Wednesday, November 25, 2026

Daily Archives: December 10, 2016

ਰੋਡ ਸ਼ੋਅ ਦੀ ਤਿਆਰੀ ਲਈ ਹੋਈ ਆਪ ਦੀ ਮੀਟਿੰਗ

ਪੱਟੀ, 10 ਦਸੰਬਰ (ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਦੇ ਹੱਕ ਵਿੱਚ ਕੀਤੇ ਜਾ ਰਹੇ ਰੋਡ ਸ਼ੋਅ ਦੀਆ ਤਿਆਰੀਆਂ ਦੇ ਮੰਦੇਨਜਰ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ ਦੇ ਗ੍ਰਹਿ ਵਿੱਖੇ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਰੋਡ ਸ਼ੋਅ ਸਵੇਰੇ 9 ਵਜੇ ਪੱਟੀ ਮੋੜ ਤੋ ਸੁਰੂ ਹੋਵੇਗਾ ਤੇ ਸਭਰਾ, ਚੀਮਾ …

Read More »

ਦਿੱਲੀ ਦੇ ਪ੍ਰਗਤੀ ਮੈਦਾਨ ਤੋਂ ਬਾਅਦ ਅੰਮ੍ਰਿਤਸਰ ਬਣਿਆ ਸਨਅਤਕਾਰਾਂ ਦੀ ਪਹਿਲੀ ਪਸੰਦ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)  – ਆਮ ਤੌਰ ‘ਤੇ ਵੱਡੇ-ਵੱਡੇ ਸਨਅਤੀ ਘਰਾਣਿਆਂ ਵਲੋਂ ਆਪਣੇ ਪ੍ਰੋਡਕਟ ਮਾਰਕੀਟ ਵਿੱਚ ਉਤਾਰਨ ਲਈ ਦਿੱਲੀ ਵਰਗੀ ਵੱਡੀਆਂ ਥਾਵਾਂ ਨੂੰ ਚੁਣਿਆ ਜਾਂਦਾ ਹੈ।ਪ੍ਰੰਤੂ ਹੁਣ ਅੰਮ੍ਰਿਤਸਰ ਵਿੱਚ ਚਲ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੌਰਾਨ ਸਨਅਤਕਾਰਾਂ ਨੇ ਪਹਿਲੀ ਵਾਰ ਆਪਣੇ ਪ੍ਰੋਡਕਟ ਮਾਰਕੀਟ ਵਿੱਚ ਉਤਾਰਨ ਲਈ ਚੁਣਿਆ ਹੈ।ਇਸ ਵਾਰ ਆਯੋਜਿਤ ਕੀਤੀ ਗਈ ਬਾਇਰ ਸੈਲਰ ਮੀਟ ਦੌਰਾਨ ਜਿਥੇ ਅਫਗਾਨਿਸਤਾਨ …

Read More »

ਸਪੈਸ਼ਲ ਬੱਚਿਆਂ ਦੇ ਆਉਣ ਨਾਲ ਪਾਈਟੈਕਸ ਬਣਿਆ ਖਾਸ

ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਸ਼ਹਿਰ ਵਿੱਚ ਵਿਸ਼ੇਸ ਬੱਚਿਆਂ ਦੇ ਲਈ ਚਲ ਰਹੇ ਇਬਾਦਤ ਸਕੂਲ ਦੇ ਬੱਚਿਆਂ ਲਈ ਸ਼ਨੀਵਾਰ ਦਾ ਦਿਨ ਖਾਸ ਸੀ।ਇਸ ਸਕੂਲ ਦੇ ਕਰੀਬ 30 ਬੱਚਿਆਂ ਨੇ ਪਾਈਟੈਕਸ ਮੇਲੇ ਵਿੱਚ ਖੂਬ ਮੌਜ ਮਸਤੀ ਕੀਤੀ ਅਤੇ ਇਥੇ ਆਉਣ ਵਾਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ।ਇਬਾਦਤ ਸਕੂਲ ਦੇ ਮੁਖੀ ਮੋਹਿਤ ਕਪੂਰ ਅਤੇ ਪ੍ਰਿੰਸੀਪਲ ਸ਼ਿਲਪੀ ਗਾਂਗੂਲੀ ਦੀ ਅਗਵਾਈ …

Read More »

