Wednesday, November 25, 2026

Monthly Archives: November 2016

ਕੁੱਲ ਸ੍ਰਿਸ਼ਟੀ ਦਾ ਸਾਂਝਾ ਤਿਉਹਾਰ ” ਦੀਵਾਲੀ”

ਜਸਵੀਰ ਸ਼ਰਮਾ ਦੱਦਾਹੂਰ ਭਾਰਤ ਦੇਸ਼ ਰਿਸ਼ੀਆ ਮੁਨੀਆਂ ਅਤੇ ਗੁਰੂਆਂ ਦੀ ਧਰਤੀ ਹੈ। ਸਾਰੀ ਸ੍ਰਿਸ਼ਟੀ ਇਕੋ ਅਕਾਲ ਪੁਰਖ ਦੀ ਸਾਜੀ ਹੋਈ ਔਲਾਦ ਹੈ। ਹਿੰਦੂ ਸਿਖ ਮੁਸਲਿਮ ਈਸਾਈ ਸਾਰੇ ਧਰਮ ਅਸੀ ਆਪ ਹੀ ਬਣਾਏ ਹਨ। ਪਰ ਇਸ ਵਿਚ ਕੋਈ ਵੀ ਸ਼ੱਕ ਨਹੀਂ ਕਿ ਭਾਵੇਂ ਹਰ ਧਰਮਾਂ ਨੇ ਆਪੋ ਆਪਣੇ ਗੁਰੂ ਧਾਰਨ ਕੀਤੇ ਹੋਏ ਹਲ, ਪਰ ਬਿਲਕੁੱਲ ਹਕੀਕਤ ਹੈ ਕਿ ਸਾਰੇ ਹੀ ਧਰਮਾਂ …

Read More »

ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦਾ ਸਵੱਛਤਾ ਵਿਦਿਆਲਯ ਪ੍ਰੋਗਰਾਮ

ਭਾਰਤ ਦੇ ਪ੍ਰਧਾਨ ਮੰਤਰੀ ਨੇ 15 ਅਗਸਤ , 2014 ਨੂੰ ਇਹ ਘੋਸ਼ਣਾ ਕੀਤੀ ਕਿ ਦੇਸ਼ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਕ ਸਾਲ ਦੇ ਅੰਦਰ ਪਾਖਾਨੇ ਬਣਨਗੇ ਅਤੇ ਲੜਕੀਆਂ ਲਈ ਵੱਖਰੇ ਪਾਖਾਨਿਆਂ ਦੀ ਵਿਵਸਥਾ ਕੀਤੀ ਜਾਵੇਗੀ । ਪ੍ਰਧਾਨ ਮੰਤਰੀ ਨੇ ਇਸ ਰਾਸ਼ਟਰੀ ਯਤਨ ਵਿੱਚ ਕਾਰਪੋਰੇਟ ਖੇਤਰ ਨੂੰ ਵੀ ਸ਼ਾਮਲ ਹੋਣ ਦਾ ਸੱਦਾ ਦਿੱਤਾ । ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਸਕੂਲ ਸਿੱਖਿਆ …

Read More »

ਪੰਜਾਬ ਦਿਵਸ

ਗੋਬਿੰਦਰ ਸਿੰਘ ਢੀਂਡਸਾ 1 ਨਵੰਬਰ ਨੂੰ ਆਧੁਨਿਕ ਪੰਜਾਬ ਦਿਵਸ ਤੇ ਤੌਰ ਤੇ ਜਾਣਿਆ ਜਾਂਦਾ ਹੈ ਕਿਉਂਕਿ ਆਧੁਨਿਕ ਪੰਜਾਬ 1 ਨਵੰਬਰ 1966 ਨੂੰ ਹੋਂਦ ਵਿੱਚ ਆਇਆ।ਉਸ ਸਮੇਂ ਇਸ ਵਿੱਚ 17 ਜ਼ਿਲ੍ਹੇ ਤੇ 83 ਤਹਿਸੀਲਾਂ ਸਨ ਅਤੇ ਮੌਜੂਦਾ ਸਮੇਂ ਦੌਰਾਨ ਅਜੋਕੇ ਪੰਜਾਬ ਵਿੱਚ 22 ਜ਼ਿਲ੍ਹੇ, 82 ਤਹਿਸੀਲਾਂ ਅਤੇ 87 ਸਬ-ਤਹਿਸੀਲਾਂ ਹਨ।ਅਜੋਕੇ ਪੰਜਾਬ ਅਤੇ ਹਰਿਆਣੇ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਹੈ।ਅਜੋਕੇ ਪੰਜਾਬ ਦਾ ਰਾਜਸੀ …

