ਅੰਮ੍ਰਿਤਸਰ, 21 ਦਸੰਬਰ (ਦੀਪ ਦਵਿੰਦਰ ਸਿੰਘ) – ਪਿਛਲੇ ਦੋ ਦਹਾਕਿਆ ਤੋਂ ਏਸ਼ੀਆ ਦੇ ਖ਼ਿੱਤੇ ਖ਼ਾਸਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ ਅਤੇ ਭਾਇਚਾਰੇ ਲਈ ਕੰਮ ਕਰਨ ਦੇ ਨਾਲ ਮਾਂ ਬੋਲੀ ਪੰਜਾਬੀ ਨੂੰ ਉਚੇਰਾ ਸਥਾਨ ਦਿਵਾਉਣ, ਵਾਤਾਵਰਨ ਦੀ ਸਾਂਭ ਸੰਭਾਲ ਤੇ ਰੱਖਿਆ ਕਰਨ ਲਈ ਯਤਨਸ਼ੀਲ ਸੰਸਥਾ ਫੋਕਲੋਰ ਰਿਸਰਚ ਅਕਾਦਮੀ ਦੀ ਡੈਲੀਗੇਸ਼ਨ ਚੋਣ ਸਥਾਨਕ ਵਿਰਸਾ ਵਿਹਾਰ ਵਿਖੇ ਹੋਈ।ਨੀਟਿੰਗ ਵਿੱਚ ਅਕਾਦਮੀ ਦੇ ਸਰਪ੍ਰਸਤ ਜਨਾਬ …
Read More »Daily Archives: December 22, 2016
ਕਣਕ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਜਰੂਰੀ – ਬੈਂਸ
ਪਠਾਨਕੋਟ, 21 ਦਸੰਬਰ (ਪ.ਪ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਵਿਸ਼ਵ ਮਿੱਟੀ ਸਾਲ 2016 ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਸ਼ੇਖੂਚੱਕ ਵਿੱਚ ਲਗਾਇਆ ਗਿਆ। ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੇ ਪ੍ਰਬੰਧਾਂ …
Read More »ਕਾਰਡਾਂ ਅਤੇ ਹੋਰ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਲਈ ਆਰ.ਬੀ.ਆਈ ਵਲੋਂ ਰਿਆਇਤਾਂ ਦਾ ਐਲਾਨ
ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਜੀਟਲ ਅਤੇ ਕਾਰਡ ਰਾਹੀਂ ਭੁਗਤਾਨਾਂ ਨੂੰ ਹੋਰ ਉਤਸ਼ਾਹਤ ਕਰਨ ਲਈ ਵਿੱਤ ਮੰਤਰਾਲਾ ਦੇ ਵਿੱਤੀ ਸੇਵਾਵਾਂ ਵਿਭਾਗ ਨੇ ਸਾਰੇ ਜਨਤਕ ਖੇਤਰ ਦੇ ਬੈਂਕਾਂ (ਪੀ.ਐਸ.ਬੀਜ਼) ਨੂੰ ਜਨਤਕ ਹਿੱਤ ਵਿੱਚ ਹਦਾਇਤ ਕੀਤੀ ਹੈ ਕਿ ਇਮੀਡੀਏਟ ਪੇਮੈਂਟ ਸਰਵਿਸ (ਆਈ.ਐਮ.ਪੀ.ਐਸ) ਅਤੇ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂ ਪੀ ਆਈ) ਰਾਹੀਂ 1000 ਰੁਪਏ ਤੋਂ ਵੱਧ ਦੀ ਅਦਾਇਗੀ ਵਿੱਚ ਨੈਸ਼ਨਲ ਇਲੈਕਟ੍ਰਾਨਿਕ ਫੰਡਜ਼ …
