ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਚੰਡੀਗੜ੍ਹ ਵਿਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਅਕਾਲੀ ਭਾਜਪਾ ਗਠਜੋੜ ਨੇ ਜਿੱਤ ਪ੍ਰਾਪਤ ਕਰਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਨੋਟਬੰਦੀ ਸਬੰਧੀ ਵਿਰੋਧ ਕਰ ਰਹੀਆਂ ਵਿਰੋਧੀ ਪਾਰਟੀਆਂ ਦੀ ਬੋਲਤੀ ਬੰਦ ਕਰ ਦਿੱਤੀ ਹੈ। ਇਸ ਜਿੱਤ ਦੀ ਖੁਸ਼ੀ ਫਾਜ਼ਿਲਕਾ ਦੇ ਭਾਜਪਾ ਵਰਕਰਾਂ ਨੇ ਸਥਾਨਕ ਚੌਂਕ ਘੰਟਾਘਰ ਤੇ ਮਠਿਆਈ ਵੰਡਕੇ ਅਤੇ ਇੱਕ ਦੂਸਰੇ …
Read More »Daily Archives: December 22, 2016
ਜ਼ਰੂਰਤਮੰਦ ਬੱਚਿਆਂ ਨੂੰ ਕੋਟੀਆਂ, ਬੂਟ ਅਤੇ ਜ਼ੁਰਾਬਾਂ ਵੰਡੀਆਂ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਗੋਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਪਿੰਡ ਕਬੂਲਸ਼ਾਹ ਖੁੱਬਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 30 ਜ਼ਰੂਰਤਮੰਦ ਬੱਚਿਆਂ ਨੂੰ ਕੋਟੀਆਂ, ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ। ਪ੍ਰੋਗਰਾਮ ਦਾ ਅਯੋਜਨ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਪ੍ਰਿੰਸੀਪਲ ਸਵਤੰਤਰ ਪਾਠਕ ਦੀ ਪ੍ਰਧਾਨਗੀ ਵਿਚ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੇਵਾਮੁਕਤ ਐਸਡੀਓ ਸਰਬਜੀਤ ਸਿੰਘ ਢਿਲੋਂ ਨੇ …
Read More »ਕੈਸ਼ ਨਾ ਮਿਲਣ ਕਾਰਨ ਲੋਕਾਂ ਨੇ ਬੈਂਕ ਦੇ ਸਾਹਮਣੇ ਲਾਇਆ ਧਰਨਾ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਕੇਂਦਰ ਸਰਕਾਰ ਵੱਲੋਂ 500-1000 ਰੁਪਏ ਦੇ ਨੋਟ ਬੰਦ ਕਰਨ ਸਬੰਧੀ ਕੀਤੇ ਐਲਾਣ ਦੇ ਅੱਜ ਲਗਭਗ ਡੇਢ ਮਹੀਨੇ ਬਾਅਦ ਵੀ ਜਿੱਥੇ ਲੋਕਾਂ ਨੂੰ ਬੈਂਕ ਦੇ ਸਾਹਮਣੇ ਲੰਬੀਆਂ ਲੰਬੀਆਂ ਲਾਇਨਾਂ ਵਿਚ ਲੱਗੇ ਹੋਏ ਵੇਖਿਆ ਜਾ ਰਿਹਾ ਹੈ। ਉੱਥੇ ਅੱਜ ਸਵੇਰੇ ਲਗਭਗ 9.15 ਵਜੇ ਸਥਾਨਕ ਗਊਸ਼ਾਲਾ ਰੋਡ ਤੇ ਸਥਿਤ ਸੈਂਟ੍ਰਲ ਬੈਂਕ ਆਫ਼ ਇੰਡੀਆ ਵਿਚੋਂ ਕੈਸ਼ ਲੈਣ ਲਈ …
Read More »ਲੋਕਾਂ ਦੇ ਸਾਰਿਆਂ ਸੁਪਨਿਆਂ ਨੂੰ ਆਪ ਦੀ ਸਰਕਾਰ ਹੀ ਪੂਰਾ ਕਰੇਗੀ- ਸਮਰਬੀਰ ਸਿੰਘ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਅੱਜ ਆਪਣੇ ਚੋਣ ਪ੍ਰਚਾਰ ਅਭਿਆਨ ਨੂੰ ਤੇਜ਼ ਕਰਦੇ ਹੋਏ ਜ਼ਿਲ੍ਹੇ ਦੇ ਪਿੰਡ ਬਾਧਾ, ਰਾਣਾ ਅਤੇ ਪੈਂਚਾਂ ਵਾਲੀ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਪਿੰਡਾਂ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਮਰਬੀਰ ਸਿੰਘ …
Read More »ਬੀ.ਐਸ.ਐਫ ਵੱਲੋਂ ਟ੍ਰੇਨਿੰਗ ਕੈਂਪ ਦਾ ਅਯੋਜਨ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) ਬੀ.ਐਸ.ਐਫ ਦੀ 90ਵੀਂ ਬਟਾਲੀਅਨ ਦੇ ਹੈਡਕਵਾਟਰ ਵਿਚ ਸੁਰੱਖਿਆ ਗਾਰਡਾਂ ਦੀ ਭਰਤੀ ਲਈ ਨੌਜ਼ਵਾਨਾਂ ਨੂੰ ਟ੍ਰੇਨਿੰਗ ਦੇਣ ਲਈ ਮਹੀਨੇਵਰ ਟ੍ਰੇਨਿਗ ਕੈਂਪ ਦੀ ਸ਼ੁਰੂਆਤ ਕਾਰਜਵਾਹਕ ਡੀਆਈਜੀ ਮਹਿੰਦਰ ਸਹਾਰਨ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ 20 ਨੋਜ਼ਵਾਨ ਇਸ ਕੈਂਪ ਵਿਚ ਟ੍ਰੇਨਿੰਗ ਲੈ ਰਹੇ ਹਨ। ਇੱਕ ਮਹੀਨੇ ਤੱਕ ਚੱਲਣ ਵਾਲੇ …
