Wednesday, November 25, 2026

Daily Archives: December 25, 2016

ਐਸ.ਐਸ.ਡੀ.ਗਰਲਜ਼ ਕਾਲਜ, ਬਠਿੰਡਾ ਵਿਖੇ ‘ਤੀਜਾ ਲੀਗਲ ਅਵੇਅਰਨੈਸ ਪ੍ਰੋਗਰਾਮ ਸੰਪਨ

ਬਠਿੰਡਾ, 24 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੈਂਟਰਲ ਯੂਨੀਵਰਸਿਟੀ, ਬਠਿੰਡਾ ਵੱਲੋ ਐਨ.ਸੀ.ਡਬਲਯੂ ਦੇ ਸਹਿਯੋਗ ਨਾਲ ਐਸ.ਐਸ.ਡੀ.ਗਰਲਜ਼ ਕਾਲਜ ਬਠਿੰਡਾ ਵਿਖੇ ਔਰਤਾਂ ਨੂੰ ਆਪਣੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਦੋ ਦਿਨਾਂ ‘ਤੀਜਾ ਲੀਗਲ ਅਵੇਅਰਨੈਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ।ਪ੍ਰੋਗਰਾਮ ਦੇ ਪਹਿਲੇ ਦਿਨ ਉਦਘਾਟਨੀ ਸਮਾਗਮ ਦੁਆਰਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿੱਚ ਮੁੱਖ ਮਹਿਮਾਨ ਡਾ. ਕੁਮਕੁਮ ਕੋਹਲੀ ਰਿਟਾਇਰਡ ਪ੍ਰਿੰਸੀਪਲ ਗੋਰਮਿੰਟ …

Read More »

ਗੁੱਸੇ ਵਿੱਚ ਆਏ ਸੁਵਿਧਾ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁੱਤਲਾ

ਬਠਿੰਡਾ, 24 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਲਈ ਜ਼ਿਲ੍ਹਾ ਬਠਿੰਡਾ ਵਿਖੇ ਰੈਲੀ ਕੀਤੀ ਗਈ। ਸੁਵਿਧਾ ਕਰਮਚਾਰੀਆਂ ਵਲੋਂ ਡੀ.ਸੀ. ਦਫ਼ਤਰ ਜ਼ਿਲ੍ਹਾ ਬਠਿੰਡਾ ਤੋਂ ਰੈਲੀ ਕਰਦੇ ਹੋਏ ਹਨੂੰਮਾਨ ਚੌਂਕ ਵਿੱਚ ਧਰਨਾ ਦਿੱਤਾ ਗਿਆ, ਜਿਸ ਕਾਰਨ ਉਥੇ ਕਈ ਘੰਟੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਜਥੇਬੰਦੀ ਵਲੋਂ ਪਿਛਲੇ ਕਈ ਮਹੀਨਿਆਂ …

Read More »

ਆਮ ਆਦਮੀ ਪਾਰਟੀ ਉਮੀਦਵਾਰ ਵਲੋਂ ਨੁੱਕੜ ਮੀਟਿੰਗਾਂ ਸ਼ੁਰੂ

ਬਠਿੰਡਾ, 24 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਦੀਪਕ ਬਾਂਸਲ ਨੇ ਆਪਣੀ ਚੁਣਾਵੀ ਮੁਹਿੰਮ ਨੂੰ ਤੇਜ ਕਰਦੇ ਹੋਏ  ਬਠਿੰਡਾ ਦੇ ਗਾਂਧੀ ਮਾਰਕਿਟ, ਦਵਾਈਆਂ ਵਾਲੀ ਮਾਰਕੀਟ, ਸਬਜ਼ੀ ਮੰਡੀ, ਵਿੱਚ ਦੋੌਰਾ ਕਰਕੇ ਦੁਕਾਨਦਾਰਾਂ ਨਾਲ ਸੰਪਰਕ ਬਣਾਉਣ ਤੋ ਬਾਅਦ ਗੁਰੂ ਗੋਬਿੰਦ ਸਿੰਘ ਨਗਰ ਵਿੱਚ ਲਵਲੀ ਐਸਟਰੋ ਅਤੇ ਸੱਤਪਾਲ ਖੁਰਮੀ ਦੀ ਅਗਵਾਈ ਹੇਠ ਨੁੱਕੜ ਮੀਟਿੰਗਾਂ  …

Read More »

ਮੰਡੀਕਰਨ ਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 25 ਦਸੰਬਰ ਨੂੰ

ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ, ਦੇਸੀ ਮੱਕੀ ਆਦਿ ਦਾ ਖਪਤਕਾਰਾਂ ਨੂੰ ਸਿੱਧਾ ਮੰਡੀਕਰਨ ਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੁਆਰਾ ਕੁਦਰਤੀ ਤੌਰ ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 25 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਗਲੀ ਨੰ. ਜ਼ੀਰੋ, ਇੰਦਰਾ ਕਾਲੋਨੀ ਦੁਪਿਹਰ 12.30 ਵਜੇ …

Read More »

ਬਖਤਰਬੰਦ ਗੱਡੀਆਂ ‘ਚੋਂ ਉੱਤਰ ਕੇ ਵੇਖਣ ਵਿਕਾਸਸ਼ੀਲ ਸੂਬੇ ਦਾ ਹਾਲ ਅਕਾਲੀ- ਡਾ. ਨਿੱਜਰ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਹਲਕੇ ਦੇ ਬਹੁਤੇ ਇਲਾਕਿਆ ਵਿੱਚ ਵਿਕਾਸ ਦੀ ਜਗ੍ਹਾ ਵਿਨਾਸ਼ ਹੋਣ ਦੀ ਗੱਲ ਕਰਦਿਆਂ ਆਖਿਆਂ ਹੈ ਕਿ “ਅਕਾਲੀਓ ਆਪਣੀਆਂ ਬਖਤਰਬੰਦ ਗੱਡੀਆਂ ‘ਚੋਂ ਹੇਠਾਂ ਉੱਤਰ ਕੇ ਹਰ ਹਲਕੇ ਦਾ ਪੈਦਲ ਦੌਰਾ ਕਰਕੇ ਵੇਖੋ, ਤੁਹਾਡੇ ਵਿਕਾਸ ਦੇ ਦਾਅਵਿਆਂ ਦੇ ਪੋਲ ਆਪਣੇ-ਆਪ ਖੁੱਲ ਜਾਣਗੇ”।ਉਨ੍ਹਾਂ …

Read More »