Wednesday, November 25, 2026

Monthly Archives: November 2016

ਆਰਗੈਨਿਕ ਕਿਸਾਨਾਂ ਦੇ ਮੇਲੇ ‘ਚ ਪਹੁੰਚੇ ਅੰਤਰਰਾਸ਼ਟਰੀ ਬਾਵਰਚੀ ਵਿਕਾਸ ਖੰਨਾ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਈਕੋਸਿੱਖ ਅਤੇ ਦਿਲਬੀਰ ਫਾਊਂਡੇਸ਼ਨ ਵੱਲੋਂ ਅਯੋਜਿਤ ਹਫਤਾਵਾਰੀ ਆਰਗੈਨਿਕ ਕਿਸਾਨ ਮੇਲੇ ‘ਚ ਵਿਸ਼ਵ-ਪ੍ਰਸਿੱਧ ਬਾਵਰਚੀ ਵਿਕਾਸ ਖੰਨਾ ਦੀ ਅਚਾਨਕ ਆਮਦ ਨੇ ਸਾਰਿਆਂ ਨੂੰ ਅਚੰਭਿਤ ਕਰ ਦਿੱਤਾ।ਹਵਾਈ ਅੱਡੇ ‘ਤੇ ਪਹੁੰਚਦਿਆਂ ਹੀ ਜਦੋਂ ਉਹਨਾਂ ਨੂੰ ਕਿਸਾਨਾਂ ਦੀ ਇਸ ਰਸਾਇਣ-ਮੁਕਤ ਮੰਡੀ ਬਾਰੇ ਪਤਾ ਲੱਗਾ ਤਾਂ ਵਿਕਾਸ ਸਿੱਧੇ ਗਰੀਨ ਅਵੈਨਿਊ ਵਿੱਚ ਮੰਡੀ ‘ਚ ਪਹੁੰਚ ਗਏ। ਵਿਕਾਸ ਖੰਨਾ ਇੱਕ ਘੰਟੇ ਤੋਂ …

Read More »

ਰਣਜੀਤ ਐਵੀਨਿਊ ਸਮਾਗਮ ਵਿੱਚ ਪਹੁੰਚਣ ਲਈ ਰੂਟ ਪਲਾਨ ਜਾਰੀ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਰਣਜੀਤ ਐਵੀਨਿਊ ਗਰਾਊਂਡ, ਅੰਮ੍ਰਿਤਸਰ ਵਿਖੇ ਭਲਕੇ 1 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਪਹੁੰਚਣ ਲਈ ਲੋਕਾਂ ਦੀ ਸਹੂਲਤ ਲਈ ਪੁਲਿਸ ਵੱਲੋਂ ਪਾਰਕਿੰਗ ਪ੍ਰਬੰਧ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਅੰਮ੍ਰਿਤਸਰ (ਦਿਹਾਤੀ) ਸ੍ਰੀ ਹਰਕਮਲ …

Read More »

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ‘ਤੇ ਰਾਜ ਪੱਧਰੀ ਸਮਾਗਮ ਅੱਜ- ਤਿਆਰੀਆਂ ਮੁਕੰਮਲ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ ਮਨਾਈ ਜਾ ਰਹੀ 50ਵੀਂ ਵਰ੍ਹੇਗੰਢ ਦੇ ਮੌਕੇ ਭਲਕੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦਾ ਅੱਜ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨੇ ਅੱਜ ਜਾਇਜ਼ਾ ਲਿਆ ਅਤੇ ਸਮਾਗਮਾਂ ਦੀ ਸਫਲਤਾ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।ਸਥਾਨਕ ਬੱਚਤ ਭਵਨ …

Read More »

AVM appealed Arun Jaitley to resume the Amritsar-London /Birmingham Toronto flight

Amritsar, October 31 (Punjab Post Bureau) – Amritsar Vikas Manch has strongly appealed to Arun Jaitley Finance Minister Govt. of India to resume the Amritsar-London /Birmingham Toronto flight while welcoming Jaitley,  the Manch president S. Kulwant Singh Ankhi, has said that the Amritsar-London-Toronto flight was the most successful flight in the annals of Air India. Every flight used to have …

Read More »

ਪੰਜਾਬ ਸਰਕਾਰ ਵਲੋ ਪੰਜਾਬੀ ਸੂਬੇ ਦੇ 50 ਸਾਲਾ ਜਸ਼ਨ ਪੰਜਾਬੀਆਂ ਨਾਲ ਧੋਖਾ – ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਕਾਂਗਰਸ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਵਲੋ ਪੰਜਾਬੀ ਸੂਬੇ ਦੇ 50 ਸਾਲਾ ਜਸ਼ਨਾਂ ਨੂੰ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਗੁਮਰਾਹ ਕਰ ਰਹੀ ਹੈ।ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿਚ ਔਜਲਾ ਨੇ ਕਿਹਾ ਕਿ ਆਪਣੀ ਸੋੜੀ ਰਾਜਨੀਤੀ ਨੂੰ ਚਮਕਾਉਣ ਈ ਅਟਾਰੀ …

Read More »

ਮਜੀਠੀਆ ਕੇਸ ‘ਚ ਅਰਵਿੰਦ ਕੇਜਰੀਵਾਲ ਜਿਲ੍ਹਾ ਅਦਾਲਤ ਅੰਮ੍ਰਿਤਸਰ ‘ਚ ਹੋਣਗੇ ਪੇਸ਼

ਚੰਡੀਗੜ੍ਹ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਆਰਾ ਉਨਾਂ ਖਿਲਾਫ ਦਰਜ ਕਰਵਾਏ ਮਾਣਹਾਨੀ ਕੇਸ ਵਿੱਚ ਮੰਗਲਵਾਰ ਨੂੰ ਅੰਮ੍ਰਿਤਸਰ ਦੀ ਜਿਲਾ ਅਦਾਲਤ ਵਿੱਚ ਪੇਸ਼ ਹੋਣਗੇ।ਇਸ ਤੋਂ ਪਹਿਲਾਂ ਉਹ 15 ਅਕਤੂਬਰ ਦੀ ਸੁਣਵਾਈ ਤੋਂ ਛੋਟ ਲੈ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ …

Read More »