Amritsar, Dec. 13 (Punjab Post Bureau)- The students of DAV Public School, Lawrence Road, Amritsar performed remarkably well in National Level Skating Tournament organised by DAV National Sports at Sahibabad from 23rd November to 26th November. Rahul Rai (Std. VIII) bagged Gold Medal in Rink Race I, Abhishek (Std. X) earned Gold Medal in Rink Race II Regional Director Punjab …
Read More »Daily Archives: December 14, 2016
ਸੜਕ ਹਾਦਸ਼ੇ `ਚ ਦੋ ਵਿਅਕਤੀਆਂ ਦੀ ਮੌਤ, ਇੱਕ ਜਖਮੀ
ਖਾਲੜਾ/ਭਿੱਖੀਵਿੰਡ, 13 ਦਸੰਬਰ (ਹਰਵਿੰਦਰ ਭਾਟੀਆ, ਕੁਲਵਿੰਦਰ ਕੰਬੋਕੇ)- ਪਿੰਡ ਸੁਰਸਿੰਘ ਨੇੜੇ ਸੜਕ ਹਾਦਸ਼ੇ ਵਿਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਅਤੇ ਇੱਕ ਔਰਤ ਦੇ ਗੰਭੀਰ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਹਾਦਸ਼ੇ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਭਿੱਖੀਵਿੰਡ ਦੇ ਐਸ.ਐਚ.ਓ ਰਾਜਬੀਰ ਸਿੰਘ ਨੇ ਆਖਿਆ ਕਿ ਪਿੰਡ ਵਲਟੋਹਾ ਦੇ ਵਾਸੀ ਮੁੱਖਾ ਸਿੰਘ ਪੁੱਤਰ ਇਕਬਾਲ ਸਿੰਘ, ਬਿੱਲਾ ਪੁੱਤਰ ਅਨੈਤ ਸਿੰਘ, …
Read More »ਸੰਘਣੀ ਧੁੰਦ ਜਨਜੀਵਨ ਅਸਥ-ਵਿਅਸਥ, ਸਕੂਲ ਵਿਦਿਆਰਥੀ ਪ੍ਰੇਸ਼ਾਨ
ਖਾਲੜਾ/ਭਿੱਖੀਵਿੰਡ, 13 ਦਸੰਬਰ (ਹਰਵਿੰਦਰ ਭਾਟੀਆ, ਕੁਲਵਿੰਦਰ ਕੰਬੋਕੇ)- ਬੇਸ਼ੱਕ ਇਸ ਠੰਡ ਦੇ ਮੌਸਮ `ਚ ਅਜੇ ਤੱਕ ਨਾ ਤਾਂ ਬਰਸਾਤ ਹੋਈ ਅਤੇ ਨਾ ਹੀ ਮਾਹਰਾਂ ਅਨੁਸਾਰ ਅਗਲੇ ਮਹੀਨੇ ਤੱਕ ਬਰਸਾਤ ਹੋਣ ਦੀ ਸੰਭਾਵਨਾ ਹੈ।ਬੀਤੇਂ ਦੋ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਿਥੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਉਥੇ ਸਕੂਲ ਜਾਣ ਵਾਲੇ ਛੋਟੇ-ਛੋਟੇ ਬੱਚਿਆਂ ਨੂੰ ਵੀ ਠੰਡਾ ਨਾਲ ਕੰਬਣੀ …
Read More »ਭਿੱਖੀਵਿੰਡ ਪਹੁੰਚਿਆ ਤੇਂਦੂਆ, ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ
ਖਾਲੜਾ/ਭਿੱਖੀਵਿੰਡ, 13 ਦਸੰਬਰ (ਹਰਵਿੰਦਰ ਭਾਟੀਆ, ਕੁਲਵਿੰਦਰ ਕੰਬੋਕੇ)- ਕੁੱਝ ਦਿਨ ਪਹਿਲਾਂ ਪਿੰਡ ਮਾੜੀਗੋੜ ਸਿੰਘ ਨੇੜੇ ਤਿੰਨ ਵਿਅਕਤੀਆਂ ਉਪਰ ਹਮਲਾ ਕਰਕੇ ਜਖਮੀ ਕਰਨ ਵਾਲਾ ਤੇਂਦੂਆ, ਜੋ ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਪੁਲਿਸ ਕਰਮਚਾਰੀਆਂ, ਹਥਿਆਰਬੰਦ ਲੋਕਾਂ ਨੂੰ ਚਕਮਾ ਦੇ ਭੱਜ ਗਿਆ ਸੀ ਅਤੇ ਕਈ ਦਿਨ ਲਾਪਤਾ ਰਹਿਣ ਤੋਂ ਬਾਅਦ ਇਹ ਤੇਂਦੂਆ ਕਸਬਾ ਭਿੱਖੀਵਿੰਡ ਤੇ ਪਿੰਡ ਪਹੂਵਿੰਡ ਦੇ ਵਿਚਕਾਰ ਬਣੀ ਬਾਬਾ ਦੀਪ ਸਿੰਘ ਕਾਲੋਨੀ ਵਿਚ …
