Wednesday, November 25, 2026

Daily Archives: December 22, 2016

ਮਜੀਠੀਆ ਵੱਲੋਂ ਅਤਿ-ਆਧੁਨਿਕ ਅੰਮ੍ਰਿਤਸਰ ਪ੍ਰੈੱਸ ਕਲੱਬ ਦਾ ਉਦਘਾਟਨ

ਪੱਤਰਕਾਰ ਭਾਈਚਾਰੇ ਨੂੰ ਮਿਲਿਆ ਨਵੇਂ ਸਾਲ ਦਾ ਬਿਹਤਰੀਨ ਤੋਹਫ਼ਾ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ, ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਵਾਅਦੇ ਪੂਰੇ ਕਰਨ ’ਚ ਵਿਸ਼ਵਾਸ ਰੱਖਦਾ ਹੈ, ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿਰਫ਼ ਝੂਠੇ ਵਾਅਦੇ ਕਰਨ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਗੱਠਜੋੜ ਕਰਾਏ …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਮਰਦ ਅਗੰਮੜਾ,  ਸ਼ਾਹਿ ਸ਼ਾਹਨਸ਼ਾਹ ਮਾਨਵਤਾ ਦੇ ਗੁਰੂ, ਬਾਦਸ਼ਾਹ ਦਰਵੇਸ਼, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁ ਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਅੱਜ

ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਸਮੇਸ਼ ਪਿਤਾ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਸ਼ਹਾਦਤ ਵਾਲੇ ਦਿਹਾੜੇ ਅੱਜ ਮਿਤੀ 22 ਦਸੰਬਰ ਨੂੰ ਵੱਡੇ ਪੱਧਰ ’ਤੇ …

Read More »