Read More »

‘ਮਾਤ-ਭਾਸ਼ਾ ਪੰਜਾਬੀ’ ਨੂੰ ਬਣਦਾ ਮਾਣ-ਸਨਮਾਨ ਦੇਣ ਪੰਜਾਬੀਆਂ ਦਾ ਹੋਵੇਗਾ ਸਰਵਪੱਖੀ ਵਿਕਾਸ

ਗੁਰਪ੍ਰੀਤ ਸਿੰਘ ਰੰਗੀਲਪੁਰ ਮੋ. 9855207071 ਅੱਜ ਅਸੀਂ ਸਾਰੇ ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਮਨਾ ਰਹੇ ਹਾਂ।ਪਰ ਵੱਡਾ ਦੁਖਾਂਤ ਹੈ ਕਿ ਪੰਜਾਬੀ ਬੋਲਣ ਵਾਲੇ ਦਰਜਨਾਂ ਪਿੰਡਾਂ ਨੂੰ ਉਜਾੜ ਕੇ ਬਣਾਈ ਗਈ ਰਾਜਧਾਨੀ ਚੰਡੀਗੜ੍ਹ ਵੀ ਹਾਲੇ ਤੱਕ ਪੰਜਾਬ ਦੀ ਆਪਣੀ ਰਾਜਧਾਨੀ ਨਹੀਂ ਬਣੀ ਅਤੇ ਨਾਂ ਹੀ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਨਮਾਨ ਮਿਲਿਆ ਹੈ।ਹਰਿਆਣੇ ਅਤੇ ਹਿਮਾਚਲ ਪ੍ਰਦੇਸ਼ ਦੇ ਪੰਜਾਬੀ ਬੋਲਦੇ ਇਲਾਕੇ ਹਾਲੇ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਨਵੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ‘ਚ ਪਾਕਿਸਤਾਨ ਵਲੋਂ ਕੀਤੀ ਗਈ ਫਾਈਰਿੰਗ ‘ਚ 3 ਔਰਤਾਂ ਤੇ 2 ਬੱਚਿਆਂ ਸਮੇਤ 8 ਦੀ ਮੌਤ – ਸਾਂਬਾ ਸੈਕਟਰ ‘ਚ 6 ਤੇ ਰਾਜੋਰੀ ‘ਚ ਹੋਈਆਂ 2 ਮੌਤਾਂ। ▶ …

Read More »

ਪਾਖੰਡਵਾਦ ਤੇ ਅੰਧ ਵਿਸ਼ਵਾਸ ਰੋਕਣ ਲਈ ਮਹਾਰਾਸ਼ਟਰ ਦੀ ਤਰਜ ‘ਤੇ ਪੰਜਾਬ ‘ਚ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ ਲਾਗੂ ਹੋਵੇ- ਤਰਕਸ਼ੀਲ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪਿਛਲੇ ਤਿੰਨ ਦਹਾਕਿਆਂ ਤੋਂ ਸਮਾਜ ਵਿਚੋਂ ਅੰਧ ਵਿਸ਼ਵਾਸ਼ਾਂ, ਵਹਿਮਾਂ-ਭਰਮਾਂ ਅਤੇ ਪਾਖੰਡਵਾਦ ਖਿਲਾਫ਼ ਜਦੋ ਜਹਿਦ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਮੂਹ ਸਿਆਸੀ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਪਾਖੰਡੀ ਬਾਬਿਆਂ, ਤਾਂਤਰਿਕਾਂ ਅਤੇ ਅਖੌਤੀ ਸਿਆਣਿਆਂ ਜੋਤਸ਼ੀਆਂ ਹੱਥੋਂ ਲੁੱਟੇ ਜਾ ਰਹੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਵਿਚ ਅੰਧ ਵਿਸ਼ਵਾਸ਼ ਵਿਰੋਧੀ ਕਾਨੂੰਨ ਲਾਗੂ ਕਰਨ ਦੇ …

