Wednesday, November 25, 2026

Daily Archives: December 7, 2016

ਗੁਰੂ ਕੀ ਨਗਰੀ ਵਿਚ ਅੱਜ ਤੋਂ ਸ਼ੁਰੂ ਹੋਵੇਗਾ 11ਵਾਂ ਅੰਤਰਰਾਸ਼ਟਰੀ ਵਪਾਰ ਮੇਲਾ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਸਥਾਨਕ ਰਣਜੀਤ ਐਵੀਨਿਊ ਗਰਾਊਂਡ ਵਿਚ ਕਰਵਾਏ ਜਾ ਰਹੇ 11ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਰਾਹੀਂ ਜਿਥੇ ਸਾਰਕ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਉਥੇ ਹੀ ਸਨਅਤੀ ਖੇਤਰ ਵਿਚ ਅੰਮ੍ਰਿਤਸਰ ਦਾ ਗ੍ਰਾਫ ਵੀ ਵਧੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਪੀ. …

Read More »

11th edition of the PHD’s PITEX to be commenced from today

Pitex to Strengthen Bilateral Relations Among Saarc Nation – DC Amritsar, Dec 7 (Punjab Post Bureau)- The eleventh edition of Punjab International Trade Expo (PITEX) – 2016 will kick off from tomorrow at Ranjit Avenue, Amritsar. The PHD Chamber of Commerce and Industry (PHDCCI) is organizing this five day long mega trade exhibition in association with Punjab Govt.  As many …

Read More »

ਬੇਟੀ ਬਚਾਓ ਬੇਟੀ ਪੜਾਓ ਸੈਮੀਨਾਰ ਆਯੋਜਿਤ

ਮਲੋਟ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਅਗਵਾਈ ਵਿੱਚ ਬੇਟੀ ਬਚਾਓ ਬੇਟੀ ਪੜਾਓ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕੁੱਲ 14 ਵਿਦਿਆਰਥੀਆਂ ਨੇ ਭਾਗ ਲਿਆ।ਇਸ ਸੈਮੀਨਰ ਵਿੱਚ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ।ਸੈਮੀਨਾਰ ਦੌਰਾਨ ਲੜਕੀਆਂ ਦੀ ਸਿੱਖਿਆਂ ਅਤੇ ਮਹੱਤਵ ਬਾਰੇ ਮੈਡਮ ਨੀਰੂ ਮਲਿਕ ਵੱਲੋਂ ਬਹੁਤ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ ਗਏ। ਸੈਮੀਨਾਰ …

Read More »

2 ਦਿਨਾਂ ਰਾਸ਼ਟਰ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਗਗਨਦੀਪ ਕੌਰ ਨੇ ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਸੰਪੰਨ ਹੋਈਆਂ 2 ਦਿਨਾਂ ਰਾਸ਼ਟਰ ਪੱਧਰੀ ਨੈਸ਼ਨਲ ਚਿਲਡਰਨ 2016 ਬਹੁ ਖੇਡਾਂ ਦੇ ਮਹਿਲਾ ਬਾਕਸਿੰਗ ਮੁਕਾਬਲਿਆਂ ਦੇ ਦੌਰਾਨ ਅੰਮ੍ਰਿਦਾ ਜੇਤੂ ਝੰਡਾ ਬੁਲੰਦ ਕਰਨ ਵਾਲੀ ਖਾਲਸਾ ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗੋਲਡ ਮੈਡਲ ਜੇਤੂ ਖਿਡਾਰਨ ਗਗਨਦੀਪ ਕੌਰ ਦਾ ਉੱਘੇ ਖੇਡ ਪ੍ਰਮੋਟਰ ਬਲਜਿੰਦਰ ਸਿੰਘ ਮੱਟੂ ਦੀ ਅਗਵਾਈ ਦੇ ਵਿੱਚ ਇਲਾਕਾ ਨਿਵਾਸੀਆਂ ਤੇ ਉਸ ਦੇ ਪਰਿਵਾਰਿਕ ਮੈਂਬਰਾਂ …

Read More »

