ਪੱਟੀ, 23 ਦਸੰਬਰ (ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ ਹਲਕਾ ਪੱਟੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਨੇ ਪੱਟੀ ਸ਼ਹਿਰ ਦੀ ਗਾਰਡਨ ਕਲੋਨੀ ਵਿੱਖੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆ ਤੋ ਜਾਣੂ ਕਰਵਾਇਆ ਅਤੇ ‘ਆਪ’ ਨੂੰ ਵੋਟਾ ਪਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੱਟੀ ਹਲਕੇ ਦੇ ਲੋਕ ਬਹੁਤ ਸੂਝਵਾਨ ਹਨ ਤੇ ਲੋਕ …
Read More »Daily Archives: December 24, 2016
ਪਦਉਨਤ ਹੋਏ ਕਾਂਸਟੇਬਲਾਂ ਨੂੰ ਡੀ.ਐਸ.ਪੀ ਜੇਲ ਨੇ ਲਗਾਈਆਂ ਫੀਤੀਆਂ
ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਮਾਨਯੋਗ ਏ ਡੀ ਜੀ ਪੀ ( ਜੇਲਾਂ ) ਰੋਹਿਤ ਚੌਧਰੀ ਦੇ ਹੁਕਮਾਂ ਤਹਿਤ ਸਬ ਜ਼ੇਲ ਪੱਟੀ ਵਿਖੇ ਤਾਇਨਾਤ ਕਾਂਸਟੇਬਲ ਸੁਖਦੇਵ ਸਿੰਘ ਅਤੇ ਬਲਰਾਜ਼ ਸਿੰਘ ਨੂੰ ਪਦ ਉਨਤ ਹੋਣ ਤੇ ਸਬ ਜ਼ੇਲ ਪੱਟੀ ਦੇ ਡੀ.ਐਸ.ਪੀ ਸਤਨਾਮ ਸਿੰਘ ਨੂੰ ਉਨਾਂ ਦੇ ਮੋਢਿਆਂ ਤੇ ਫੀਤੀਆਂ ਲਗਾਈਆਂ ਤੇ ਵਧਾਈ ਦਿੰਦੇਆਂ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ …
Read More »ਸਿਟੀ ਪੁਲਿਸ ਥਾਣੇ ਦੇ ਨੇੜੇ ਦੁਕਾਨ ‘ਚ ਚੋਰਾਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼
ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਬੀਤੀ ਰਾਤ ਪੱਟੀ ਸਹਿਰ ਵਿਚ ਸਿਟੀ ਪੁਲਿਸ ਥਾਣੇ ਦੇ ਨੇੜੇ ਚੋਰਾਂ ਵੱਲੋ ਇਕ ਦੁਕਾਨ ਦਾ ਦਰਵਾਜ਼ਾ ਤੋੜ ਕੇ ਕਪੜੇ ਤੇ ਹੋਰ ਕੀਮਤੀ ਸਮਾਨ ਚੋਰੀ ਕਰਨ ਦੀ ਕੋਸ਼ਿਸ ਅਸਫਲ ਹੋ ਜਾਣ ਤੇ ਚੋਰੀ ਹੋਣ ਤੋ ਬਚ ਗਈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਹ ਕਾਰਖਾਨੇ ਵਾਲੀ ਗਲੀ ਕੋਰਟ ਰੋਡ ਉੱਪਰ ਮਲਕੀਤ ਰੈਡੀਮੇਡ …
Read More »ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਦੀ ਹੜਤਾਲ ਹੋਈ ਖਤਮ
ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਤੋ ਬਾਦ 8 ਦਸੰਬਰ ਤੋ ਜਾਰੀ ਹੜਤਾਲ ਤੇ ਗਏ ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਯੂਨੀਅਨ ਪੱਟੀ ਡਿੱਪੂ ਵੱਲੋ ਹੜਤਾਲ ਖਤਮ ਕਰ ਦਿੱਤੀ ਗਈ ਹੈ। ਪੱਟੀ ਰੋਡਵੇਜ਼ ਡਿੱਪੂ ਦੇ ਪ੍ਰਧਾਨ ਗੁਰਬਿੰਦਰ ਸਿੰਘ ਤੇ ਜਰਨਲ ਸੱਕਤਰ ਵਜ਼ੀਰ ਸਿੰਘ ਨੇ ਕਿਹਾ ਕਿ ਬੁਧਵਾਰ ਨੂੰ ਪੰਜਾਬ ਸਰਕਾਰ ਖਿਲਾਫ ਖਰੜ ਵਿਖੇ ਯੂਨੀਅਨ ਵੱਲੋ ਧਰਨਾ …
Read More »ਚੋਣ ਜ਼ਾਬਤੇ ਦੇ ਡਰੋਂ ਅਧੂਰੇ ਕੋਟ ਬੁੱਢਾ ਵਾਲੇ ਸੜਕੀ ਪੁੱਲ ਦਾ ਹੋਇਆ ਉਦਘਾਟਨ
