Wednesday, November 25, 2026

Daily Archives: December 20, 2016

ਪੰਜਾਬੀ ਸਾਹਿਤ ਸਭਾ ਚੋਗਾਵਾਂ ਦਾ 26ਵਾਂ ਸਾਲਾਨਾ ਸਮਾਗਮ 25 ਦਸੰਬਰ ਨੂੰ

ਅੰਮ੍ਰਿਤਸਰ, 20 ਦਸੰਬਰ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਦਾ 26ਵਾਂ ਸਾਲਾਨਾ ਸਮਾਗਮ ਅਤੇ ਸਨਮਾਨ ਸਮਾਂਰੋਹ 25 ਦਸੰਬਰ ਨੂੰ ਸਿਡਾਨਾ ਕਾਲਜ, ਖਿਆਲਾ, ਰਾਮਤੀਰਥ ਰੋਡ ਵਿਖੇ ਹੋਵੇਗਾ।ਉਪਰੋਕਤ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਪਿ੍ਰੰ: ਗੁਰਬਾਜ ਸਿੰਘ “ਤੋਲਾ ਨੰਗਲ” ਨੇ ਦੱਸਿਆ ਕਿ ਇਹ ਪ੍ਰੋਗਰਾਮ ਅਦਾਰਾ “ਰਾਗ” ਦੇ ਮੁੱਖ ਸੰਪਾਦਕ “ਇੰਦਰਜੀਤ ਸਿੰਘ ਪੁਰੇਵਾਲ” ਦੇ  ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ …

Read More »

ਸੀਨੀਅਰ ਪੱਤਰਕਾਰ ਮੋਤਾ ਸਿੰਘ ਨੂੰ ਸਦਮਾ – ਭੈਣ ਦਲਜੀਤ ਕੌਰ ਦਾ ਦਿਹਾਂਤ

ਛੇਹਰਟਾ, 20 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) – ਸੀਨੀਅਰ ਪੱਤਰਕਾਰ ਮੋਤਾ ਸਿੰਘ ਦੇ ਸਤਿਕਾਰਯੋਗ ਭੈਣ, ਸਾਬਕਾ ਸਰਪੰਚ ਅਮਰੀਕ ਸਿੰਘ ਬੂਆ ਨੰਗਲੀ ਦੀ ਧਰਮ ਪਤਨੀ ਅਤੇ ਅਕਾਲੀ ਦਲ ਸਰਕਲ ਰਾਜਾਸਾਂਸੀ ਦੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਬੂਆ ਨੰਗਲੀ ਦੇ ਮਾਤਾ ਬੀਬੀ ਦਲਜੀਤ ਕੌਰ ਬੂਆ ਨੰਗਲੀ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।ਬੀਬੀ ਦਲਜੀਤ ਕੌਰ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿੱਚ …

Read More »

ਬੀਬੀ ਰਾਜਵਿੰਦਰ ਕੌਰ ਰਾਜ ਨੂੰ ਥਾਪਿਆ ਪੰਜਾਬ ਲੋਕ ਭਲਾਈ ਦਾ ਡਾਇਰੈਕਟਰ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆਂ ਦੀ ਥਾਪਣਾ ਸਦਕਾ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੂੰ ਪੰਜਾਬ ਲੋਕ ਭਲਾਈ ਬੋਰਡ ਦਾ ਡਾਇਰੈਕਟਰ ਨਿਯੁੱਕਤ ਕੀਤਾ ਗਿਆ ਹੈ।ਅੰਮ੍ਰਿਤਸਰ ਹਵਾਈ ਅੱਡੇ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆਂ ਨੇ ਬੀਬੀ ਰਾਜਵਿੰਦਰ …

Read More »

 ਸਰਕਾਰ ਨੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਭਾਰਤ ਦੇ ਰਾਸ਼ਟਰ ਗਾਨ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਕਾਰਵਾਈ ਲਈ ਕਿਹਾ

ਨਵੀਂ ਦਿੱਲੀ, 19 ਦਸੰਬਰ (ਪੰਜਾਬ ਪੋਸਟ ਬਿਊਰੋ)- ਸਰਕਾਰ ਨੇ ਸਾਰੀਆਂ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ ਪ੍ਰਦੇਸ਼ਾਂ ਦੇ ਪ੍ਰਸ਼ਾਸਕਾਂ ਨੂੰ ਲਿਖਿਆ ਹੈ ਕਿ ਭਾਰਤ ਦੇ ਰਾਸ਼ਟਰ ਗਾਨ ਬਾਰੇ ਸੁਪਰੀਮ ਕੋਰਟ ਵਲੋਂ 30.11.2016 ਨੂੰ  ਰਿੱਟ ਪਟੀਸ਼ਨ ਨੰਬਰ 855/2016 (ਸਿਵਲ) ਉੱਤੇ ਜਾਰੀ ਕੀਤੇ ਗਏ ਹੁਕਮਾਂ ਦੇ ਸੰਬੰਧ ਵਿਚ ਲੁੜੀਂਦੀ ਕਾਰਵਾਈ ਅਮਲ ਵਿਚ ਲਿਆਉਣ। ਸੁਪਰੀਮ ਕੋਰਟ ਨੇ ਉਪਰੋਕਤ ਹੁਕਮਾਂ ਵਿਚ …

Read More »

ਨਹਿਰੂ ਯੁਵਾ ਕੇਂਦਰ ਦਾ ਪੰਜ ਰੋਜ਼ਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਸਮਾਪਤ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਲਗਾਇਆ ਗਿਆ ਪੰਜ ਰੋਜ਼ਾ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੇਨਿੰਗ ਕੈਂਪ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਕੈਂਪ ਵਿਚ ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਯੂਥ ਕਲੱਬਾਂ ਦੇ 82 ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ‘ਤੇ ਯੂਥ …

Read More »

ਦੁਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੁਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 5 ਫਰਵਰੀ 2017 …

Read More »

ਭਾਰਤ ਸਮੇਤ ਸਮੁੱਚਾ ਜਗਤ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਭੇਟ ਕਰੇ – ਪ੍ਰੋ. ਬਡੂੰਗਰ

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਸਮੇਤ ਸਮੁੱਚੇ ਸੰਸਾਰ ਵਿੱਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 22 ਦਸੰਬਰ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 11 …

Read More »

350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਅੱਜ

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਬਾਦਸ਼ਾਹ ਦਰਵੇਸ਼, ਕਲਗੀਧਰ ਪਿਤਾ, ਸਰਬੰਸਦਾਨੀ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅੱਜ 20 …

Read More »

ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ 22 ਦਸੰਬਰ ਨੂੰ

ਅੰਮ੍ਰਿਤਸਰ, 19 ਦਸੰਬਰ (ਗੁਰਪ੍ਰੀਤ ਸਿੰਘ) ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਭਾਈ ਜੀਵਨ ਸਿੰਘ, ਭਾਈ ਸੰਗਤ ਸਿੰਘ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 22 ਦਸੰਬਰ ਨੂੰ ਸਵੇਰੇ 9.30 ਵਜੇ …

Read More »