Read More »ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 15 ਵਿੱਚ ਲਾਭਪਾਤਰੀਆਂ ਨੂੰ 900 ਨੀਲੇ ਕਾਰਡ ਤੇ 850 ਬੀਮਾ ਕਾਰਡ ਵੰਡੇ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 15 ਵਿੱਚ ਇਕ ਸਮਾਗਮ ਦੌਰਾਨ ਇਲਾਕਾ ਵਾਸੀਆਂ ਨੂੰ 900ਬਨੀਲੇ ਕਾਰਡ ਅਤੇ 850 ਭਗਤ ਪੂਰਨ ਸਿੰਘ ਬੀਮਾ ਯੋਜਨਾ ਕਾਰਡ ਲਾਭਪਾਤਰਾਂ ਨੂੰ ਤਕਸੀਮ ਕੀਤੇ।ਉਨਾਂ ਨੇ ਇਸ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਜਿਥੇੇ ਪੂਰੇ ਹਲਕੇ ਦਾ ਸੰਪੂਰਣ ਵਿਕਾਸ ਕਰਵਾਉਣਾ ਹੈ, ਉਥੇ ਨਾਲ ਹੀ ਇਲਾਕਾ ਵਾਸੀਆਂ ਨੂੰ ਮੁੱਢਲੀਆਂ ਸੁੱਖ …
Read More »ਆਪ ਅਤੇ ਕਾਂਗਰਸ ਨੇ ਪੋਸਟਰਬਾਜ਼ੀ ਨਾਲ ਚੋਣ ਪ੍ਰਚਾਰ ਵਿੱਚ ਮਾਰੀ ਬਾਜ਼ੀ
ਜੰਡਿਆਲਾ ਗੁਰੂ, 21 ਦਸੰਬਰ (ਵਰਿੰਦਰ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਵਿੱਚ ਤਿਕੋਣਾ ਮੁਕਾਬਲਾ ਹੁੰਦਾ ਨਜ਼ਰ ਆਉਂਦਾ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਲੋਂ ਅਜੇ ਤੱਕ ਜੰਡਿਆਲਾ ਵਾਸੀਆਂ ਨੂੰ ਦਰਸ਼ਨ ਨਹੀਂ ਦਿੱਤੇ, ਜਦੋਂ ਕਿ ਆਪ ਅਤੇ ਕਾਂਗਰਸ ਦੇ ਉਮੀਦਵਾਰਾਂ ਵਲੋਂ ਜਿਥੇ ਸ਼ਹਿਰ ਦੀ ਇੱਕਲੀ ਇੱਕਲੀ ਵਾਰਡ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਚੁੱਕਾ …
Read More »ਯੂਨੀਵਰਸਿਟੀ ਦੇ ਖੋਜਾਰਥੀ ਸੁਮਿਤ ਸਿੰਘ ਪਦਮ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਦੇ ਗਰੇਡਿਡ ਕਲਾਕਾਰ ਬਣੇ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਖੋਜਾਰਥੀ ਸੁਮਿਤ ਸਿੰਘ ਪਦਮ ਨੂੰ ਸ਼ਾਸਤਰੀ ਸੰਗੀਤ (ਸਿਤਾਰ ਵਾਦਨ) ਵਿਚ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ, ਭਾਰਤ ਸਰਕਾਰ ਵੱਲੋਂ ‘ਬੀ’ ਗਰੇਡ ਨਾਲ ਸਨਮਾਨਿਤ ਕੀਤਾ ਗਿਆ ਹੈ।ਵਿਭਾਗ ਦੇ ਮੁਖੀ, ਪ੍ਰੋ. ਡਾ. ਗੁਰਪ੍ਰੀਤ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਮਿਤ ਸਿੰਘ ਜਲੰਧਰ ਵਿਚ …
Read More »Carbon Capture and Sequestration & Nuclear Magnetic Resonance Course concluded at GNDU
