Wednesday, November 25, 2026

Daily Archives: December 17, 2016

ਪੰਜਾਬ ਦੇ ਸਿਹਤ ਮੰਤਰੀ ਜਿਆਣੀ ਦੇ ਆਪਣੇ ਹਲਕੇ ਵਿਚ ਲੋਕਾਂ ਨੂੰ ਨਹੀਂ ਮਿਲ ਰਹੀਆਂ ਸਿਹਤ ਸੇਵਾਵਾਂ- ਸਮਰਬੀਰ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਆਪਣੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਪੂਰੀਆਂ ਸਿਹਤ ਸੇਵਾਵਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਲੋਕ ਇਲਾਜ ਨਾ ਹੋਣ ਕਾਰਨ ਬਿਮਾਰੀਆਂ ਤੋਂ ਪੀੜ੍ਹਤ ਹਨ ਅਤੇ ਅਕਾਲੀ ਭਾਜਪਾ ਸਰਕਾਰ ਦੇ ਮੰਤਰੀ ਝੂਠੇ ਦਾਅਵੇ ਕਰਕੇ ਪੂਰੀਆਂ ਸਿਹਤ ਸੇਵਾਵਾਂ ਦੇਣ ਦੇ ਬਿਆਨ ਜਾਰੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ …

Read More »

2 ਰੋਜ਼ਾ ਸ਼ਾਮ ਦੇ ਗੁਰਬਾਣੀ ਦੇ ਦੀਵਾਨ ਸਜਾਏ ਗਏ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਸਥਾਨਕ ਪ੍ਰੇਮ ਗਲੀ ਵਿਚ ਸਥਿਤ ਗੁਰੂਦੁਆਰਾ ਸਾਹਿਬ ਬਾਬਾ ਭਗਵਾਨ ਸਿੰਘ ਵਿਚ 2 ਰੋਜ਼ਾ ਸ਼ਾਮਾ  ਦੇ ਗੁਰਬਾਣੀ ਦੇ ਦੀਵਾਨ ਸਜਾਏ ਗਏ। ਇਸ ਮੌਕੇ ਸਮੂਹ ਸੰਗਤਾਂ ਵੱਲੋਂ ਗੁਰੂਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ ਅਤੇ  ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰੋਗਰਾਮ ਵਿਚ ਸੰਤ ਬਾਬਾ ਹਰੀ ਸਿੰਘ ਜੀ ਨਾਨਕਸਰ ਜੀਰਾ ਦੇ ਸਥਾਨ ਤੋਂ ਆਏ …

Read More »

ਪਿੰਡ ਦੀਆਂ ਗਲੀਆਂ ਨੇ ਧਾਰਿਆ ਗੰਦੇ ਨਾਲੇ ਦਾ ਰੂਪ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) –    ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਆਰਜੀ ਮੋਟਰ ਦਾ ਪ੍ਰਬੰਧ ਕਰਕੇ ਇੱਕ ਵਾਰ ਤਾ ਛੱਪੜ ਦਾ ਪਾਣੀ ਕੱਢਿਆ ਜਾ ਰਿਹਾ ਹੈ ਪਰ ਇਸ ਦਾ ਪੱਕਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਅੰਦਰ ਲੋਕ ਵੀ ਵਾਟਰ ਬਕਸ ਦੇ ਪਾਣੀ ਦੀਆਂ ਟੂਟੀਆਂ ਬੰਦ …

Read More »

