ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਬਠਿੰਡਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਜਨਰਲ ਸਕੱਤਰ ਮੋਹਨਜੀਤ ਸਿੰਘ ਪੁਰੀ ਐਡਵੋਕੇਟ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਬਠਿੰਡਾ ਸ਼ਹਿਰੀ ਡਵੀਜਨ ਦੇ ਵਿਭਾਗ ਨਾਲ ਸਬੰਧਿਤ ਵਿਵਾਦ ਸੁਲਝਾਊ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ਤੇ ਸ੍ਰੀ ਬਲਵੰਤ ਰਾਇ ਨਾਥ ਮੇਅਰ ਅਤੇ ਬਠਿੰਡਾ ਹਲਕੇ ਦੇ ਅਕਾਲੀ ਆਗੂਆਂ ਸ਼ਹਿਰੀ ਪ੍ਰਧਾਨ …
Read More »Daily Archives: December 16, 2016
ਰਾਜ ਸਾਇੰਸ ਮੇਲੇ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪਹਿਲਾ ਸਥਾਨ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਿਆਤ ਬਾਹਰਾ ਯੂਨੀਵਰਸਿਟੀ ਰੂਪਨਗਰ ਵਿਖੇ ਹੋਏ ਪੰਜਾਬ ਪੱਧਰ ਦੇ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀ ਗੁਣਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਇਸ ਵਿਦਿਆਰਥੀ ਨੇ ਸੈਕੰਡਰੀ ਪੱਧਰ ਤੇ ਸਬ ਥੀਮ-2 ਵਿੱਚੋਂ ਮਾਡਲ ‘ਲੀਵਿੰਗ ਰੋਬੋਟ’ ਲਈ ਪਹਿਲਾ ਸਥਾਨ …
Read More »ਚਾਈਨਾ ਡੋਰ ਦੀ ਵਰਤੋਂ ’ਤੇ ਪਾਬੰਦੀ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 21/5/13-4816/405 ਮਿਤੀ 13.3.2013 ਪੱਤਰ ਨੰਬਰ 5/57/2014-3ਗ 4/391068/1ਮਿਤੀ 14.1.2015ਅਤੇ ਪੱਤਰ ਨੰਬਰ 5/42/15-3 ਗ 4/567236/1 ਮਿਤੀ 19.8.2015 ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੱਧਰ ’ਤੇ ਚਾਈਨਾ ਡੋਰ ਸਟੋਰ ਕਰਨਾ, ਵੇਚਣਾ ਅਤੇ ਖਰੀਦਣ ’ਤੇ 6 ਮਹੀਨੇ ਦੀ ਪਾਬੰਦੀ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ …
Read More »ਸਿਕੰਦਰ ਸਿੰਘ ਮਲੂਕਾ ਨੇ ਕੀਤਾ ਨਵੇਂ ਜ਼ਿਲ੍ਹਾ ਪ੍ਰੀਸ਼ਦ ਭਵਨ ਦਾ ਉਦਘਾਟਨ
ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਭਵਨ ਬਠਿੰਡਾ ਦਾ ਉਦਘਾਟਨ ਕੀਤਾ। 13.15 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਇਸ ਇਮਾਰਤ ’ਚ ਆਧੁਨਿਕ ਸਹੂਲਤਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਇਸ ਮੌਕੇ ਬੋਲਦਿਆਂ ਮਲੂਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮਾਂਬੱਧ ਅਤੇ ਇੱਕੋ ਛੱਤ …
Read More »ਲੋਧੀਨੰਗਲ ਨੇ ਉਜਵਲਾ ਸਕੀਮ ਤਹਿਤ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਕਿੱਟਾਂ ਵੰਡੀਆਂ
ਬਟਾਲਾ, 15 ਦਸੰਬਰ (ਨਰਿੰਦਰ ਬਰਨਾਲ)- ਪ੍ਰਧਾਨ ਮੰਤਰੀ ਉਜਵਲਾ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਅਤੇ ਚੁੱਲੇ ਵੰਡ ਸਮਾਗਮ ਅੱਜ ਬਟਾਲਾ ਦੇ ਸ਼ਿਵ ਆਡੀਟੋਰੀਅਮ `ਚ ਕਰਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਲਖਬੀਰ ਸਿੰਘ ਲੋਧੀਨੰਗਲ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਸੁਭਾਸ਼ ਓਹਰੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਤਹਿਸੀਲਦਾਰ ਮਨਜੀਤ ਸਿੰਘ, ਏ.ਐਫ.ਐਸ.ਓ ਬਲਜੀਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਲਾਡੀ, ਕੁਲਵੰਤ ਸਿੰਘ, ਤ੍ਰਿਵੈਣੀ …
Read More »ਜਨਮ ਦਿਨ ਮੁਬਾਰਕ – ਜਸ਼ਨਪ੍ਰੀਤ ਸਿੰਘ
ਜਸ਼ਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਐਸ.ਵਾਈ.ਐਲ ਦੇ ਮੁੱਦੇ ਉਤੇ ਕੇਜਰੀਵਾਲ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ – ਸ਼ੇਰਗਿੱਲ
ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਅਤੇ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਸ.ਵਾਈ.ਐਲ ਸਬੰਧੀ ਦਿੱਤੇ ਬਿਆਨ ਨੂੰ ਪੰਜਾਬ ਦੇ ਲੋਕਾਂ ਗੁਮਰਾਹ ਕਰਨ ਲਈ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ …
Read More »Kejriwal’s stand on SYL distorted to mislead people of Punjab- Shergill
Amritsar, December 15 (Punjab Post Bureau)- Aam Aadmi Party candidate from Majitha and Head State Legal Cell Himmat Singh Shergill today said that AAP’s national convener and Delhi Chief Minister Arvind Kejriwal’s statement has been deliberately distorted to mislead the people of Punjab. Shergill said Kejriwal had made it crystal clear time and again that Punjab did not have even …
Read More »
Punjab Post Daily Online Newspaper & Print Media