Amritsar, December 21 (Punjab Post Bureau)- Course on Carbon Capture and Sequestration given by Prof. J.A. Reimer, Head, Department of Chemical and Biomolecular Engineering, University of California, Berkeley, USA and course on Nuclear Magnetic Resonance given by Prof. Bernhard Bluemich, Head Macromolecular Division, RWTH Aachen Germany are concluded in Guru Nanak Dev University. Professor Reimer reviewed the overwhelming scientific evidence …
Read More »ਸਤਪਾਲ ਨੇ ਸ਼ੰਟੀ ਨੂੰ ਕਾਨੂੰਨੀ ਨੋਟਿਸ ਭੇਜਣ ਦਾ ਕੀਤਾ ਐਲਾਨ
ਨਵੀਂ ਦਿੱਲੀ, 21 ਦਸੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਨੂੰ ਠੱਗੀ ਵਿਚ ਮਾਹਿਰ ਦੱਸਦੇ ਹੋਏ ਸ਼ੰਟੀ ’ਤੇ ਕਰਾਰਾ ਹਮਲਾ ਬੋਲਿਆ ਹੈ।ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਸ਼ੰਟੀ ਵੱਲੋਂ ਉਨ੍ਹਾਂ ਦੇ ਖਿਲਾਫ਼ ਕਥਿਤ ਤੌਰ ਤੇ ਸਥਾਨਕ ਗੁਰਦੁਆਰੇ ਲਈ ਗਏ ਫ਼ੰਡ ’ਚ ਨਿਯਮਾਂ ਦੀ ਉਲੰਘਣਾ ਕਰਨ ਦੇ ਲਗਾਏ ਗਏ ਦੋਸ਼ਾ ਨੂੰ …
Read More »ਸੀ.ਬੀ.ਐਸ.ਈ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਰਾਸ਼ਟਰੀ ਪੱਧਰੀ ਪ੍ਰਤੀਯੋਗਤਾ ਵਿੱਚ ਆਪਣਾ ਸਥਾਨ ਪੱਕਾ ਕੀਤਾ। ਪ੍ਰਿੰ: ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੁਆਰਾ ਜੋਨਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ 16 ਦਸੰਬਰ ਤੋਂ 18 ਦਸੰਬਰ 2016 ਨੂੰ ਪੁਲਿਸ …
Read More »ਮਾਲੇਰਕੋਟਲਾ ਬੀ.ਐਸ.ਐਨ.ਐਲ ਵਾਈਮੈਕਸ ਸੇਵਾ ਤੋਂ ਉਪਭੋਗਤਾ ਦੂਖੀ
ਮਾਲੇਰਕੋਟਲਾ, 21 ਦਸੰਬਰ (ਹਰਮਿੰਦਰ ਸਿੰਘ ਭੱਟ)- ਸੈਂਟਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਈ-ਕਮਰਸ ਮੋਬਾਈਲ ਸੇਵਾਵਾਂ ਜਿਥੇ ਲਗਦਾ ਹੈ ਕਿ ਸਿਰਫ ਪ੍ਰਾਈਵੇਟ ਟੈਲੀਕਾਮ ਕੰਪਨੀਆਂ ਲਈ ਬਣਾਈਆਂ ਗਈਆਂ ਹਨ ਉਥੇ ਹੀ ਸਰਕਾਰ ਵੱਲੋਂ ਚਲਈ ਜਾ ਰਹੀ ਭਾਰਤ ਦੀ ਸਭ ਤੋਂ ਵੱਡੀ ਸੰਚਾਰ ਸੰਸਥਾ ਬੀ.ਐਸ.ਐਨ.ਐਲ ਵੱਲੋਂ ਚਲਾਈਆਂ ਜਾ ਰਹੀਆਂ ਇੰਟਰਨੈਟ ਸੇਵਾਵਾਂ ਦੀਆਂ ਲਗਾਤਾਰ ਮਿਲ ਰਹੀਆਂ ਸ਼ਿਕਾਈਤਾ ਜਿਵੇਂ ਬਰੋਡਬੈਂਡ, ਵਾਈਮੈਕਸ ਆਦਿ ਦਾ …
Read More »
Punjab Post Daily Online Newspaper & Print Media