ਸਮਰਬੀਰ ਸਿੰਘ ਦੀ ਮਾਤਾ ਨੇ ਪੁੱਤਰ ਦੇ ਹੱਕ ਵਿੱਚ ਕੀਤਾ ਪ੍ਰਚਾਰ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਦੀ ਮਾਤਾ ਸ੍ਰੀਮਤੀ ਜਸ਼ਨਦੀਪ ਕੌਰ ਨੇ ਅਪਣੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਿਰਨੀ ਰੋੜ ਅਤੇ ਆਦਰਸ਼ ਨਗਰ ਵਿਖੇ ਪ੍ਰਚਾਰ ਕਰਦੇ ਹੋਏ ਵੋਟਾਂ ਦੀ ਅਪੀਲ ਕੀਤੀ। ਸ੍ਰੀਮਤੀ ਜਸ਼ਨਦੀਪ ਕੌਰ ਨੇ ਮੁਹੱਲਾ ਨਿਵਾਸੀਆਂ ਨੂੰ ਅਪੀਲ ਕੀਤੀ ਕੀ ਉਹ 2017 ਦੀਂਆਂ ਵਿਧਾਨਸਭਾ ਚੋਣਾਂ ਵਿੱਚ …

Read More »

ਸ਼ਹੀਦੀ ਮੇਲੇ ਤੋਂ ਪਹਿਲਾਂ ਵਿਸ਼ਾਲ ਵਿਜੈ ਜਲੂਸ ਕੱਢਿਆ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – 1971 ਦੀ ਭਾਰਤ ਪਾਕ ਜੰਗ ਦੇ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜ ਦੇ ਅਧਿਕਾਰੀਆਂ ਅਤੇ ਜਵਾਨਾਂ ਦੀ ਯਾਦ ਵਿੱਚ ਇਥੋਂ 7 ਕਿਲੋਮੀਟਰ ਦੂਰ ਸਰਹੱਦੀ ਪਿੰਡ ਆਸਫਵਾਲ ਵਿੱਚ ਬਣੀ ਸ਼ਹੀਦਾਂ ਦੀ ਸਮਾਧੀ ਤੇ 16 ਦਸੰਬਰ ਨੂੰ ਲਗਣ ਵਾਲੇ ਸ਼ਹੀਦੀ ਮੇਲੇ ਦੀ ਪੂਰਬਲੀ ਸੰਧਿਆ ਤੇ ਸ਼ਹਿਰ ਵਿੱਚ ਦੇਸ਼ਭਗਤੀ ਨਾਲ ਭਰਿਆ ਵਿਜੈ ਜਲੂਸ ਕੱਢਿਆ ਗਿਆ। ਵਿਜੈ ਜਲੂਸ …

Read More »

ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੀ ਨਕਲੀ ਟੀਮ ਪੁਲਿਸ ਅੜਿਕੇ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਦੇ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੀ ਨਕਲੀ ਟੀਮ ਪੁਲਸ ਦੇ ਅਡੀਕੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ।ਜ਼ਿਲ੍ਹਾ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਤੋਂ ਜਾਗਰਨ ਟੀਮ ਨੂੰ ਪੱਤਾ ਲੱਗਿਆ ਕਿ ਫਾਜ਼ਿਲਕਾ ਦਫ਼ਤਰ ਵਿਖੇ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਦੇ ਨੁਮਾਇੰਦਿਆਂ ਦੇ ਤੌਰ ਤੇ ਚਾਰ ਵਿਅਕਤੀ ਜ਼ਿਲ੍ਹਾ ਸਿੱਖਿਆ …

Read More »

