ਰਈਆ, 22 ਦਸੰਬਰ (ਬਲਵਿੰਦਰ ਸੰਧੂ)- ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ‘ਆਪ’ ਦੇ ਐਮ.ਐਲ.ਏ ਉਮੀਦਵਾਰ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਹਜਾਰਾਂ ਵਾਹਨਾਂ ਸਕੂਟਰ ਮੋਟਰਸਾਈਕਲ, ਟਰੈਕਟਰ ਅਤੇ ਕਾਰਾਂ ਨਾਲ ਵਿਸ਼ਾਲ ਰੋਡ ਸ਼ੋਅ ‘ਨਸ਼ਾ ਹਟਾਓ ਪੁੱਤ ਬਚਾਓ’ ਕੱਢਿਆ ਗਿਆ।ਜਿਸ ਵਿੱਚ ਮੁੱਖ ਤੌਰ ਤੇ ਹਲਕਾ ਜੰਡਿਆਲਾ ਗੁਰੂ ਤੋ ਉਮੀਦਵਾਰ ਹਰਭਜਨ ਸਿੰਘ ਐਕਸ ਈ.ਟੀ.ਓ ਸਾਮਲ ਹੋਏ।ਟੌਂਗ ਨੇ ਹਜਾਰਾਂ ਵਰਕਰ ਵਲੰਟੀਅਰ ਅਤੇ …
Read More »Daily Archives: December 23, 2016
ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲਾਂ/ਕਾਲਜਾਂ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਇਕੱਤਰਤ ਹੋ ਕੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਬਾਣੀ ਦਿਵਸ ਮਨਾਇਆ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ …
Read More »ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਦਿਵਸ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰ ਪੋਰਟ ਵਿਖੇ ਚਾਰ ਸਾਹਿਬਜਾਦਿਆਂ ਦੀ ਸਹਾਦਤ ਨੂੰ ਸਮਰਪਿਤ ਗੁਰਬਾਣੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਬੜੀ ਸ਼ਰਧਾ ਭਾਵਨਾ ਨਾਲ ਕੀਤੇ।ਵਿਦਿਆਰਥੀਆਂ ਨੇ ਚਾਰ ਸਾਹਿਬਜਾਦਿਆਂ ਦੀ ਸਿੱਖ ਧਰਮ ਦੇ ਲਈ ਦਿਤੀ …
Read More »350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਤੀਸਰੇ ਦਿਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ (ਬਾਉਲੀ ਸਾਹਿਬ) ਪਾਤਸ਼ਾਹੀ ਛੇਵੀਂ ਅਤੇ ਦਸਵੀਂ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ …
Read More »ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 2 ਲੱਖ ਤੋਂ ਵੱਧ ਸਕੂਲੀ ਬੱਚਿਆਂ ਨੂੰ ਕਰਵਾਏ ਗੁਰਬਾਣੀ ਦੇ ਜਾਪ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚੇ-ਬੱਚੀਆਂ ਨੂੰ ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹਿੰਦ ਦੀ ਦਰਦਨਾਕ ਦਾਸਤਾਨ ਦੇ ਰੂਬਰੂ ਕਰਵਾਉਣ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਕੂਲਾਂ-ਕਾਲਜਾਂ ਦੇ ਬੱਚੇ-ਬੱਚੀਆਂ ਨੂੰ ਗੁਰਬਾਣੀ ਜਾਪ ਨਾਲ ਜੋੜਿਆ ਗਿਆ।ਅੱਜ ਵਿਸ਼ਾਲ ਪੱਧਰ ਤੇ ਆਯੋਜਿਤ ਕੀਤੇ ਗਏ …
Read More »ਬੇਰੋਜਗਾਰ ਨੌਜਵਾਨਾਂ ਨੂੰ ਹੁਨਰਵੰਦ ਬਣਾਉਣ ਜਿਲ੍ਹੇ ਅੰਦਰ ਖੋਲ੍ਹੇ ਜਾ ਰਹੇ ਹਨ 8 ਹੁਨਰ ਵਿਕਾਸ ਕੇਂਦਰ