Read More »ਹਰਸਿਮਰਤ ਬਾਦਲ ਨੇ 45 ਕਰੋੜ ਦੀ ਲਾਗਤ ਵਾਲੇ ਏ.ਸੀ ਬੱਸ ਸਟੈਂਡ ਦਾ ਰੱਖਿਆ ਨੀਂਹ ਪੱਥਰ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ 45 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਬੀਬੀ ਵਾਲਾ ਚੌਕ ਨਜ਼ਦੀਕ ਬਣਨ ਵਾਲੇ ਏ.ਸੀ. ਬੱਸ ਸਟੈਂਡ ਦਾ ਨੀਂਹ ਪੱਥਰ ਰਖਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਸਟੈਂਡ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰੇਗਾ।ਬਰਨਾਲਾ ਬਾਈਪਾਸ ਨੇੜੇ ਬਣਨ ਵਾਲੇ ਵਿਸ਼ਵ ਪਧਰੀ ਬੱਸ …
Read More »ਅਮਿੱਟ ਯਾਦਾਂ ਛੱਡਦਾ ਹੋਇਆ ਤਿੰਨ ਰੋਜ਼ਾ ਵਿਰਾਸਤੀ ਮੇਲਾ ਸਮਾਪਤ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਵੱਲੋਂ ਵਿਰਾਸਤੀ ਪਿੰਡ ਜੈਪਾਲ ਗੜ੍ਹ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਮੇਲੇ ਦੇ ਆਖੀਰਲੇ ਦਿਨ ਵਿਸ਼ੇਸ ਤੌਰ ਤੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਅਤੇ ਬਾਜ਼ੀ ਵੱਲ ਲੋਕਾਂ ਦੀ ਕਾਫੀ ਖਿੱਚ ਰਹੀ ਅਤੇ ਪਹਿਲਵਾਨਾਂ ਨੇ ਆਪਣੀ ਜ਼ੋਰ ਅਜ਼ਮਾਈ ਦਿਖਾਈ। ਉੱਧਰ ਬਾਜੀ ਵਾਲੇ ਕਲਾਕਾਰਾਂ ਨੇ ਵੀ ਆਪਣੇ ਜ਼ੌਹਰ ਦਿਖਾਏ।ਮੇਲੇ ਦੇ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੈਕਚਰ ਆਨ ਸਟ੍ਰੈਸ ਮੈਨਜਮੈਂਟ ਕਰਵਾਇਆ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਅੱਜ ਮਿਤੀ 13.12.2016 ਨੂੰ ਕੰਨਫਰੈਂਸ ਹਾਲ, ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵਿਖੇ ਮੈਕਸ ਹਸਪਤਾਲ ਦੀ ਮਦਦ ਨਾਲ ਸਾਰੇ ਜੂਡੀਸ਼ੀਅਲ ਅਫ਼ਸਰਾਂ ਲਈ ਲੈਕਚਰ ਆਨ ਸਟ੍ਰੈਸ ਮੈਨਜਮੈਂਟ …
Read More »ਬਾਬਾ ਫ਼ਰੀਦ ਕਾਲਜ ਦੀਆਂ ਬੀ.ਐਸ.ਸੀ (ਨਾਨ-ਮੈਡੀਕਲ) ਤੇ ਬੀ.ਸੀ.ਏ ਵਿੱਚ ਸ਼ਾਨਦਾਰ ਪ੍ਰਾਪਤ
ਬਠਿੰਡਾ, 13 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾਂਦੇ ਆਪਣੇ ਵਿਲੱਖਣ ਉਪਰਾਲਿਆਂ ਕਰਕੇ ਬਾਬਾ ਫ਼ਰੀਦ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ। ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਲਈ ਅਪਣਾਈ ਜਾਂਦੀ ਸਾਰਥਿਕ ਪਹੁੰਚ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ …
Read More »ਵੋਟ ਤੇ ਵੋਟਰ ਦੀ ਮਹੱਤਤਾ ਨੂੰ ਪੇਸ਼ ਕਰਦਾ ਚਾਰਟ ਮੇਕਿੰਗ ਮੁਕਾਬਲਾ
ਬਟਾਲਾ, 13 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਗਾਬਾਦ ਵਿਖੇ ਨੌਵੀ ਤੇ ਦਸਵੀ ਦੇ ਵਿਦਿਆਰਥੀਆਂ ਮਨਿੰਦਰ ਕੌਰ, ਸੁਖਰਾਜ ਕੌਰ, ਦਮਨ , ਪ੍ਰਿੰਸਪਾਲ ਕੌਰ, ਸਰਬਜੀਤ ਕੌਰ, ਨਵਜੋਤ ਕੌਰ, ਕਿਰਨ, ਰਿੰਪੀ ਆਦਿ ਵਿਦਿਆਰਥੀਆਂ ਨੇ ਚਾਰਟ ਮੇਕਿੰਗ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਵੋਟ ਤੇ ਵੋਟਰ ਦੀ ਮਹੱਤਤਾ ਨੂੰ ਮੁੱਖ ਰੱਖ ਕੇ ਚਾਰਟ ਬਣਾਏ ਗਏ।ਸੁਪਰਵਾਈਜ ਲੈਕਚਰਾਰ ਸੁਖਵਿੰਦਰ ਸਿੰਘ ਤੇ ਡਰਾਇੰਗ ਅਧਿਆਪਕ ਰਾਜਵਿੰਦਰ ਕੌਰ …
Read More »ਜਨਮ ਦਿਨ ਮੁਬਾਰਕ – ਮਾਨਵੀ
ਮਾਨਵੀ ਦੇ ਮਾਤਾ-ਪਿਤਾ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media