ਨਵੀਂ ਦਿੱਲੀ, 9 ਦਸੰਬਰ (ਪੰਜਾਬ ਪੋਸਟ ਬਿਊਰੋ)- ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ।ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਤ੍ਰਿਲੋਚਨ ਸਿੰਘ ਢਿੱਲੋ, ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸਰਮਾ, ਸਕੱਤਰ ਜਨਰਲ ਪਰਮੀਤ ਸਿੰਘ ਗੋਲਡੀ, ਸਾਬਕਾ ਪ੍ਰਧਾਨ ਬੀ.ਡੀ …
Read More »Daily Archives: December 9, 2016
ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਨੂੰ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) – ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ 11 ਦਸੰਬਰ ਦਿਨ ਐਤਵਾਰ ਨੂੰ ਭਾਈ ਘਨ੍ਹਈਆ ਜੀ ਐਲੋਪੈਥਿਕ ਡਿਸਪੈਂਸਰੀ, ਗੁ: ਸ਼ਹੀਦ ਬਾਬਾ ਸੰਗਤ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਮਕਬੂਲ ਪੁਰਾ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ …
Read More »ਅਕਾਲੀ ਦਲ-ਭਾਜਪਾ ਤੇ ਕਾਂਗਰਸ ਨੇ 2017 ਚੋਣਾਂ ਇਕੱਠਿਆਂ ਲੜਨ ਦਾ ਪ੍ਰੋਗਰਾਮ ਬਣਾਇਆ ਕੇਜਰੀਵਾਲ
ਟਾਂਗਰਾ, 9 ਦਸੰਬਰ (ਕੰਵਲ ਜੋਧਾਨਗਰੀ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਨੇ ਆਪਸੀ ਸਹਿਮਤੀ ਨਾਲ ਮੈਦਾਨ ਚ ਉਮੀਦਵਾਰ ਐਲਾਨ ਕੇ ਗੁਪਤ ਏਜੰਡਾ ਤਿਆਰ ਕਰ ਲਿਆ ਹੈ।6 ਦਿਨਾਂ ਪੰਜਾਬ ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ …
Read More »ਧੁੰਦ ਕਾਰਨ ਭਿਆਨਕ ਹਾਦਸੇ ‘ਚ 13 ਟੀਚਰਾਂ ਦੀ ਮੌਤ- ਕਲੂਜ਼ਰ ਅਤੇ ਟਰੱਕ ‘ਚ ਹੋਈ ਟੱਕਰ
ਮ੍ਰਿਤਕਾਂ ਵਿੱਚ 5 ਮਹਿਲਾ ਅਧਿਆਪਕਾਂ ਸਮੇਤ 13 ਟੀਚਰ ਸ਼ਾਮਲ ਫਾਜ਼ਿਲਕਾ, 8 ਦਸੰਬਰ (ਵਿਨੀਤ ਅਰੋੜਾ) – ਅੱਜ ਪਈ ਸੰਘਣੀ ਧੁੰਦ ਦੇ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਇੱਥੋਂ ਲਗਭਗ 9 ਕਿਲੋਮੀਟਰ ਦੂਰ ਸਥਿਤ ਪਿੰਡ ਚਾਂਦਮਾਰੀ ਦੇ ਨੇੜੇ ਅੱਜ ਸਵੇਰੇ ਲਗਭਗ 8.00 ਵਜੇ ਅਧਿਆਪਕਾਂ ਨਾਲ ਭਰੀ ਕਲੂਜ਼ਰ ਅਤੇ ਟਰੱਥ ਦੇ ਵਿਚਕਾਰ ਹੋਈ ਆਹਮਣੇ ਸਾਹਮਣੇ ਦੀ ਭੀਸ਼ਮ ਟੱਕਰ ਵਿਚ ਕਲੂਜ਼ਰ ਵਿਚ ਸਵਾਰ 5 ਮਹਿਲਾ ਅਧਿਆਪਕਾਂ …
Read More »Indigenous satellites placed successfully in orbit
New Delhi, Dec 8 (Punjab Post Bureau) – India presently has 38 indigenously manufactured satellites operational in orbit. It comprises of 12 Earth observation satellites (RESOURCESAT-1 & 2, CARTOSAT-1 & 2, CARTOSAT-2S [3nos.], RISAT-1, OCEANSAT-2, MEGHA-TROPIQUES, SARAL & SCATSAT-1); 4 Meteorological satellites (INSAT-3D, KALPANA, INSAT-3A & INSAT-3DR); 13 communication satellites (INSAT-3C, 4A, 4B, 4CR, GSAT-6, 7, 8, 10, 12, 14, …
Read More »
Punjab Post Daily Online Newspaper & Print Media