ਐਲੀਮੈਂਟਰੀ ਸਕੂਲ ਰਾਮਪੁਰਾ ਵਿਖੇ ਹੋਇਆ ਉਡਾਨ-3 ਦਾ ਰਿਲੀਜ ਸਮਾਗਮ

ਰਾਮਪੁਰਾ, 10 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਬਲਾਕ ਵੇਰਕਾ ਵਿਖੇ ਹੱਥ ਲਿਖਤ ਬਾਲ ਮੈਗਜੀਨ ‘ਉਡਾਨ-3’ ਦਾ ਰਿਲੀਜ ਸਮਾਗਮ ਕੀਤਾ ਗਿਆ।ਜਿਸ ਵਿਚ ਪਹੁੰਚੇ ਉਪ ਜਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਖਹਿਰਾ, ਡੀ.ਆਰ.ਪੀ ਰਜਿੰਦਰ ਸਿੰਘ ਅਤੇ ਬਲਾਕ ਸਿੱਖਿਆ ਅਫਸਰ ਨੀਲਮ ਭਗਤ ਦਾ ਸਕੂਲ ਦੇ ਮੁੱਖ ਅਧਿਆਪਕਾ ਪ੍ਰੇਮ ਕੁਮਾਰੀ, ਸਰਪੰਚ ਗੁਰਸ਼ਰਨ ਸਿੰਘ ਅਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕਰਕੇ ਜੀ ਆਇਆ …

Read More »

ਸੜਕ ਹਾਦਸੇ ‘ਚ 12 ਅਧਿਆਪਕਾਂ ਦੀ ਮੌਤ ‘ਤੇ ਪ੍ਰੋ: ਬਡੂੰਗਰ ਨੇ ਕੀਤਾ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ 10 ਦਸੰਬਰ (ਗੁਰਪ੍ਰੀਤ ਸਿੰਘ)  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਨੇ ਫਾਜ਼ਿਲਕਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕੀ ਹਾਦਸੇ ਦੌਰਾਨ ਵੱਖ-ਵੱਖ ਸਕੂਲਾਂ ਦੇ 12 ਅਧਿਆਪਕਾ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗਿਆਨ ਰੂਪੀ ਵਿਦਿਆ ਰਾਹੀਂ ਸਮੁੱਚੇ ਸਮਾਜ ਨੂੰ ਰੁਸ਼ਨਾਉਣ ਦਾ ਕਾਰਜ ਕਰ ਰਹੇ ਸੂਝਵਾਨ ਤੇ ਦਿਆਨਤਦਾਰ ਅਧਿਆਪਕ ਸਾਹਿਬਾਨਾਂ ਦਾ …

Read More »

ਸਕੂਲੀ ਬੱਚਿਆਂ ਨੂੰ ਗੁਰਬਾਣੀ ਤੇ ਗੁਰਮਤਿ ਦੇ ਲੜ ਲਾਇਆ ਜਾਵੇਗਾ ਪ੍ਰੋ: ਬਡੂੰਗਰ

ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਕੰਠ ਕਰਵਾਈ ਜਾ ਰਹੀ ਹੈ।ਇਸ ਲਹਿਰ ਵਿਚ ਹੋਰ ਤੇਜ਼ੀ ਲਿਆਉਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਜ 11:00 ਵਜੇ ਇਕੱਤਰਤਾ ਹੋਵੇਗੀ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗੀ ‘ਵਾਤਾਵਰਣ ਸ਼ੁੱਧਤਾ ਲਹਿਰ’ -ਪ੍ਰੋ: ਬਡੂੰਗਰ

ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਈ ਹੇਠ ਸ਼ਹੀਦਾਂ ਦੀ ਪਾਵਨ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (ਸਰਹਿੰਦ) ਵਿਖੇ ਵਿਸ਼ੇਸ਼ ਇਕਤਰਤਾ ਹੋਈ ਇਸ ਇਕੱਤਰਤਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਸੰਦੇਸ਼ …

Read More »

ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਜਗਜੋਤ ਸਿੰਘ ਵਲੋਂ ਰੋਡ ਮਾਰਚ

ਰਾਜਾਸਾਂਸੀ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਜਗਜੋਤ ਸਿੰਘ ਦੀ ਅਗਵਾਈ ਵਿਚ ਇਕ ਰੋਡ ਮਾਰਚ ਰਾਜਾਸਾਂਸੀ ਤੋਂ ਸ਼ੁਰੂ ਕੀਤਾ ਗਿਆ ਜੋ ਕਿ ਮੱਲੂ ਨੰਗਲ, ਜਗਦੇਵ ਕਲਾ, ਕੁੱਕੜਵਾਲਾ, ਓਠੀਆ, ਭਿੰਡੀ ਸੈਦਾ, ਸੋੜੀਆਂ, ਲੋਪੋਕੇ ਦੇ ਪਿੰਡਾਂ ਵਿੱਚੋ ਹੁੰਦਾ ਹੋਇਆ ਚੋਗਾਵਾਂ ਆ ਕੇ ਆਪਣੇ ਮੁੱਖ ਦਫ਼ਤਰ ਵਿਖੇ ਸਮਾਪਤ ਹੋਇਆ।ਇਸ ਕਾਫਲੇ ਵਿੱਚ ਮੋਟਰਸਾਈਕਲ, ਕਾਰਾਂ, ਜੀਪਾਂ, ਟਰੈਕਟਰਾਂ ਦੇ …

Read More »