬਾ ਦਿਵਸ ਦੇ ਗੋਲਡਨ ਜੁਲਬੀ ਵਰ੍ਹੇ, ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪੰਜਾਹਵੇਂ ਸੁਨਹਿਰੇ ਸਾਲ ਅਤੇ ਦੀਵਾਨ ਦੇ 114ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿੱਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤ ਦੇ ਮਾਣਯੋਗ ਵਿੱਤ ਮੰਤਰੀ …
Read More »Golden Jubilee of Punjabi Suba, SGHP School G. T. Road and Foundation Day of Chief Khalsa Diwan celebrated
Amritsar, November 1 (Punjab Post Bureau)- To commemorate the Golden Jubilee of Punjabi Suba, the Golden Jubilee year of G. T. Road school and the 114th foundation day of Chief Khalsa Diwan Charitable Society, a grand cultural fest was organized in the school. The Chief Guest for the occasion was Finance Minister Sh. Arun Jaitley. Chief Minister of Punjab S. …
Read More »
Punjab Post Daily Online Newspaper & Print Media