ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਐਮ.ਈ.ਐਸ. ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੇ ਬੈਨਰ ਹੇਠ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬਧੀ ਚਿਲਡਰਨ ਪਾਰਕ ਵਿਖੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸੈਕਟਰੀ ਕਮਲਦੀਪ ਸ਼ਰਮਾਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਿਸ ਵਿਚ ਵੱਡੀ ਗਿਣਤੀ ’ਚ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ 20 …
Read More »Daily Archives: December 26, 2016
5 ਰੋਜ਼ਾ ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ ਦੀ ਬਾਬਾ ਫ਼ਰੀਦ ਕਾਲਜ ਵਿਖੇ ਹੋਈ ਸ਼ੁਰੂਆਤ
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਵਿਖੇ 5 ਰੋਜ਼ਾ ‘ਇੰਸਪਾਇਰ ਸਾਇੰਸ ਇੰਟਰਨਸ਼ਿਪ ਕੈਂਪ’ ਅੱਜ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂਆਤ ਹੋਈ।ਭਾਰਤ ਸਰਕਾਰ ਦੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦਾ ਮੁੱਖ ਮੰਤਵ ਦੇਸ਼ ਦੇ ਨੋਜਵਾਨ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਉਤਸੁਕਤਾ ਪੈਦਾ ਕਰਨਾ ਅਤੇ ਵਿਗਿਆਨ ਦੀ ਪੜ੍ਹਾਈ …
Read More »ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਰਾਤ ਦੇ ਸਮੇਂ ਆਯੋਜਿਤ ਕੀਤਾ ਗਿਆ ਜਿਸ ਵਿਚ ਭਾਈ ਤਰਸੇਮ ਸਿੰਘ,ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਅਤੇ ਕਥਾ ਵਾਚਕ ਭਾਈ ਗੁਰਇੰਦਰਦੀਪ ਸਿੰਘ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਆਯੋਜਿਤ
ਅਦਾਕਾਰ ਤੇ ਪੱਤਰਕਾਰ ਜਸਵੰਤ ਜੱਸ, ਮੰਗਲ ਹਠੂਰ, ਡਾ. ਘਈ ਤੇ ਹਰਮੀਤ ਆਰਟਿਸਟ ਸਨਮਾਨਿਤ ਰਾਮ ਤੀਰਥ, 26 ਦਸੰਬਰ (ਪੰਜਾਬ ਪੋਸਟ ਬਿਊਰੋ) ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ 26ਵਾਂ ਸਾਲਾਨਾ ਸਨਮਾਨ ਸਮਾਰੋਹ ਅਦਾਰਾ `ਰਾਗ` ਅਤੇ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ, ਰਾਮ ਤੀਰਥ ਰੋਡ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਸਭਾ ਦੇ ਮੀਤ ਪ੍ਰਧਾਨ …
Read More »Central Cabinet Minister Harsimrat Badal Village Tharkhanawala
Bathinda, Dec 25 (Punjab Post Bureau) – Union Minister of Food Processing Industries Smt. Harsimrat Kaur Badal addressing at the foundation stone laying ceremony of Second Generation Ethanol Bio-Refinery at Village Tharkhanawala Bathinda on December 25, 2016.
Read More »Harsimrat Badal laid foundation stone of Second Generation Ethanol Bio- Refinery
Bathinda, Dec 25 (Punjab Post Bureau) – Union Minister of Food Processing Industries Smt. Harsimrat Kaur Badal laying the foundation stone of Second Generation Ethanol Bio- Refinery at Village Tharkhanawala Bathinda on December 25, 2016. Punjab Deputy CM Sh. Shukbir Singh Badal and other dignitaries are also seen.
Read More »ਹਲਕਾ ਜੰਡਿਆਲਾ ਗੁਰੂ ਵਿਖੇ ਅਕਾਲੀ ਦਲ ਦੇ ਉਪ ਦਫਤਰ ਦਾ ਉਦਘਾਟਨ
ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ)- ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ ਜੀ.ਟੀ ਰੋਡ ਜੰਡਿਆਲਾ ਗੁਰੂ ਵਿਖੇ ਦਫਤਰ ਦਾ ਉਦਘਾਟਨ ਕੀਤਾ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੳਪਰੰਤ ਹਜ਼ੂਰੀ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਗਤਾਂ ਨੂੰ …
Read More »ਗ੍ਰੇਸ ਪਬਲਿਕ ਸਕੂਲ ਵਿੱਚ ਸਾਲਾਨਾ ਪ੍ਰੋਗਰਾਮ ਅਯੋਜਿਤ
ਜੰਡਿਆਲਾ ਗੁਰੂ, 25 ਦਸੰਬਰ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ ਵਿੱਚ ਸਕੂਲ ਦਾ ਸਾਲਾਨਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਮੁੱਖ ਮਹਿਮਾਨ ਡਾਕਟਰ ਦੀਪਕ ਕਾਲੜਾ ਅਤੇ ਡਾਕਟਰ ਜਯੋਤਿਕਾ ਕਾਲੜਾ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕੀਤੀ।ਜਿਸ ਉਪਰੰਤ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।ਸਕੂਲ ਵਿੱਚ ਵੇਸਟ ਤੋਂ ਬਣੀ ਕਲਾ ਕ੍ਰਿਤੀ ਦੀ ਪ੍ਰਦਰਸ਼ਨੀ ਵੀ ਲਗਾਈ …
Read More »ਡਰਾਮਿਆਂ ਨਾਲ ਭਰਿਆ ਪਿਆ ਹੈ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ – ਮਜੀਠੀਆ
ਮਜੀਠਾ, 25 ਦਸੰਬਰ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਰਾਜਸੀ ਜੀਵਨ ਡਰਾਮਿਆਂ ਨਾਲ ਭਰਿਆ ਪਿਆ ਹੈ ਅਤੇ ਨਿੱਜੀ ਲਾਭ ਲਈ ਉਹ ਕਦੀ ਇੱਧਰ ਤੇ ਕਦੀ ਉਧਰ ਪਾਲੇ ਬਦਲਣ ਵਾਲਾ ਹੈ।ਇਸ ਲਈ ਉਸ ਦੀ ਕਿਸੇ ਵੀ ਗੱਲ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ।ਉਹਨਾਂ ਕਿਹਾ ਕਿ ਲਗਾਤਾਰ ਤੀਜੀ ਵਾਰ ਗੱਠਜੋੜ …
Read More »If voted to Power SAD-BJP will start more Welfare Schemes- Majithia
Majitha, Dec 25 (Punjab Post Bureau)- Punjab Revenue & Public Relations Minister Mr. Bikram Singh Majithia strongly hitting out at Captain Amrinder Singh has said that Captain’s life is full of drams and known for shifting sides for his personal benefits therefore people do not trust him anymore. He said that SAD-BJP alliance will increase the benefits of welfare Schemes …
Read More »
Punjab Post Daily Online Newspaper & Print Media