62ਵੀਆਂ ਪੰਜਾਬ ਸਕੂਲ ਬੇਸਬਾਲ ਖੇਡਾਂ ਵਿੱਚ ਅੰਮ੍ਰਿਤਸਰ ਚੈਂਪੀਅਨ ਤੇ ਜਲੰਧਰ ਉਪ ਜੇਤੂ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਪੰਨ ਹੋਈਆਂ ਅੰਡਰ-14 ਸਾਲ ਉਮਰ ਵਰਗ ਦੇ ਲੜਕੀਆਂ ਦੀਆਂ 62ਵੀਂਆ ਪੰਜਾਬ ਸਕੂਲ ਬੇਸਬਾਲ ਖੇਡ ਪ੍ਰਤੀਯੋਗਤਾਵਾਂ ਦੇਰ ਸ਼ਾਮ ਗਏ ਸੰਪੰਨ ਹੋ ਗਈਆਂ। ਜਿਸ ਦੌਰਾਨ ਅੰਮ੍ਰਿਤਸਰ ਦੀ ਝੰਡੀ ਰਹੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਬੇਮਿਸਾਲ ਪ੍ਰਬੰਧਾਂ ਤੇ ਸਕੂਲ ਖੇਡ …

Read More »

ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਹਰੇਕ ਯੋਗ ਵਿਦਿਆਰਥੀ ਦੀ ਵੋਟ ਬਣਾਈ ਜਾਵੇਗੀ-ਪ੍ਰੀਤੀ ਯਾਦਵ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੀ ਰਾਤ ਭਾਰਤ ਦੇ ਉਪ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਹਰੇਕ ਯੋਗ ਨੌਜਵਾਨ ਵੋਟਰ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀਆਂ ਕੀਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ 13 ਮਜੀਠਾ …

Read More »

ਕੋਈ ਵੀ ਯੋਗ ਵੋਟਰ ਫਾਈਨਲ ਵੋਟ ਸੂਚੀ ਵਿਚੋਂ ਬਾਹਰ ਨਾ ਰਹੇ – ਉਪ ਚੋਣ ਕਮਿਸ਼ਨਰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ)-2017 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਰਾਤ ਉਪ ਚੋਣ ਕਮਿਸ਼ਨਰ ਭਾਰਤ ਸਰਕਾਰ ਸ੍ਰੀ ਸੰਦੀਪ ਸਕਸੈਨਾ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਵੀ. ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀ, ਜਿਸ ਵਿਚ ਆਈ. ਜੀ. ਬਾਰਡਰ ਰੇਜ਼ ਤੋਂ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਮੁਖੀ ਤੱਕ ਸ਼ਾਮਿਲ ਸਨ, ਨਾਲ …

Read More »

ਜਾਗ੍ਰਿਤੀ ਯਾਤਰਾ ਦਾ ਦਿੱਲੀ ਵਿਖੇ ਹੋ ਰਿਹਾ ਹੈ ਥਾਂ-ਥਾਂ ਸਵਾਗਤ -ਜੀ.ਕੇ

ਨਵੀਂ ਦਿੱਲੀ, 7 ਦਸੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਤੋਂ ਆਈ ਜਾਗ੍ਰਿਤੀ ਯਾਤਰਾ ਦਾ ਦਿੱਲੀ ਵਿਖੇ ਭਰਵਾ ਸਵਾਗਤ ਹੋ ਰਿਹਾ ਹੈ।ਸੋਨੀਪਤ ਦੇ ਰਸਤੇ ਦਿੱਲੀ ਆਉਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੂ ਬਾਰਡਰ ‘ਤੇ ਜੋਰਦਾਰ ਸਵਾਗਤ ਕੀਤਾ ਗਿਆ। ਯਾਤਰਾ ਦੇ ਰਾਤ ਨੂੰ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਵਿਖੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਝੰਡਾ ਦਿਵਸ ਮਨਾਇਆ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ “ਝੰਡਾ ਦਿਵਸ” ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਇਹ ਦਿਵਸ ਸ਼ਹੀਦ ਸੈਨਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ …

Read More »

ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵਾਤਾਵਰਣ ਪ੍ਰੇਮੀਆਂ ਨਾਲ ਇਕੱਤਰਤਾ 10 ਨੂੰ – ਪ੍ਰੋ. ਬਡੂੰਗਰ

ਅੰਮ੍ਰਿਤਸਰ, 7 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਤੇ ਸੰਭਾਲ ਬਾਰੇ ਲਏ ਗਏ ਫੈਸਲੇ ਦੀ ਰੌਸ਼ਨੀ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 10 ਦਸੰਬਰ ਨੂੰ ਸਵੇਰੇ 11.00 ਵਜੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕੱਤਰਤਾ ਹੋਵੇਗੀ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …

Read More »