ਇਕ ਸਾਲ ਵਿਚ ਬਣਨਾ ਸੀ ਸੜਕੀ ਪੁੱਲ, ਪਰ ਲੱਗ ਗਏ ਪੰਜ ਸਾਲ ਪੱਟੀ, 23 ਦਸਬੰਰ (ਅਵਤਾਰ ਸਿੰਘ ਢਿਲੋਂ)- ਬੀਤੇ ਦਿਨ 21 ਦਸੰਬਰ 2016 ਨੂੰ ਸ਼ਾਮ 6 ਵਜ਼ੇ ਪਿੰਡ ਕੋਟ ਬੁੱਢਾ ਵਿਖੇ ਮਾਝੇ ਤੇ ਮਾਲਵੇ ਨੂੰ ਜੋੜਨ ਵਾਲੇ ਅਧੂਰੇ ਸੜਕੀ ਪੁੱਲ ਦਾ ਉਦਘਾਟਨ ਚੋਣ ਜ਼ਾਬਤੇ ਦੇ ਡਰੋਂ ਬੀਬਾ ਪਰਨੀਤ ਕੌਰ ਪਤਨੀ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਸੁਖਪਾਲ ਸਿੰਘ ਨੰਨੂ …
Read More »ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ …
Read More »ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਦੀ ਸਲਾਨਾ ਸਪੋਰਟਸ ਮੀਟ ਹੋਈ ਸੰਪੰਨ
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਵਿਖੇ ਦੋ ਦਿਨਾਂ ਸਲਾਨਾ ਇੰਟਰ ਹਾਊਸ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸੀਨੀਅਰ ਅਤੇ ਜੂਨੀਅਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਾਏ ਗਏ।ਮੀਟ ਦਾ ਉਦਘਾਟਨ ਸੰਤ ਬਾਬਾ ਅਜੀਤ ਸਿੰਘ ਜੀ ਮੁਖੀ ਤਰਨਾ ਦਲ ਵੱਲੋਂ ਗੁਬਾਰੇ ਛੱਡ ਕੇ ਕੀਤਾ ਗਿਆ ਜਦੋਂਕਿ ਇਨਾਮਾਂ ਦੀ ਵੰਡ …
Read More »ਲਾਲੀ ਮਜੀਠੀਆ ਨੇ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਹਲਕਾ ਪੂਰਬੀ ਤੋਂ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ।ਡਾ:ਕੰਵਲਜੀਤ ਸਿੰਘ ਜੌਲੀ ਦੇ ਗ੍ਰਹਿ ਵਿਖੇ ਹੋਈ ਇਸ ਇਕਤਰਤਾ ਮੌਕੇ ਕਸ਼ਮੀਰ ਸਿੰਘ ਮਾਨ, ਕਿਰਪਾਲ ਸਿੰਘ ਧੋਲ, ਮਨਿੰਦਰ ਸਿੰਘ ਧੁਨਾ ਤੋਂ …
Read More »ਖਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ‘ਸ਼ਹਾਦਤ-ਏ-ਖ਼ਾਲਸਾ’
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ‘ਸ਼ਹਾਦਤ-ਏ-ਖ਼ਾਲਸਾ’ ਪ੍ਰੋਗਰਾਮ ਦਾ ਆਯੋਜਿਤ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਨੂੰ ਸਮਰਪਿਤ ਇਸ ਪ੍ਰੋਗਰਾਮ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਐੱਸ. ਐੱਸ. ਚਾਹਲ ਵਿਸ਼ੇਸ਼ ਤੌਰ …
Read More »ਖ਼ਾਲਸਾ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਰੋਹ ਆਯੋਜਿਤ
ਉਚੇਰੀ ਵਿੱਦਿਆ ਤੇ ਲਿਆਕਤ ਵਾਲਾ ਇਨਸਾਨ ਹੀ ਜੀਵਨ ’ਚ ਸਫ਼ਲ – ਛੀਨਾ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦੇ ਅੱਜ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਸਮਾਗਮ ਮੌਕੇ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕਿਹਾ ਕਿ ਵਿੱਦਿਆ ਦਾ ਮੁੱਖ ਮੰਤਵ ਮਨੁੱਖ ਨੂੰ ਪੂਰਨ ਸਿੱਖਿਅਤ ਕਰਨਾ …
Read More »
Punjab Post Daily Online Newspaper & Print Media