ਬੀ.ਐਸ.ਐਨ.ਐਲ ਵਿਭਾਗ ਦੇ ਕਰਮਚਾਰੀਆਂ ਨੇ ਟਾਵਰ ਕੰਪਨੀ ਬਣਾਉਣ ਦਾ ਕੀਤਾ ਵਿਰੋਧ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਜੁਆਇੰਟ ਫੋਰਮ ਆਫ਼ ਬੀਐਸਐਨਐਲ ਯੂਨੀਅਨ/ਐਸੋਸੀਏਸ਼ਨ ਦੇ ਸੱਦੇ ਤੇ ਬੀਐਸਐਨਐਲ ਵਿਭਾਗ ਦੇ ਸਾਰਿਆਂ ਕਰਮਚਾਰੀਆਂ ਨੇ ਅੱਜ ਇੱਕ ਦਿਨਾਂ ਹੜ੍ਹਤਾਲ ਕਰਕੇ ਸਥਾਨਕ ਦਫ਼ਤਰ ਦੇ ਸਾਹਮਣੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵਿਜੈ ਵਢੇਰਾ, ਵਿਸ਼ਾਲ ਗਰੋਵਰ, ਕੁਲਭੂਸ਼ਨ ਅਰੋੜਾ, ਦੀਪਕ ਚਲਾਨਾ, ਦਰਸ਼ਨ ਰਾਮ, ਪ੍ਰੇਮ ਚੰਦ, ਸੁਸ਼ੀਲ ਕੁਮਾਰ ਅਤੇ ਹੋਰਨਾਂ ਕਰਮਚਾਰੀਆਂ ਨੇ …

Read More »

ਬੀ.ਐਸ.ਐਫ ਨੇ ਸਰਹੱਦੀ ਪਿੰਡ ਵਿਚ ਲਗਾਇਆ ਮੁਫ਼ਤ ਜਾਂਚ ਕੈਂਪ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ  ਸਰਹੱਦੀ ਪਿੰਡ ਨੂਰ ਮੁਹੱਮਦ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ ਰੋਸ਼ਨ ਦੇ ਸਹਿਯੋਗ ਨਾਲ 150 ਮਰੀਜ਼ਾਂ ਦੀ ਸਿਹਤ …

Read More »

ਜਰੂਰਤਮੰਦ ਲੋਕਾਂ ਦੀ ਸਹਾਇਤਾ ਕਰਨਾ ਮਨੁੱਖ ਦਾ ਪਹਿਲਾ ਫ਼ਰਜ਼- ਡਿਪਟੀ ਕਮਿਸ਼ਨਰ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫ਼ਾਜ਼ਿਲਕਾ ਵੱਲੋਂ ਜਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ‘ਨੇਕੀ ਦੀ ਦੀਵਾਰ’ ਦੀ ਸ਼ੁਰੂਆਤ ਅੱਜ ਸਥਾਨਕ ਸ਼ਾਸਤਰੀ ਚੌਕ ਦੇ ਨੇੜੇ ਡਿਪਟੀ ਕਮਿਸ਼ਨਰ -ਕਮ- ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਈਸ਼ਾ ਕਾਲੀਆ ਵੱਲੋਂ ਕੀਤੀ ਗਈ। ਸੰਬੋਧਤ ਕਰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਮਨੁੱਖ ਦੀ ਸਭ ਤੋਂ ਵੱਡੀ ਭਗਤੀ ਇਹ …

Read More »

ਸਫ਼ਾਈ ਸੇਵਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਦੋ ਦਿਨਾਂ ਹੜ੍ਹਤਾਲ

ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਮਿਊਂਸਪਲ ਕਰਮਚਾਰੀ ਐਕਸ਼ਨ ਕਮੇਟੀ ਪੰਜਾਬ ਦੇ ਫੈਸਲੇ ਮੁਤਾਬਕ ਅੱਜ ਸਫ਼ਾਈ ਸੇਵਕ ਯੂਨੀਅਨ ਫਾਜ਼ਿਲਕਾ ਵੱਲੋਂ ਦੋ ਦਿਨਾਂ ਹੜ੍ਹਤਾਲ ਸ਼ੁਰੂ ਕਰਕੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਬੋਧਤ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ, ਵਿੱਤ ਸਕੱਤਰ ਓਮ ਪ੍ਰਕਾਸ਼, ਮੁਖ ਸਲਾਹਕਾਰ ਰੂਪ ਚੰਦ, ਜਨਰਲ ਸਕੱਤਰ ਕੁਲਦੀਪ ਕੁਮਾਰ ਨੇ ਕਿਹਾ ਕਿ ਯੂਨੀਅਨ ਦੀਆਂ …

Read More »