ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍: ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਗੁਰਬਾਣੀ ਤੇ ਗੁਰਮਤਿ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਮੈਨੇਜਰਾਂ, ਗ੍ਰੰਥੀ ਸਿੰਘਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੇ …
Read More »Daily Archives: December 11, 2016
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਭਾਈ ਰਾਜੋਆਣਾ ਕੇਸ ਸਬੰਧੀ ਲਿਖਿਆ ਪੱਤਰ
ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਸਕੱਤਰ ਨੂੰ ਇੱਕ ਯਾਦ ਪੱਤਰ ਲਿਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਸਬੰਧੀ ਮਾਨਯੋਗ ਰਾਸ਼ਟਰਪਤੀ ਨਾਲ ਮਿਲਣੀ ਦਾ ਸਮਾਂ ਮੰਗਿਆ ਹੈ।ਆਪਣੇ ਪੱਤਰ ਵਿਚ ਹਰਚਰਨ ਸਿੰਘ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਲਿਖਿਆ ਹੈ ਕਿ ਬੀਤੀ 15 …
Read More »ਗੈਸ ਕੁਨੈਕਸ਼ਨ ਤੇ ਸਿਲੰਡਰ ਵੰਡਣ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ)- ‘ਉੁਜਵਲ’ ਕੀਮ ਤਹਿਤ ਲੋਕਾਂ ਨੂੰ ਮੁਫਤ ਗੈਸ ਕੁਨੈਕਸ਼ਨ ਤੇ ਸਿਲੰਡਰ ਦੇਣ ਦੀ ਸ਼ੁਰੂਆਤ ਅੱਜ 11 ਦਸੰਬਰ ਤੋਂ ਸੁਰੂ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹੇ ਵਿੱਚ ਚਲ ਰਹੀਆਂ 20 ਗੈਸ ਏਜੰਸੀਆਂ ਦੇ ਮਾਲਿਕਾਂ ਅਤੇ ਇੰਡੀਅਨ ਗੈਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ।ਮੰਗਲ ਦਾਸ ਜਿਲ੍ਹਾ ਫੁਡ ਸਪਲਾਈ ਕੰਟਰੋਲਰ, ਨਸੀਬ ਸੈਣੀ …
Read More »ਮੰਤਰੀ ਜੋਸ਼ੀ ਨੇ ਅਦਾ ਕੀਤੀ 11ਵੇਂ ਪਾਇਟੈਕਸ ਮੇਲੇ ਦਾ ਸਮਾਪਤੀ ਰਸਮ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਨੇ ਪੰਜਾਬ ਦੀ ਸਨਅਤੀ ਨੀਤੀ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ ਸੱਭ ਤੋਂ ਚੰਗੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਅੱਜ ਪੰਜਾਬ ਸਰਕਾਰ ਦੀ ਨੀਤੀਆਂ ਕਾਰਨ ਕਈ ਸਨਅਤੀ ਘਰਾਣੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਰਹੇ ਹਨ। ਜੋਸ਼ੀ ਅੱਜ ਸਥਾਨ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਇਟੈਕਸ) ਦੇ ਰਸਮੀ ਸਮਾਪਤੀ …
Read More »ਪਾਇਟੈਕਸ `ਚ ਨਹੀ ਦਿਸਿਆ ਨੋਟਬੰਦੀ ਦਾ ਅਸਰ, ਜਮ ਕੇ ਹੋਈ ਖਰੀਦਦਾਰੀ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਰਣਜੀਤ ਐਵਨਿਊ ਵਿਚ ਬੀਤੀ 8 ਦਸੰਬਰ ਤੋਂ ਚੱਲ ਰਹੇ ਪਾਇਟੈਕਸ ਮੇਲੇ ਨੇ ਅੰਮ੍ਰਿਤਸਰ ਵਾਸੀਆਂ ਲਈ ਸੰਡੇ ਨੂੰ ਫਨ-ਡੇਅ ਬਣਾ ਦਿੱਤਾ। ਐਤਵਾਰ ਨੂੰ ਛੁੱਟੀ ਹੋਣ ਕਾਰਨ ਅੱਜ ਭੀੜ ਦੇ ਮਾਮਲੇ ਵਿੱਚ ਪਿਛਲੇ ਦਿਨਾਂ ਦੇ ਸਾਰੇ ਰਿਕਾਰਡ ਟੁੱਟ ਗਏ। ਅੋਰਤਾਂ ਅਤੇ ਬੱਚਿਆਂ ਨੇ ਅੱਜ ਪੂਰਾ ਦਿਨ ਮੇਲੇ ਵਿਚ ਮੌਜ ਮਸਤੀ ਕੀਤੀ। ਅੰਮ੍ਰਿਤਸਰ ਵਿਚ ਪੰਜਾਬ ਅੰਤਰਰਾਸ਼ਟਰੀ …
