Wednesday, November 25, 2026

Daily Archives: December 24, 2016

ਪਾਕਿਸਤਾਨ ਸਰਹੱਦ ਵਿਚ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਹੋਈ ਮੀਟਿੰਗ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿਸਤਾਨ ਸਰਹੱਦ ਦੀ ਸਾਦਕੀ ਚੌਕੀ ਦੇ ਉਸਪਾਰ ਪਾਕਿਸਤਾਨ ਦੀ ਸੁਲੇਮਾਨਕੀ ਚੌਕੀ ਦੇ ਕ੍ਰਾਨਫੈਂਸ ਹਾਲ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਹੋਈ। ਇਸ ਮੌਕੇ ਪਾਕਿਸਤਾਨ ਰੇਂਜ਼ਰ ਦੇ ਵਿੰਗ ਕਮਾਂਡਰ ਅਫ਼ਜਲ ਚੋਧਰੀ, ਮਹਿਮੂਦ ਚੋਧਰੀ, ਨਾਜਿਰ ਮੁਹੱਮਦ ਨੇ ਭਾਰਤ ਵੱਲੋਂ ਪਹੁੰਚੇ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ ਅਤੇ ਸੈਕਿੰਡ …

Read More »

ਐਨ.ਐਸ.ਐਸ ਦਾ ਸੱਤ ਦਿਨਾਂ ਕੈਂਪ ਲਗਾਇਆ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਡਾਇਰੇਕਟਰ, ਯੂਥ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਵਿਦਿਆਰਥਣਾਂ ਦਾ ਐਨ.ਐਸ.ਐਸ. ਦਾ ਸੱਤ ਦਿਨਾਂ ਕੈਂਪ ਲਗਾਇਆ ਗਿਆ। ਸੰਬੋਧਤ ਕਰਦੇ ਹੋਏ ਪ੍ਰਿੰਸੀਪਲ ਸੰਦੀਪ ਧੂੜੀਆਂ ਨੇ ਵਿਦਿਆਰਥਣਾਂ ਨੂੰ ਵੋਟ ਦਾ ਮਹੱਤਵ ਦੱਸਿਆ ਅਤੇ ਜਾਣਕਾਰੀ ਦਿੱਤੀ ਅਤੇ ਆਪਣੀ ਵੋਟ ਦੀ ਵਰਤੋਂ ਜ਼ਰੂਰ …

Read More »

ਸਿਹਤ ਮੰਤਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਖੇਡ ਸਟੇਡੀਅਮ ਤੇ ਬਾਰਡਰ ਗੇਟ ਦਾ ਉਦਘਾਟਨ

ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਅੱਜ ਉਸ ਵੇਲੇ ਵੱਡੀਆਂ ਸੌਗਾਤਾਂ ਮਿਲੀਆਂ ਜਦ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪੁਲਸ ਲਾਈਨ, ਬਹੁਮੰਤਵੀ ਖੇਡ ਸਟੇਡੀਅਮ, ਸਾਦਕੀ ਬਾਰਡਰ ਤੇ ਗੇਟ, ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਫਾਜ਼ਿਲਕਾ ਵਿਚ ਬਣਨ ਵਾਲੇ 100 ਬਿਸਤਰਿਆਂ ਦੇ ਹਸਪਤਾਲ, …

Read More »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਨੇ ਕੱਢੀਆਂ ਸਾਈਕਲ ਰੈਲੀਆਂ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਬਸੰਤ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।ਇਸ ਸਬੰਧੀ ਜਿਥੇ ਅੱਜ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀਆਂ ਕੱਢੀਆਂ ਗਈਆਂ ਉਥੇ ਨੋਡਲ ਅਫ਼ਸਰ ਸਵੀਪ-ਕਮ-ਜੁਆਇੰਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀਮਤੀ ਅਲਕਾ ਰਾਣੀ ਦੀ ਅਗਵਾਈ ਵਿਚ ਗਲਿਆਰਾ ਪਾਰਕਿੰਗ ਵਿਖੇ ਲੱਗੀਆਂ ਵੱਡੀਆਂ ਸਕਰੀਨਾਂ …

Read More »

ਸੰਚਾਰ ਵਿਭਾਗ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮੋਬਾਈਲ ਐਪ ਕੀਤੀ ਲਾਂਚ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਅੱਜ ਸਥਾਨਕ ਰਣਜੀਤ ਐਵੀਨਿਊ ਸਥਿਤ ਜੀ. ਐਮ. ਟੀ. ਡੀ ਦੇ ਵਿਹੜੇ ਵਿਚ ਦੂਰਸੰਚਾਰ ਵਿਭਾਗ ਚੰਡੀਗੜ੍ਹ ਦੇ ਜੁਆਇੰਟ ਕੰਟਰੋਲਰ ਮੈਡਮ ਸ਼ਿਲਪੀ ਸਿਨਹਾ ਦੀ ਅਗਵਾਈ ਹੇਠ ਵਿਭਾਗ ਦੇ ਪੈਨਸ਼ਨਰਾਂ ਲਈ ਪੈਨਸ਼ਨ ਅਦਾਲਤ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਲਾਹਾ ਲਿਆ। ਇਸ ਮੌਕੇ ਭਾਰਤ ਸਰਕਾਰ …

