Wednesday, November 25, 2026

Daily Archives: December 3, 2016

ਵਿਸ਼ਵ ਅਪਹਾਜ ਦਿਵਸ ਮਨਾਇਆ ਗਿਆ

ਮਾਲੇਰਕੋਟਲਾ, 3 ਦਸੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਪ੍ਰਿੰਸੀਪਲ ਸ਼੍ਰੀ ਅਸਰਾਰ ਨਿਜ਼ਾਮੀ ਦੀ ਅਗਵਾਈ ਹੇਠ ਵਿਸ਼ਵ ਅਪਹਾਜ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਪੇਟਿੰਗ ਤੇ ਸੱਭਿਆਚਾਰ ਮੁਕਾਬਲਿਆਂ ‘ਚ ਬੱਚਿਆਂ ਨੇ ਵੱਡੀ ਸੰਖਿਆ ‘ਚ ਭਾਗ ਲਿਆ।ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਾਜ਼ੀ ਅਬਦੁਲ ਲਤੀਫ ਥਿੰਦ, ਕਮੇਟੀ ਮੈਂਬਰ ਹਾਜੀ ਵਲੀ ਮੁਹੰਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ਲਈ ਟਰਾਇਲ ਮਾਲੇਰਕੋਟਲਾ ‘ਚ ਅੱਜ

ਮਾਲੇਰਕੋਟਲਾ, 3 ਦਸੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਕੁਸ਼ਤੀ ਸੰਸਥਾ ਵੱਲੋਂ 35ਵੀਂ ਪੰਜਾਬ ਜੂਨੀਅਰ ਲੜਕੇ ਫਰੀ ਸਟਾਇਲ ਕੁਸ਼ਤੀ ਚੈਂਪੀਅਨਸ਼ਿਪ 2016-17 ਜਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਹੜਾ ਵਿਖੇ ਮਿਤੀ 11 ਦਸੰਬਰ ਦਿਨ ਐਤਵਾਰ ਨੂੰ ਹੋ ਰਹੀ ਹੈ। ਇਸ ਚੈਂਪੀਅਨਸ਼ਿਪ ‘ਚ ਪੰਜਾਬ ਦੇ ਸਾਰੇ ਜਿਲਿਆਂ ਦੇ ਪਹਿਲਵਾਨ ਭਾਗ ਲੈਣਗੇ। ਇਸ ਚੈਂਪੀਅਨਸ਼ਿਪ ‘ਚ ਉਹ ਹੀ ਪਹਿਲਵਾਨ ਭਾਗ ਲੈ ਸਕੇਗਾ ਜਿਸ ਦਾ ਜਨਮ 1997, 1998, …

Read More »