ਪਠਾਨਕੋਟ, 22 ਦਸੰਬਰ (ਪੰਜਾਬ ਪੋਸਟ ਬਿਊਰੋ)- ਬੇਰੋਜਗਾਰ ਨੌਜਵਾਨਾਂ ਨੂੰ ਹੁਨਰਵੰਦ ਬਣਾਉਣ ਜਿਲ੍ਹੇ ਅੰਦਰ 8 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾ ਰਹੇ ਹਨ। ਜਿੰਨ੍ਹਾਂ ਵਿਚੋਂ ਦੋ ਸ਼ਹਿਰੀ ਖੇਤਰ ਵਿੱਚ ਅਤੇ 6 ਪੇਂਡੂ ਖੇਤਰ ਵਿੱਚ ਖੋਲ੍ਹੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਪੰਗੋਲੀ ਚੌਕ ਨੇੜੇ ਨਵੇਂ ਬਣਾਏ ਗਏ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਸਿਖਿਆਰਥੀਆਂ …
Read More »ਆਪ ਉਮੀਦਵਾਰ ਰਣਜੀਤ ਚੀਮਾ ਨੇ ਕੀਤਾ ਘਰ ਘਰ ਜਾ ਕੇ ਚੋਣ ਪ੍ਰਚਾਰ
ਪੱਟੀ, 22 ਦਸਬੰਰ (ਅਵਤਾਰ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਵੱਲੋਂ ਚੌਣ ਮੁਹਿੰਮ ਦੌਰਾਨ ਆਪਣੇ ਸਮੱਰਥਕਾਂ ਦੇ ਨਾਲ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੀਆ ਕਾਬਲ ਸਿੰਘ ਦੇ ਗ੍ਰਹਿ ਪਿੰਡ ਚੂਸਲੇਵਾੜ ਮੀਟਿੰਗ ਹੋਈ।ਰਣਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ …
Read More »ਡੀ.ਈ.ਓ ਗੁਰਭਜਨ ਸਿੰਘ ਲਾਸਾਨੀ ਨੂੰ ਕੀਤਾ ਸਨਮਾਨਿਤ
ਪੱਟੀ, 22 ਦਸਬੰਰ (ਅਵਤਾਰ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਤਰਨ ਤਾਰਨ ਜਿਲ੍ਹੇ ਵਿਚ ਨਿਯੁਕਤ ਕੀਤੇ ਗਏ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:)ਤਰਨ ਤਾਰਨ ਗੁਰਭਜਨ ਸਿੰਘ ਲਾਸਾਨੀ ਨੂੰ ਸਟੇਟ ਅਵਾਰਡੀ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ, ਜਿਲ੍ਹਾ ਸਾਇੰਸ ਸੁਪਰਵਾਇਜ਼ਰ ਮੈਡਮ ਰਜਿੰਦਰ ਕੋਰ ਸਕੂਲ ਸਟਾਫ ਰਵੀ ਪ੍ਰਸ਼ਰਮਾ ਵਲੋਂ ਬਤੋਰ ਜਿਲ੍ਹਾ ਅਧਿਕਾਰੀ ਨਿਯੁੱਕਤੀ ਤੇ ਜੀ ਆਇਆ ਕਹਿੰਦੇ ਹੋਏ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ।ਇਸ …
Read More »ਕਾਂਗਰਸ ਆਉਣ ‘ਤੇ ਲੋਕਾਂ ਨੂੰ ਇਨਸਾਫ ਤੇ ਰੁਜ਼ਗਾਰ ਮਿਲੇਗਾ – ਮੱਲੂ, ਜੋਸਨ
ਪੱਟੀ, 22 ਦਸਬੰਰ (ਅਵਤਾਰ ਸਿੰਘ ਢਿੱਲੋ)- ਪੰਜਾਬ ‘ਚ ਕਾਂਗਰਸ ਸਰਕਾਰ ਆਉਣ ‘ਤੇ ਲੋਕਾਂ ਨੂੰ ਇਨਸਾਫ ਤੇ ਰੁਜ਼ਗਾਰ ਮਿਲੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲਕੀਤ ਸਿੰਘ ਮੱਲੂ ਵਾਈਸ ਪ੍ਰਧਾਨ ਯੂਥ ਕਾਂਗਰਸ ਖਡੂਰ ਸਾਹਿਬ ਅਤੇ ਯੂਥ ਵੈਲਫੇਅਰ ਸੈਂਲ ਦੇ ਜ਼ਿਲ੍ਹਾਂ ਚੇਅਰਮੈਨ ਬਲਜਿੰਦਰ ਸਿੰਘ ਬਿੱਲਾ ਜੋਸਨ ਨੇ ਹਲਕਾ ਪੱਟੀ ਦੇ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨਾਲ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸੀ …
Read More »ਖਾਲਸਾ ਅਕੈਡਮੀ ਮਹਿਤਾ ਦਾ ਅੰਡਰ-14 ਜਿਲ੍ਹਾ ਪੱਧਰੀ ਹਾਕੀ ਚੈਂਪੀਅਨਸ਼ਿਪ ‘ਚ ਦੂਸਰਾ ਸਥਾਨ
ਚੌਂਕ ਮਹਿਤਾ, 21 ਦਸੰਬਰ (ਜੋਗਿੰਦਰ ਸਿੰਘ ਮਾਣਾ)- ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀ ਅੰਡਰ-14 ਵਰਗ ਦੀ ਹਾਕੀ ਟੀਮ ਨੇ ਐਸਟਰੋ-ਟਰਫ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 17, 18 ਅਤੇ 19 ਦਸੰਬਰ ਨੂੰ ਕਰਵਾਈ ਜਿਲ੍ਹਾ ਪੱਧਰ ਹਾਕੀ ਚੈਂਪੀਅਨਸ਼ਿਪ …
Read More »
Punjab Post Daily Online Newspaper & Print Media