Read More »

ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਹੋਣਗੇ ਲੋਗੋ, ਪੇਂਟਿੰਗ, ਕਵਿਤਾ ਤੇ ਮਹਿੰਦੀ ਮੁਕਾਬਲੇ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ‘ਸਵੀਪ’ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਵੀਪ ਕੋਰ ਕਮੇਟੀ ਦੀ ਮੀਟਿੰਗ ਦਫ਼ਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਦੇ ਦਫ਼ਤਰ ਵਿਖੇ ਨੋਡਲ ਅਫ਼ਸਰ ਸਵੀਪ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਮੈਡਮ ਅਲਕਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਰਾਣੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ …

Read More »

ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜਗਾਰੀ ਤੇ ਨਸ਼ਿਆਂ ਦਾ ਖਾਤਮਾ ਕਰਨਾ `ਆਪ` ਪਾਰਟੀ ਦਾ ਮੁੱਖ ਉਦੇਸ਼ ਖਹਿਰਾ

ਧੂਰੀ, 23 ਦਸੰਬਰ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੇ ਧੂਰੀ ਵਿਖੇ ਖੋਲੇ੍ਹ ਗਏ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਇੱਕ ਵਿਸ਼ੇਸ਼ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਦੇ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੇ ਜਿੱਥੇ ਨਸ਼ਿਆਂ …

Read More »

DAV Public School Third In National Aerolympics – 2016

Amritsar, December 23 (Punjab Post Bureau)- It was an achievement to be applauded as DAV Public School Lawrence Road team  comprising of Palak Bagga,Vatsal Soni of Std X and Vikas Mehta of Std XI Science ,was declared third  in the prestigious National Aerolympics – 2016. The event was held under the aegis of Aeronautical Society of India (AeSI) from December …

Read More »

ਸਰਕਾਰੀ ਕੰਨਿਆ ਹਾਈ ਸਕੂਲ ਭਕਨਾਂ ਖੁਰਦ ਵਿਖੇ ਸਾਲਾਨਾ ਸਮਾਗਮ ਆਯੋਜਿਤ

ਖਾਲੜਾ/ਭਿੱਖੀਵਿੰਡ/ਬੀੜ ਸਾਹਿਬ, 23 ਦਸੰਬਰ (ਭਾਟੀਆ, ਕੁਲਵਿੰਦਰ ਕੰਬੋਕੇ, ਬਖਤਾਵਰ)- ਸਰਕਾਰੀ ਕੰਨਿਆ ਹਾਈ ਸਕੂਲ ਭਕਨਾਂ ਖੁਰਦ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਵਿਚ ਉਚੇਚੇ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਵਿਦਿਆਰਥਣਾਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਭਾਸ਼ਣ ਮੁਕਾਬਲੇ ਕਰਵਾਏ।ਇਸ ਮੌਕੇ ਪ੍ਰਿੰਸੀਪਲ ਹਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਤੇ …

Read More »

ਕੈਸ਼ਲੈਸ਼ ਸਿਹਤ ਬੀਮਾ ਸਕੀਮ ਦਾ ਫਾਇਦਾ ਸਿਰਫ ਪ੍ਰਾਈਵੇਟ ਹਸਪਤਾਲਾਂ ਨੂੰ, ਨਾ ਕਿ ਕਰਮਚਾਰੀਆਂ ਨੂੰ -ਭਗਵੰਤ ਮਾਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਅਕਾਲੀ-ਭਾਜਪਾ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਹੋਇਆਂ ਕਿਹਾ ਹੈ ਕਿ ਸਰਕਾਰ ਨੇ ਕੈਸ਼ਲੈਸ਼ ਸਿਹਤ ਬੀਮਾ ਸਕੀਮ ਦੇ ਨਾਂਅ ਉਤੇ ਆਪਣੇ  6.50 ਲੱਖ ਕਰਮਚਾਰੀਆਂ ਅਤੇ ਪੈਨਸਨਰਾਂ ਨਾਲ ਧੋਖਾ ਕੀਤਾ ਹੈ। ਇਸ ਸਕੀਮ ਦਾ ਮਕਸਦ ਕਰਮਚਾਰੀਆਂ ਨੂੰ ਲਾਭ ਦੇਣਾ ਸੀ, ਪਰ ਇਸਦੇ ਨਾਲ ਪ੍ਰਾਈਵੇਟ ਹਸਪਤਾਲਾਂ ਦੀਆਂ ਜੇਬਾਂ ਭਰੀਆਂ ਗਈਆਂ ਹਨ। ‘ਆਪ‘ ਦੀ …

Read More »