Read More »ਜੀ.ਐਸ.ਟੀ ਪ੍ਰਣਾਲੀ ਦੇਸ਼ ਦੇ ਹਿੱਤ ਵਿੱਚ- ਨਵਜੋਤ ਸ਼ਰਮਾ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸੰਘ ਸੱਗੂ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਗਈ ਜੀਐਸਟੀ ਪ੍ਰਣਾਲੀ ਪੂਰੀ ਤਰਾਂ ਦੇਸ਼ ਦੇ ਹਿੱਤ ਵਿੱਚ ਹੈ। ਇਸਦੇ ਬਾਰੇ ਵਿੱਚ ਹੋ ਰਹੇ ਮਾੜੇ ਪ੍ਰਚਾਰ ਨੂੰ ਰੋਕਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਕਤ ਵਿਚਾਰ ਅੰਮ੍ਰਿਤਸਰ ਦੀ ਈ.ਟੀ.ਓ. ਡਾਕਟਰ ਨਵਜੋਤ ਸ਼ਰਮਾ ਨੇ ਪਾਇਟੈਕਸ ਮੇਲੇ ਦੌਰਾਨ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ …
Read More »ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਜਨਮ ਦਿਨ `ਤੇ ਦਿੱਤੀਂ ਵਧਾਈਂ
ਨਵੀਂ ਦਿੱਲੀ, 11 ਦਸੰਬਰ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਲੰਬੇ ਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ।ਉਨ੍ਹਾਂ ਦੇ ਜ਼ਬਰਦਸਤ ਅਨੁਭਵ ਅਤੇ ਸਿਆਣਪ ਤੋਂ ਰਾਸ਼ਟਰ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ।ਮੈਂ …
Read More »PM greets the President Shri Pranab Mukherjee on his birthday
New Delhi, Dec 11 (Punjab Post Bureau)- The Prime Minister, Shri Narendra Modi has greeted the President, Shri Pranab Mukherjee on his birthday and has wished for his long and healthy life. “ Birthday wishes to Rashtrapati Ji. His tremendous experience and wisdom has benefitted the nation greatly. I pray for his long and healthy life. Pranab Da always puts India’s interest …
Read More »PM attends book release function at Rashtrapati Bhavan
New Delhi, Dec 11 (Punjab Post Bureau)- The Prime Minister, Shri Narendra Modi, today attended a book release function at Rashtrapati Bhavan. He released a book named “Rashtrapati Bhavan: From Raj to Swaraj” and presented its first copy to the President. Speaking on the occasion, the Prime Minister conveyed his best wishes to President Pranab Mukherjee on the occasion of his …
Read More »ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧਕੇਲਿਆ – ਰਾਜਕਰਨ ਸਿੰਘ
ਪੱਟੀ, 11 ਦਸਬੰਰ (ਅਵਤਾਰ ਸਿੰਘ ਢਿੱਲੋਂ)- ਅਕਾਲੀ-ਭਾਜਪਾ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਜਿਸ ਕਾਰਨ ਵਿਕਾਸ ਪੱਖੋ ਪੰਜਾਬ ਕਾਫੀ ਪਛੜ ਗਿਆ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਤੋਂ ਕਾਂਗਰਸ ਸ਼ੋਸ਼ਲ ਮੀਡੀਆ ਦੇ ਪ੍ਰਧਾਨ ਰਾਜਕਰਨ ਸਿੰਘ ਭੱਗੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਹੀ ਪੰਜਾਬ ਦੀ ਡੁੱਬ ਰਹੀ ਬੇੜੀ ਨੂੰ ਬਚਾਅ ਸਕਦੀ ਹੈ ਕਿਉਂਕਿ ਕਾਂਗਰਸ ਦੇ ਹੱਥਾਂ …
Read More »
Punjab Post Daily Online Newspaper & Print Media