Read More »ਬਾਦਲ ਸਰਕਾਰ ਨੇ ਸਵਾ ਲੱਖ ਮੁਲਾਜਮਾਂ ਦਾ ਬੁਢਾਪਾ ਤੇ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ ’ਚ ਧੱਕਿਆ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਇੱਕ ਲੱਖ ਪੱਚੀ ਹਜ਼ਾਰ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਗੱਲ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ।ਪਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕਰਵਾਉਣ ਨੂੰ ਲੈ ਕੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਨੇ ਉੱਪ-ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਪੱਛਮੀ ’ਚ ਪਿਛਲੇ 21 ਦਿਨ ਤੋਂ ਧਰਨਾ ਲੱਗਾ ਹੋਇਆ …
Read More »ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ-ਹਰਸਿਮਰਤ ਬਾਦਲ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ 5 ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹ ਅੱਜ ਇੱਥੇ ਨੰਨ੍ਹੀਂ ਛਾਂ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ, ਸਰਟੀਫਿਕੇਟ ਵੰਡਨ, ਪ੍ਰਧਾਨ ਮੰਤਰੀ ਉਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ ਗੈਸ ਚੁੱਲ੍ਹੇ ਵੰਡਨ …
Read More »ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ 1 ਲੱਖ ਲੋਕ ਕਰਨਗੇ ਵੋਟਰ ਪ੍ਰਣ – ਡਿਪਟੀ ਕਮਿਸ਼ਨਰ
ਫਾਜ਼ਿਲਕਾ 22 ਦਸੰਬਰ (ਵਿਨੀਤ ਅਰੋੜਾ) – ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਅਤੇ ਨਿਰਪੱਖ ਤਰੀਕੇ ਮਤਦਾਨ ਕਰਨ ਲਈ 22 ਦਸੰਬਰ 2016 ਨੂੰ ਸਵੇਰੇ 11 ਵਜ਼ੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ, ਗੈਰ ਸਰਕਾਰੀ ਅਤੇ ਸਮਾਜ …
Read More »ਸਿਹਤ ਮੰਤਰੀ ਜਿਆਣੀ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ 23 ਦਸੰਬਰ ਨੂੰ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 21 ਦਸੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਦਾ ਕੰਮ ਮੁਕੰਮਲ ਹੋ ਗਿਆ ਹੈ।ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦੇਣਗੇ। ਇੰਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ 23 ਦਸੰਬਰ 2016 ਨੂੰ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ …
Read More »Majithia Inaugurates A State of Art Amritsar Press Club
A New Year gift to the Media Fraternity of Amritsar Amritsar, Dec 21 (Punjab Post Bureau)- Punjab Revenue & Public Relations Minister Mr. Bikram Singh Majithia today said that SAD-BJP combine believe in delivering what promised, whereas Congress and AAP were limited to make false promises only . He said that the ruling alliance will contest ensuing Vidhan Sabha elections …
Read More »
Punjab Post Daily Online Newspaper & Print Media