Read More »

ਸਿੱਖੀ ਤੋਂ ਬੇਮੁੱਖ ਹੋ ਰਹੀ ਨੌਜਵਾਨੀ ਨੂੰ ਗੁਰਸਿੱਖੀ ਨਾਲ ਜੋੜਣ ਲਈ ਪੰਥਕ ਏਕਤਾ ਜ਼ਰੂਰੀ ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ)- ਮੀਰੀ ਪੀਰੀ ਦੇ ਮਾਲਕ ‘ਛਠਮ ਪੀਰ’ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਰੂਹਾਨੀਆਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਉਪਰੋਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਗਿਆ।ਇਸ ਸਮੇਂ ਸਿੰਘ ਸਾਹਿਬ …

Read More »

ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਭਰਾਵਾਂ ਦੀ ਭੂਮਿਕਾ ਨੂੰ ਅਣਢਿੱਠਾ ਨਹੀਂ ਕੀਤਾ ਜਾ ਸਕਦਾ – ਕਰਮਜੀਤ ਰਿੰਟੂ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਸਥਾਨਕ ਬਟਾਲਾ ਰੋਡ ਸਥਿਤ ਵਿਸ਼ਵਕਰਮਾ ਦਿਵਸ ‘ਤੇ ਗਲੀ ਬਾਂਕੇ ਬਿਹਾਰੀ ‘ਤੇ ਗੋਵਰਧਨ ਪੂਜਾ ਤੇ ਵਿਸ਼ਵਕਰਮਾ ਦਿਵਸ ਦਾ ਵੱਡਾ ਸਮਾਰੋਹ ਅਰਜੁਨ ਯਾਦਵ, ਪਰਸ਼ੁਰਾਮ ਸ਼ਰਮਾ, ਮਾਸਟਰ ਰਾਮ ਦੀ ਅਗਵਾਈ ਵਿੱਚ ਹੋਇਆ।ਹਲਕਾ ਉੱਤਰੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਮੁੱਖ ਮਹਿਮਾਨ ਦੇ ਰੂਪ ਵਿੱਚ ਪਹੁੰਚੇ, ਜਿੰਨਾ ਦਾ ਭਰਵਾਂ ਸੁਆਗਤ ਕੀਤਾ ਗਿਆ। ਕਰਮਜੀਤ ਸਿੰਘ ਰਿੰਟੂ …

Read More »

ਖੇਤੀਬਾੜੀ, ਬਾਗਬਾਨ ਤੇ ਹੋਰ ਵਿਭਾਗਾਂ ਦੇ ਵੀ.ਡੀ.ਓ ਕਲਿੱਪ ਦਿਖਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ

ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਕਿਸਾਨੀ ਦੇ ਕਿੱਤੇ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਵਾਂ ਉਪਰਾਲਾ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।ਜਿਸ ਤਹਿਤ ਖੇਤੀਬਾੜੀ ਅਤੇ ਖੇਤੀਬਾੜੀ ਨਾਲ ਸਬੰਧਤ ਵਿਭਾਗ ਆਪਸ ਵਿੱਚ ਮਿਲ ਕੇ ਇੱਕ ਐਲ.ਈ.ਡੀ ਵੈਨ ਰਾਹੀਂ ਸਰਕਾਰ ਵੱਲੋਂ ਚਲਾਈਆਂ ਜਾ …

Read More »

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮ੍ਰਿਤਸਰ/ਛੇਹਰਟਾ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ)- ਬੰਦੀ ਛੋੜ ਦਿਵਸ (ਦੀਵਾਲੀ) ਦੇ ਸੰਬੰਧ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਏ ਪਰਿਵਾਰਾਂ ਸਮੇਤ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸੀ੍ਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਸੰਗਤਾਂ ਦੇਰ ਸ਼ਾਮ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ।ਸੀ੍ਰ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਰੰਗ-ਬਿਰੰਗੀ ਦੀਪਮਾਲਾ ਜਗਮਗ ਕਰਦੀ ਸ਼ਰਧਾਲੂਆਂ ਦਾ ਮਨ ਮੋਹ ਰਹੀ ਸੀ। …

Read More »